ਪੜਚੋਲ ਕਰੋ

ਖਾਲਿਸਤਾਨ ਪੱਖੀ 'ਸਿੱਖਸ ਫਾਰ ਜਸਟਿਸ' 'ਤੇ ਪਾਬੰਦੀ ਬਰਕਰਾਰ

ਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (ਐਸਐਫਜੇ) 'ਤੇ ਕੇਂਦਰ ਸਰਕਾਰ ਦੀ ਪਾਬੰਦੀ ਨੂੰ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਡੀਐਨ ਪਟੇਲ ਦੀ ਅਗਵਾਈ ਵਾਲੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਟ੍ਰਿਬਿਉਨਲ ਨੇ ਬਰਕਰਾਰ ਰੱਖੀਆ ਹੈ।

ਨਵੀਂ ਦਿੱਲੀ: ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (ਐਸਐਫਜੇ) 'ਤੇ ਕੇਂਦਰ ਸਰਕਾਰ ਦੀ ਪਾਬੰਦੀ ਨੂੰ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਡੀਐਨ ਪਟੇਲ ਦੀ ਅਗਵਾਈ ਵਾਲੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਟ੍ਰਿਬਿਉਨਲ ਨੇ ਬਰਕਰਾਰ ਰੱਖੀਆ ਹੈ। ਟ੍ਰਿਬਿਉਨਲ ਦਾ ਮੰਨਣਾ ਹੈ ਕਿ ਰਿਕਾਰਡ ਦੇ ਸਬੂਤਾਂ ਤੋਂ ਇਹ ਸਾਫ਼ ਸੀ ਕਿ ਜਥੇਬੰਦੀ ਦੀਆਂ ਗਤੀਵਿਧੀਆਂ ਨਾਲ "ਗੈਰਕਾਨੂੰਨੀ", "ਵਿਘਨਕਾਰੀ" ਤੇ "ਭਾਰਤ ਦੀ ਪ੍ਰਭੂਸੱਤਾ, ਏਕਤਾ ਤੇ ਖੇਤਰੀ ਅਖੰਡਤਾ ਨੂੰ ਖ਼ਤਰਾ" ਸੀ। ਜਸਟਿਸ ਪਟੇਲ ਨੇ ਕਿਹਾ ਕਿ ਸਬੂਤਾਂ ਨੇ ਸਾਬਤ ਕਰ ਦਿੱਤਾ ਕਿ 'ਐਸਐਫਜੇ' “ਭਾਰਤ ਵਿਰੋਧੀ ਸੰਸਥਾਵਾਂ ਤੇ ਤਾਕਤਾਂ ਦੀ ਮਿਲੀਭੁਗਤ 'ਚ ਕੰਮ ਕਰ ਰਹੀ ਹੈ।” ਇਸ ਲਈ ਕੇਂਦਰ ਸਰਕਾਰ ਕੋਲ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਤਹਿਤ ਸਿੱਖਸ ਫਾਰ ਜਸਟਿਸ ਨੂੰ ਗੈਰਕਾਨੂੰਨੀ ਸੰਗਠਨ ਐਲਾਨਣ ਲਈ ਕਾਰਵਾਈ ਕਰਨ ਦੇ ਕਾਫ਼ੀ ਕਾਰਨ ਸੀ। ਕੇਂਦਰ ਨੇ ਆਪਣੀ 10 ਜੁਲਾਈ, 2019 ਨੂੰ ਜਾਰੀ ਕੀਤੀ ਨੋਟੀਫਿਕੇਸ਼ਨ ਨਾਲ ਐਸਐਫਜੇ ਨੂੰ ਗੈਰਕਾਨੂੰਨੀ ਸੰਗਠਨ ਕਰਾਰ ਦਿੱਤਾ ਸੀ ਤੇ ਇਸ 'ਤੇ ਪੰਜ ਸਾਲਾਂ ਲਈ ਇਹ ਕਹਿ ਕੇ ਪਾਬੰਦੀ ਲਾ ਦਿੱਤੀ ਸੀ ਕਿ ਸਮੂਹ ਦਾ ਮੁੱਢਲਾ ਉਦੇਸ਼ ਪੰਜਾਬ 'ਚ ਇੱਕ "ਸੁਤੰਤਰ ਤੇ ਪ੍ਰਭੂਸੱਤਾ ਦੇਸ਼" ਸਥਾਪਤ ਕਰਨਾ ਸੀ। ਇਸ ਨੇ ਖਾਲਿਸਤਾਨ ਦੇ ਕਾਰਨ ਦੀ ਖੁੱਲ੍ਹ ਕੇ ਜਾਣਕਾਰੀ ਦਿੱਤੀ। ਇਸ ਪ੍ਰਕਿਰਿਆ 'ਚ ਭਾਰਤ ਦੀ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਨੂੰ ਚੁਣੌਤੀ ਦਿੱਤੀ ਗਈ। ਇਸ ਤੋਂ ਬਾਅਦ, ਅਗਸਤ 'ਚ ਇਹ ਤੈਅ ਕਰਨ ਲਈ ਇੱਕ ਟ੍ਰਿਬਿਊਨਲ ਸਥਾਪਤ ਕੀਤਾ ਗਿਆ ਸੀ ਕਿ ਕੀ ਐਸਐਫਜੇ ਨੂੰ ਗੈਰਕਾਨੂੰਨੀ ਐਸੋਸੀਏਸ਼ਨ ਐਲਾਨ ਕੀਤਾ ਜਾ ਸਕੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

US-Israel-Iran War News : ਟਰੰਪ ਨੇ ਈਰਾਨ ਨੂੰ ਦਿੱਤੀ ਵੱਡੀ ਧਮਕੀ ! ਮੰਗਲਵਾਰ ਨੂੰ ਈਰਾਨ 'ਚ ਇਸ ਜਗ੍ਹਾ ਹਮਲੇ ਕਰ ਸਕਦਾ ਅਮਰੀਕਾ  

 Amritsar 'ਚ ASI 'ਤੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਆਰੋਪ , ਪਰਿਵਾਰ ਵੱਲੋਂ ਥਾਣੇ ਦੇ ਬਾਹਰ ਹੰਗਾਮਾ,  ASI ਨੂੰ ਸਸਪੈਂਡ ਕਰਨ ਦੀ ਮੰਗ 

Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ

Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?

Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ
Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ
ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ , CBSE ਬੋਰਡ 10ਵੀਂ ਜਮਾਤ ਦਾ ਨਤੀਜਾ ਇਸ ਤਰੀਕ ਨੂੰ ਹੋ ਸਕਦਾ ਜਾਰੀ

Embed widget