ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਭਾਰਤ 'ਚ ਕੋਰੋਨਾ ਪੋਜ਼ਿਟਿਵ ਲੋਕਾਂ ਦੀ ਗਿਣਤੀ ਹੋਈ 46
ਭਾਰਤ 'ਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਹੁਣ 46 ਤੱਕ ਪਹੁੰਚ ਗਈ ਹੈ। ਤਾਜ਼ਾ ਮਾਮਲਾ ਪੁਣੇ ਤੋਂ ਸਾਹਮਣੇ ਆਇਆ ਹੈ। ਪੁਣੇ 'ਚ ਦੁਬਈ ਤੋਂ ਪਰਤੇ ਲੋਕਾਂ ਦੀ ਰਿਪੋਰਟ ਪੋਜ਼ਿਟਿਵ ਆਈ ਹੈ।
![ਭਾਰਤ 'ਚ ਕੋਰੋਨਾ ਪੋਜ਼ਿਟਿਵ ਲੋਕਾਂ ਦੀ ਗਿਣਤੀ ਹੋਈ 46 Two test positive for coronavirus in Pune, India's tally reaches 46 ਭਾਰਤ 'ਚ ਕੋਰੋਨਾ ਪੋਜ਼ਿਟਿਵ ਲੋਕਾਂ ਦੀ ਗਿਣਤੀ ਹੋਈ 46](https://static.abplive.com/wp-content/uploads/sites/5/2020/03/10150750/coronaviruss.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਹੁਣ 46 ਤੱਕ ਪਹੁੰਚ ਗਈ ਹੈ। ਤਾਜ਼ਾ ਮਾਮਲਾ ਪੁਣੇ ਤੋਂ ਸਾਹਮਣੇ ਆਇਆ ਹੈ। ਪੁਣੇ 'ਚ ਦੁਬਈ ਤੋਂ ਪਰਤੇ ਲੋਕਾਂ ਦੀ ਰਿਪੋਰਟ ਪੋਜ਼ਿਟਿਵ ਆਈ ਹੈ।
ਇਹ ਵੀ ਪੜ੍ਹੋ:
ਕੋਰੋਨਾਵਾਇਰਸ ਨੇ ਇਰਾਨ ਦੀਆਂ ਜੇਲ੍ਹਾਂ 'ਚੋਂ ਰਿਹਾਅ ਕਰਵਾਏ 70 ਹਜ਼ਾਰ ਕੈਦੀ
ਉੱਥੇ ਹੀ ਕੇਰਲ 'ਚ ਤਿੰਨ ਸਾਲ ਦਾ ਬੱਚਾ ਵੀ ਕੋਰੋਨਾ ਨਾਲ ਸੰਕਰਮਿਤ ਪਾਇਆ ਗਿਆ। ਇਸ ਤਰ੍ਹਾਂ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਇਹ ਗਿਣਤੀ 46 ਤੱਕ ਪਹੁੰਚ ਗਈ ਹੈ।
ਇਹ ਵੀ ਪੜ੍ਹੋ:
ਭਾਰਤੀਆਂ ਨੂੰ ਈਰਾਨ ਤੋਂ ਵਾਪਸ ਲਿਆਉਣ ਲਈ ਅੱਜ ਰਾਤ ਰਵਾਨਾ ਹੋਵੇਗਾ ਆਈਏਐਫ ਦਾ ਵਿਸ਼ੇਸ਼ ਜਹਾਜ਼ ਸੀ -17 ਗਲੋਬਮਾਸਟਰ
ਤੁਹਾਨੂੰ ਦਸ ਦਈਏ ਕਿ ਸੰਸਦ ਭਵਨ 'ਚ ਵੀ ਕੋਰੋਨਾ ਨਾਲ ਨਜਿੱਠਣ ਲਈ ਪੂਰੇ ਇੰਤਜ਼ਾਮ ਕੀਤੇ ਗਏ ਹਨ। ਸੰਸਦ 'ਚ ਦਰਸ਼ਕ ਗੈਲਰੀ 'ਚ ਵੱਡੇ ਸਮੂਹਾਂ ਦੀ ਐਂਟਰੀ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ।
Check out below Health Tools-
Calculate Your Body Mass Index ( BMI )
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)