ਪੜਚੋਲ ਕਰੋ

ਅੰਮ੍ਰਿਤਸਰ 'ਚ ਕੋਰੋਨਾਵਾਇਰਸ ਦਾ ਸਾਇਆ

ਹੋਰਨਾਂ ਦੇਸ਼ਾਂ ਤੋਂ ਹੁੰਦਾ ਹੋਇਆ ਕੋਰੋਨਾਵਾਇਰਸ ਪੰਜਾਬ 'ਚ ਦਾਖਲ ਹੋ ਰਿਹਾ ਹੈ। ਇੱਥੇ ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਅੰਮ੍ਰਿਤਸਰ 'ਚ ਕੋਰੋਨਾ ਦੇ ਚਾਰ ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ। ਇਸ ਤੋਂ ਬਾਅਦ ਅੱਜ ਅੰਮ੍ਰਿਤਸਰ 'ਚ ਇਸ ਦੇ ਦੋ ਹੋਰ ਸ਼ੱਕੀ ਮਾਮਲੇ ਸਾਹਮਣੇ ਆਏ ਹਨ।

ਅੰਮ੍ਰਿਤਸਰ: ਹੋਰਨਾਂ ਦੇਸ਼ਾਂ ਤੋਂ ਹੁੰਦਾ ਹੋਇਆ ਕੋਰੋਨਾਵਾਇਰਸ ਪੰਜਾਬ 'ਚ ਦਾਖਲ ਹੋ ਰਿਹਾ ਹੈ। ਇੱਥੇ ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਅੰਮ੍ਰਿਤਸਰ 'ਚ ਕੋਰੋਨਾ ਦੇ ਚਾਰ ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ। ਇਸ ਤੋਂ ਬਾਅਦ ਅੱਜ ਅੰਮ੍ਰਿਤਸਰ 'ਚ ਇਸ ਦੇ ਦੋ ਹੋਰ ਸ਼ੱਕੀ ਮਾਮਲੇ ਸਾਹਮਣੇ ਆਏ ਹਨ। ਇੱਥੋਂ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਇਨ੍ਹਾਂ ਮਰੀਜ਼ਾਂ ਨੂੰ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਨੂੰ ਆਈਸੋਲੇਸ਼ਨ ਵਾਰਡ 'ਚ ਦਾਖਲ ਕੀਤਾ ਗਿਆ ਹੈ। ਦੋਨੋਂ ਆਸਟ੍ਰੇਲੀਆ ਦੇ ਨਾਗਰਿਕ ਦੱਸੇ ਜਾ ਰਹੇ ਹਨ। ਇਹ ਵੀ ਪੜ੍ਹੋ: ਇਨ੍ਹਾਂ ਦੇ ਸੈਂਪਲ ਅੱਜ ਜਾਂਚ ਲਈ ਭੇਜੇ ਜਾਣਗੇ। ਇਸ ਤੋਂ ਪਹਿਲਾਂ ਇਟਲੀ ਤੋਂ ਆਏ ਦੋ ਪੰਜਾਬੀਆਂ ਦੇ ਕੋਰੋਨਾਵਾਇਰਸ ਦੀ ਪੁਸ਼ਟੀ ਹੋ ਚੁਕੀ ਹੈ। ਦੋਨੋਂ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦਾ ਇਲਾਜ ਜਾਰੀ ਹੈ। ਇਹ ਵੀ ਪੜ੍ਹੋ: ਕੋਰੋਨਾਵਾਇਰਸ ਨੇ ਵਧਾਈ ਪੰਜਾਬ ਸਰਕਾਰ ਦੀ ਚਿੰਤਾ, ਬਾਰਡਰ ਸੀਲ, ਪ੍ਰਭਾਵਿਤ ਦੇਸ਼ਾਂ ਤੋਂ 5814 ਲੋਕ ਆਏ ਪੰਜਾਬ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Amritsar News : ਵਿਦੇਸ਼ ਤੋਂ ਵਾਪਸ ਆਈ ਪਤਨੀ ਨੇ ਕਰਤਾ ਵੱਡਾ ਕਾਰਨਾਮਾ , ਪੂਰੇ ਪਰਿਵਾਰ ਦੇ ਉੱਡ ਗਏ ਹੋਸ਼
Amritsar News : ਵਿਦੇਸ਼ ਤੋਂ ਵਾਪਸ ਆਈ ਪਤਨੀ ਨੇ ਕਰਤਾ ਵੱਡਾ ਕਾਰਨਾਮਾ , ਪੂਰੇ ਪਰਿਵਾਰ ਦੇ ਉੱਡ ਗਏ ਹੋਸ਼
Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਪੰਜਾਬ 'ਚ ਖੜਗੇ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ ਜਾਰੀ ਕੀਤਾ ਵਾਰੰਟ
ਪੰਜਾਬ 'ਚ ਖੜਗੇ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ ਜਾਰੀ ਕੀਤਾ ਵਾਰੰਟ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget