ਪੜਚੋਲ ਕਰੋ

ਜੇਲ੍ਹ 'ਚੋਂ ਭੱਜੇ 3 ਕੈਦੀਆਂ 'ਚੋਂ 2 ਚੜ੍ਹੇ ਪੁਲਿਸ ਅੜਿੱਕੇ, ਬਚਣ ਲਈ ਪਾਈ ਮੁਲਾਜ਼ਮ ਦੇ ਮੂੰਹ 'ਤੇ ਚਾਹ

ਪੁਲਿਸ ਵੱਲੋਂ ਜੇਲ੍ਹ ਦੀ ਕੰਦ ਤੋੜ ਕੇ ਭੱਜੇ ਤਿੰਨ ਕੈਦੀਆਂ 'ਚੋਂ ਦੋ ਨੂੰ ਕਾਬੂ ਕਰ ਲਿਆ ਗਿਆ ਹੈ। ਦੋਨੋਂ ਭਰਾ ਗੁਰਪ੍ਰੀਤ ਸਿੰਘ ਤੇ ਜਰਨੈਲ ਸਿੰਘ ਚੋਰੀ ਦੇ ਕੇਸ 'ਚ ਜੇਲ੍ਹ 'ਚ ਬੰਦ ਸੀ, ਜਦਕਿ ਤੀਸਰਾ ਮੁਲਜ਼ਮ ਵਿਸ਼ਾਲ ਰੇਪ ਦੇ ਮਾਮਲੇ 'ਚ ਬੰਦ ਸੀ।

ਅੰਮ੍ਰਿਤਸਰ: ਪੁਲਿਸ ਵੱਲੋਂ ਜੇਲ੍ਹ ਦੀ ਕੰਦ ਤੋੜ ਕੇ ਭੱਜੇ ਤਿੰਨ ਕੈਦੀਆਂ 'ਚੋਂ ਦੋ ਨੂੰ ਕਾਬੂ ਕਰ ਲਿਆ ਗਿਆ ਹੈ। ਦੋਨੋਂ ਭਰਾ ਗੁਰਪ੍ਰੀਤ ਸਿੰਘ ਤੇ ਜਰਨੈਲ ਸਿੰਘ ਚੋਰੀ ਦੇ ਕੇਸ 'ਚ ਜੇਲ੍ਹ 'ਚ ਬੰਦ ਸੀ, ਜਦਕਿ ਤੀਸਰਾ ਮੁਲਜ਼ਮ ਵਿਸ਼ਾਲ ਰੇਪ ਦੇ ਮਾਮਲੇ 'ਚ ਬੰਦ ਸੀ। ਇਹ ਤਿੰਨੇ ਬੀਤੇ ਦਿਨੀਂ ਜੇਲ੍ਹ ਦੀ ਕੰਦ ਤੋੜ ਕੇ ਫਰਾਰ ਹੋ ਗਏ ਸੀ। ਇਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਨੂੰ ਹੁਣ ਛਾਪੇਮਾਰੀ ਦੌਰਾਨ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਜਰਲੈਲ ਸਿੰਘ ਪਿੰਡ ਨੰਗਲ ਤੋਂ ਆਨੰਦਪੁਰ ਸਾਹਿਬ ਲਈ ਫਰਾਰ ਹੋ ਰਿਹਾ ਸੀ ਜਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਜਰਨੈਲ ਤੋਂ ਪੁੱਛਗਿੱਛ ਦੌਰਾਨ ਪਤਾ ਚੱਲਿਆ ਕਿ ਉਸ ਦਾ ਭਰਾ ਗੁਰਪ੍ਰੀਤ ਤਰਨ ਤਾਰਨ 'ਚ ਕਿਸੇ ਦੋਸਤ ਦੇ ਘਰ ਲੁਕਿਆ ਹੋਇਆ ਹੈ। ਪੁਲਿਸ ਨੇ ਗੁਰਪ੍ਰੀਤ ਨੂੰ ਦਬੋਚਣ ਲਈ ਦੋਸਤ ਦੇ ਘਰ ਛਾਪੇਮਾਰੀ ਕੀਤੀ ਤਾਂ ਪੁਲਿਸ ਤੋਂ ਬਚਣ ਲਈ ਉਸ ਨੇ ਇੱਕ ਮੁਲਾਜ਼ਮ ਦੇ ਮੂੰਹ 'ਤੇ ਚਾਹ ਪਾ ਦਿੱਤੀ ਤੇ ਆਪ ਬਚਣ ਲਈ ਛੱਤ ਤੋਂ ਛਾਲ ਮਾਰ ਦਿੱਤੀ। ਇਸ ਦੌਰਾਨ ਮੁਲਾਜ਼ਮ ਜ਼ਖਮੀ ਹੋ ਗਿਆ। ਹੇਠਾਂ ਇੱਟਾਂ ਦਾ ਢੇਰ ਹੋਣ ਕਰਕੇ ਉਹ ਡਿੱਗ ਗਿਆ ਤੇ ਪੁਲਿਸ ਨੇ ਉਸ ਨੂੰ ਦਬੋਚ ਲਿਆ। ਫਿਲਹਾਲ ਪੁਲਿਸ ਨੇ ਜਰਨੈਲ ਤੇ ਗੁਰਪ੍ਰੀਤ ਸਮੇਤ ਇਨ੍ਹਾਂ ਦੀ ਮਦਦ ਕਰਨ ਵਾਲੇ ਦੋਸਤਾਂ ਨੂੰ ਕਾਬੂ ਕਰ ਲਿਆ ਹੈ ਤੇ ਤੀਸਰੇ ਮੁਲਜ਼ਮ ਵਿਸ਼ਾਲ ਦੀ ਭਾਲ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget