ਪੜਚੋਲ ਕਰੋ
Advertisement
ਟਰੰਪ ਸਰਕਾਰ ਨੇ H-1B ਵੀਜ਼ਾ ਦੇਣ ਲਈ ਇਹ ਪ੍ਰਣਾਲੀ ਖ਼ਤਮ ਕਰਨ ਦਾ ਪ੍ਰਸਤਾਵ ਦਿੱਤਾ
ਅਮਰੀਕਾ 'ਚ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਨੇ ਸੂਚਨਾ ਟੈਕਨੋਲੋਜੀ ਦੇ ਖੇਤਰ 'ਚ ਕੰਮ ਕਰ ਰਹੇ ਵਿਦੇਸ਼ੀ ਪੇਸ਼ੇਵਰਾਂ ਨੂੰ ਐਚ -1 ਬੀ ਵੀਜ਼ਾ ਦੇਣ ਲਈ ਕੰਪਿਊਟਰਾਈਜ਼ਡ ਲਾਟਰੀ ਪ੍ਰਣਾਲੀ ਖ਼ਤਮ ਕਰਨ ਦੀ ਬਜਾਏ ਤਨਖਾਹ ਅਧਾਰਤ ਚੋਣ ਪ੍ਰਕਿਰਿਆ ਅਪਣਾਉਣ ਦੀ ਤਜਵੀਜ਼ ਰੱਖੀ ਹੈ।
ਵਾਸ਼ਿੰਗਟਨ: ਅਮਰੀਕਾ 'ਚ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਨੇ ਸੂਚਨਾ ਟੈਕਨੋਲੋਜੀ ਦੇ ਖੇਤਰ 'ਚ ਕੰਮ ਕਰ ਰਹੇ ਵਿਦੇਸ਼ੀ ਪੇਸ਼ੇਵਰਾਂ ਨੂੰ ਐਚ -1 ਬੀ ਵੀਜ਼ਾ ਦੇਣ ਲਈ ਕੰਪਿਊਟਰਾਈਜ਼ਡ ਲਾਟਰੀ ਪ੍ਰਣਾਲੀ ਖ਼ਤਮ ਕਰਨ ਦੀ ਬਜਾਏ ਤਨਖਾਹ ਅਧਾਰਤ ਚੋਣ ਪ੍ਰਕਿਰਿਆ ਅਪਣਾਉਣ ਦੀ ਤਜਵੀਜ਼ ਰੱਖੀ ਹੈ।
ਪਾਕਿਸਤਾਨੀ ਪੀਐਮ ਇਮਰਾਨ ਖਾਨ ਇਸ ਮਾਮਲੇ 'ਚ ਬਰੀ, ਅੱਤਵਾਦ ਰੋਕੂ ਅਦਾਲਤ ਨੇ ਸੁਣਾਇਆ ਫੈਸਲਾ
ਨਵੀਂ ਪ੍ਰਣਾਲੀ ਲਈ ਇਕ ਨੋਟੀਫਿਕੇਸ਼ਨ ਵੀਰਵਾਰ ਨੂੰ ਫੈਡਰਲ ਰਜਿਸਟਰ ਵਿੱਚ ਪ੍ਰਕਾਸ਼ਤ ਕੀਤੀ ਗਈ ਹੈ। ਗ੍ਰਹਿ ਸੁਰੱਖਿਆ ਵਿਭਾਗ (ਡੀਐਚਐਸ) ਨੇ ਬੁੱਧਵਾਰ ਨੂੰ ਕਿਹਾ ਕਿ ਹਿੱਸੇਦਾਰ ਇਸ ਨੋਟੀਫਿਕੇਸ਼ਨ ‘ਤੇ 30 ਦਿਨਾਂ ਦੇ ਅੰਦਰ ਜਵਾਬ ਦੇ ਸਕਦੇ ਹਨ। ਡੀਐਚਐਸ ਦੀ ਤਰਫੋਂ ਕਿਹਾ ਗਿਆ ਕਿ ਕੰਪਿਊਟਰਾਈਜ਼ਡ ਲਾਟਰੀ ਪ੍ਰਣਾਲੀ ਨੂੰ ਖਤਮ ਕਰਨ ਨਾਲ, ਅਮਰੀਕੀ ਕਰਮਚਾਰੀਆਂ ਦੇ ਭੱਤੇ 'ਤੇ ਦਬਾਅ ਘੱਟ ਜਾਵੇਗਾ, ਜੋ ਹਰ ਸਾਲ ਘੱਟ ਤਨਖਾਹ ਵਾਲੇ ਐਚ -1 ਬੀ ਵੀਜ਼ਾ ਧਾਰਕਾਂ ਦੇ ਆਉਣ ਤੋਂ ਪੈਂਦਾ ਹੈ।
ਪਰਾਲੀ ਸਾੜਨ ਖਿਲਾਫ ਮੋਦੀ ਸਰਕਾਰ ਲਿਆਏਗੀ ਆਰਡੀਨੈਂਸ, ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ
ਐਚ -1 ਬੀ ਵੀਜ਼ਾ ਇਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਟੈਕਨੋਲੋਜੀ ਦੇ ਹੁਨਰਮੰਦ ਵਿਦੇਸ਼ੀ ਕਰਮਚਾਰੀਆਂ ਨੂੰ ਨੌਕਰੀਆਂ ਦੇਣ ਦੀ ਆਗਿਆ ਦਿੰਦਾ ਹੈ। ਇਹ ਵੀਜ਼ਾ 6 ਸਾਲਾਂ ਲਈ ਯੋਗ ਹੈ। 2019 'ਚ 188,123 ਐਚ 1 ਵੀਜ਼ਾ ਜਾਰੀ ਕੀਤੇ ਗਏ ਸੀ। ਹਾਲਾਂਕਿ, ਇਥੇ ਰਿਨਿਊਅਲ ਵਾਲੇ ਵੀਜ਼ਾ ਵੀ ਸੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement