ਪੜਚੋਲ ਕਰੋ

'ਉੱਡਦਾ ਪੰਜਾਬ' ਬਣਿਆ 'ਬੁੱਕਦਾ ਪੰਜਾਬ', ਹਰ ਪਿੰਡ ਦਿੱਸ ਰਹੇ ਟਰੈਕਟਰਾਂ ਦੇ ਕਾਫਲੇ

ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦਆਂ ਵੱਲੋਂ ਦਿੱਲੀ 'ਚ 26 ਜਨਵਰੀ ਨੂੰ ਕੱਢੀ ਜਾਣ ਵਾਲੀ ਟਰੈਕਟਰ ਪਰੇਡ 'ਤੇ ਪੂਰੀ ਦੁਨੀਆ ਦੀ ਨਜ਼ਰਾਂ ਹਨ। ਇਸ ਟਰੈਕਟਰ ਪਰੇਡ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਹਰ ਪਿੰਡ ਤੇ ਸ਼ਹਿਰ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਰਿਹਰਸਲ ਮਾਰਚ ਕੱਢਿਆ ਜਾ ਰਿਹਾ ਹੈ

ਗੁਰਦਾਸਪੁਰ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦਆਂ ਵੱਲੋਂ ਦਿੱਲੀ 'ਚ 26 ਜਨਵਰੀ ਨੂੰ ਕੱਢੀ ਜਾਣ ਵਾਲੀ ਟਰੈਕਟਰ ਪਰੇਡ 'ਤੇ ਪੂਰੀ ਦੁਨੀਆ ਦੀ ਨਜ਼ਰਾਂ ਹਨ। ਇਸ ਟਰੈਕਟਰ ਪਰੇਡ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਹਰ ਪਿੰਡ ਤੇ ਸ਼ਹਿਰ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਰਿਹਰਸਲ ਮਾਰਚ ਕੱਢਿਆ ਜਾ ਰਿਹਾ ਹੈ। ਗੁਰਦਾਸਪੁਰ ਦੇ ਪਿੰਡ ਨੌਸ਼ਹਰਾ ਮੱਝਾ ਸਿੰਘ 'ਚ ਵੀ ਕਿਸਾਨਾਂ ਨੇ ਟਰੈਕਟਰ ਪਰੇਡ ਰਿਹਰਸਲ ਮਾਰਚ ਕੱਢਿਆ। ਇਸ ਵਿੱਚ ਕਿਸਾਨ ਨੌਜਵਾਨ ਸ਼ਾਮਲ ਰਹੇ। ਇਸ ਪਰੇਡ ਰਿਹਰਸਲ ਮਾਰਚ ਵਿੱਚ 500 ਤੋਂ ਜਿਆਦਾ ਟਰੈਕਟਰਾਂ ਨੇ ਸ਼ਮੂਲੀਅਤ ਕੀਤੀ। ਗੁਰਦਾਸਪੁਰ ਦੇ ਨਜ਼ਦੀਕੀ 50 ਵੱਖ-ਵੱਖ ਕਸਬਿਆਂ ਵਿੱਚ ਹੁੰਦੇ ਹੋਏ ਲੋਕਾਂ ਨੂੰ ਜਾਗਰੂਕ ਕੀਤਾ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਧ ਚੜ੍ਹ ਕੇ 26 ਜਨਵਰੀ ਨੂੰ ਦਿੱਲੀ ਵਿੱਚ ਨਿਕਲਣ ਵਾਲੀ ਟਰੈਕਟਰ ਪਰੇਡ ਵਿੱਚ ਕਿਸਾਨਾਂ ਦਾ ਸਾਥ ਦੇਣ ਲਈ ਕਿਹਾ। ਕਿਸਾਨਾਂ ਨੇ ਕਿਹਾ ਕਿ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਨਾਲ-ਨਾਲ ਹਰ ਦੂਜੇ ਵਰਗ ਨੂੰ ਵੀ ਪ੍ਰਭਾਵਿਤ ਕਰਨਗੇ ਤੇ ਪੰਜਾਬ ਦੀ ਆਰਥਿਕ ਹਾਲਤ ਨੂੰ ਸੰਕਟ ਵਿੱਚ ਲਿਆ ਖੜ੍ਹਾ ਕਰਨਗੇ। ਉੱਥੇ ਹੀ ਨੌਜਵਾਨ ਕਿਸਾਨਾਂ ਨੇ ਕਿਹਾ, ਸਰਕਾਰਾਂ ਕਹਿੰਦੀਆਂ ਹਨ ਕਿ ਨਸ਼ੇ ਕਾਰਨ ਪੰਜਾਬ ਉੱਡਦਾ ਪੰਜਾਬ ਹੋ ਗਿਆ ਹੈ ਪਰ ਅਸੀਂ ਉਨ੍ਹਾਂ ਸਰਕਾਰਾਂ ਨੂੰ ਕਹਿਣਾ ਚਾਹੁੰਦੇ ਹਾਂ ਕਿ ਇਹ ਉੱਡਦਾ ਪੰਜਾਬ ਨਹੀਂ ਬੁੱਕਦਾ ਪੰਜਾਬ ਹੈ। ਹੁਣ ਇਹ ਪੰਜਾਬ ਇੰਝ ਹੀ ਬੁੱਕਦਾ ਰਹੇਗਾ। ਚੜੂਨੀ ਵੱਲੋਂ ਕਿਸਾਨ ਲੀਡਰ ਸ਼ਿਵ ਕੁਮਾਰ ਕੱਕਾ ਆਰਐਸਐਸ ਦਾ ਏਜੰਟ ਕਰਾਰ, ਜਥੇਬੰਦੀਆਂ 'ਚ ਫੁੱਟ ਪਾਉਣ ਦੀ ਕੋਸ਼ਿਸ਼ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਇਹ ਕਾਲੇ ਕਨੂੰਨ ਵਾਪਸ ਲੈਣੇ ਪੈਣਗੇ। ਜਦੋਂ ਤਕ ਮੋਦੀ ਸਰਕਾਰ ਇਹ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਓਦੋਂ ਤੱਕ ਇਹ ਅੰਦੋਲਨ ਇੰਜ ਹੀ ਜਾਰੀ ਰਹੇਗਾ। ਨੌਜਵਾਨ ਵਰਗ ਆਪਣੇ ਬਜ਼ੁਰਗਾਂ ਦਾ ਇਸ ਅੰਦੋਲਨ ਵਿੱਚ ਇੰਝ ਹੀ ਸਾਥ ਦਿੰਦਾ ਰਹੇਗਾ। ਉਨ੍ਹਾਂ ਕਿਹਾ ਕਿ 23 ਜਨਵਰੀ ਨੂੰ ਹਜ਼ਾਰਾਂ ਦੀ ਤਦਾਤ ਕਾਫਿਲੇ ਦੇ ਰੂਪ 'ਚ ਟਰੈਕਟਰ ਦਿੱਲੀ ਲਈ ਰਵਾਨਾ ਹੋ ਕੇ 26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣਗੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp SanjhaParneet Kaur | ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਪਰਨੀਤ ਕੌਰ ਦਾ ਵੱਡਾ ਬਿਆਨ! |Farmer Protest |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Embed widget