ਪੜਚੋਲ ਕਰੋ

ਸਰਹੱਦ 'ਤੇ ਪੰਜਾਬ ਦੇ ਦੋ ਹੋਰ ਜਵਾਨ ਸ਼ਹੀਦ, ਕੈਪਟਨ ਨੇ 50-50 ਲੱਖ ਮੁਆਵਜ਼ਾ ਤੇ ਨੌਕਰੀ ਦਾ ਕੀਤਾ ਐਲਾਨ

ਐਤਵਾਰ ਨੂੰ ਬਰਫੀਲੇ ਤੂਫਾਨ ਕਾਰਨ ਸਿਆਚਿਨ ਗਲੇਸ਼ੀਅਰ ਵਿੱਚ ਪੰਜਾਬ ਦੇ ਦੋ ਜਵਾਨ ਸ਼ਹੀਦ ਹੋ ਗਏ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 21 ਪੰਜਾਬ ਰੈਜੀਮੈਂਟ ਦੇ ਸਿਪਾਹੀ ਪ੍ਰਭਜੀਤ ਸਿੰਘ ਤੇ ਸਿਪਾਹੀ ਅਮਰਦੀਪ ਸਿੰਘ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦਾ ਮੁਆਵਜ਼ਾ ਤੇ ਪਰਿਵਾਰ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਐਤਵਾਰ ਨੂੰ ਬਰਫੀਲੇ ਤੂਫਾਨ ਕਾਰਨ ਸਿਆਚਿਨ ਗਲੇਸ਼ੀਅਰ ਵਿੱਚ ਪੰਜਾਬ ਦੇ ਦੋ ਜਵਾਨ ਸ਼ਹੀਦ ਹੋ ਗਏ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 21 ਪੰਜਾਬ ਰੈਜੀਮੈਂਟ ਦੇ ਸਿਪਾਹੀ ਪ੍ਰਭਜੀਤ ਸਿੰਘ ਤੇ ਸਿਪਾਹੀ ਅਮਰਦੀਪ ਸਿੰਘ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦਾ ਮੁਆਵਜ਼ਾ ਤੇ ਪਰਿਵਾਰ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਨੇ ਕਿਹਾ ਕਿ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਉਨ੍ਹਾਂ ਦੀ ਸਮਰਪਿਤ ਭਾਵਨਾ ਹੋਰਨਾਂ ਸੈਨਿਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ।

ਸਿਪਾਹੀ ਪ੍ਰਭਜੀਤ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਹਾਕਮਵਾਲਾ ਦਾ ਵਸਨੀਕ ਸੀ। ਉਸ ਦੇ ਮਾਤਾ-ਪਿਤਾ ਤੇ ਇੱਕ ਵੱਡਾ ਭਰਾ ਹੈ। ਇਸੇ ਤਰ੍ਹਾਂ ਸਿਪਾਹੀ ਅਮਰਦੀਪ ਸਿੰਘ ਬਰਨਾਲਾ ਦੇ ਪਿੰਡ ਕਰਮਗੜ੍ਹ ਦਾ ਵਸਨੀਕ ਸੀ ਤੇ ਉਸ ਦੇ ਪਿਤਾ ਅਤੇ ਇਕ ਛੋਟੀ ਭੈਣ ਹੈ। ਸ਼ਹੀਦਾਂ ਦੀਆਂ ਲਾਸ਼ਾਂ ਅੱਜ 27 ਅਪ੍ਰੈਲ ਮੰਗਲਵਾਰ ਨੂੰ ਲੇਹ ਤੋਂ ਉਨ੍ਹਾਂ ਦੇ ਜੱਦੀ ਪਿੰਡ ਪਹੁੰਚਣਗੀਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

ABP Premium

ਵੀਡੀਓਜ਼

ਕਰਨ ਔਜਲਾ ਨੇ ਦੀਵਾਨੇ ਕੀਤੇ ਲੋਕ , ਅੱਜ ਗੁਜਰਾਤ 'ਚ ਕਰੇਗਾ ਪ੍ਰਫਾਰਮਕੰਗਨਾ ਰਣੌਤ ਦੇ ਬਦਲੇ ਤੇਵਰ , Emergency ਫ਼ਿਲਮ ਦੀ ਰਿਲੀਜ਼ ਦੀ ਤਿਆਰੀਮੁਫ਼ਤ ਚ ਦਿਲਜੀਤ ਦਾ ਸ਼ੋਅ ਵੇਖਦੇ ਸੀ ਲੋਕ , ਵੇਖੋ ਦਿਲਜੀਤ ਦੋਸਾਂਝ ਨੇ ਕੀ ਕੀਤਾਅੱਜ ਲੁਧਿਆਣਾ ਚ ਗੱਜੇਗਾ ਦਿਲਜੀਤ , ਪੰਜਾਬੀ ਘਰ ਆ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Embed widget