ਪੜਚੋਲ ਕਰੋ

UGC NET July 2020 Results Announced: ਯੂਜੀਸੀ-ਨੈੱਟ ਦੇ ਰਿਜ਼ਲਟ ਦਾ ਐਲਾਨ, nta.ac.in 'ਤੇ ਕਰੋ ਚੈੱਕ

ਯੂਜੀਸੀ ਨੈੱਟ ਰਿਜ਼ਲਟ 2020 ਦਾ ਐਲਾਨ ਹੋ ਗਿਆ ਹੈ। ਇਸ ਪ੍ਰੀਖਿਆ 'ਚ 5 ਲੱਖ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਰਿਜ਼ਲਟ ਐਨਟੀਏ ਦੀ ਵੈੱਬਸਾਈਟ nta.ac.in 'ਤੇ ਉਪਲਬਧ ਹੈ।

ਯੂਜੀਸੀ ਨੈੱਟ ਰਿਜ਼ਲਟ 2020 ਦਾ ਐਲਾਨ ਹੋ ਗਿਆ ਹੈ।  ਇਸ ਪ੍ਰੀਖਿਆ 'ਚ 5 ਲੱਖ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਰਿਜ਼ਲਟ ਐਨਟੀਏ ਦੀ ਵੈੱਬਸਾਈਟ nta.ac.in 'ਤੇ ਉਪਲਬਧ ਹੈ। ਐਨਟੀਏ ਨੇ 24 ਸਤੰਬਰ ਤੋਂ 13 ਨਵੰਬਰ ਦਰਮਿਆਨ ਯੂਜੀਸੀ ਨੈੱਟ ਜੂਨ 2020 ਦੀ ਪ੍ਰੀਖਿਆ ਕਰਵਾਈ ਗਈ ਸੀ। ਰਜਿਸਟਰਡ 8,60,976 ਉਮੀਦਵਾਰਾਂ 'ਚੋਂ ਸਿਰਫ 5,26,707 ਪ੍ਰੀਖਿਆ 'ਚ ਸ਼ਾਮਲ ਹੋਏ ਸੀ। ਇਹ ਪ੍ਰੀਖਿਆ ਕੰਪਿਊਟਰ ਅਧਾਰਤ ਟੈਸਟ (ਸੀਬੀਟੀ) ਮੋਡ 'ਚ ਆਯੋਜਿਤ ਕੀਤੀ ਗਈ ਸੀ, ਜਿਸ 'ਚ 12 ਪ੍ਰੀਖਿਆ ਦਿਨਾਂ 'ਚ 81 ਪ੍ਰੀਖਿਆਵਾਂ ਸ਼ਾਮਲ ਸੀ, ਹਰੇਕ ਪ੍ਰੀਖਿਆ ਦੋ ਸ਼ਿਫਟਾਂ 'ਚ ਲਈ ਜਾ ਰਹੀ ਸੀ। ਇਸ ਵਾਰ ਐਨਟੀਏ ਨੇ ਇਹ ਟੈਸਟ ਕੰਪਿਊਟਰ ਅਧਾਰਤ ਰੱਖਿਆ ਸੀ। ਸਾਰੇ ਵੱਡੇ ਵਿਸ਼ਿਆਂ ਲਈ ਫਾਈਨਲ ਕਟ ਆਫ ਜਾਰੀ ਕੀਤੀ ਗਈ ਹੈ। ਤੁਸੀਂ ਅਧਿਕਾਰਤ ਵੈੱਬਸਾਈਟ - nta.ac.in 'ਤੇ ਜਾ ਕੇ ਆਪਣੀ ਕਟੌਫ ਨੂੰ ਵੀ ਦੇਖ ਸਕਦੇ ਹੋ। ਕਿਸਾਨ ਅੰਦੋਲਨ ਬਾਰੇ ਅੱਜ ਹੋਏਗਾ ਵੱਡਾ ਫੈਸਲਾ, ਤਿੰਨ ਵਜੇ ਵਾਲੀ ਮੀਟਿੰਗ 'ਤੇ ਸਭ ਦੀਆਂ ਨਜ਼ਰਾਂ, ਰੱਖਿਆ ਮੰਤਰੀ ਨੇ ਸੰਭਾਲੀ ਕਮਾਨ UGC NET ਇੱਕ ਰਾਸ਼ਟਰੀ ਪੱਧਰ ਦਾ ਯੋਗਤਾ ਟੈਸਟ ਹੈ, ਪਰ ਇਸ ਦੇ ਦੋ ਮਹੱਤਵਪੂਰਨ ਕਾਰਜ ਹਨ। ਇਸ ਨਾਲ ਕਿਸੇ ਯੂਨੀਵਰਸਿਟੀ 'ਚ ਪੀਐਚਡੀ ਲਈ ਦਾਖਲਾ ਲੈਣ 'ਚ ਮਦਦ ਮਿਲਦੀ ਹੈ।  ਕਿਸੇ ਹੋਰ ਯੂਨੀਵਰਸਿਟੀ 'ਚ ਸਹਾਇਕ ਪ੍ਰੋਫੈਸਰ ਬਣਨ ਲਈ, ਇਸ ਦੀ ਯੋਗਤਾ ਜ਼ਰੂਰੀ ਹੈ। ਇਸ ਦੇ ਬਿਨਾਂ, ਪ੍ਰੋਫੈਸਰ ਬਣਨ ਦਾ ਸੁਪਨਾ ਪੂਰਾ ਨਹੀਂ ਹੋ ਸਕਦਾ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget