ਪੜਚੋਲ ਕਰੋ

ਕੋਰੋਨਾ ਕਰ ਰਿਹਾ ਸਿੱਖ ਡਾਕਟਰਾਂ ਨੂੰ ਦਾੜ੍ਹੀ ਕਟਵਾਉਣ ਲਈ ਮਜਬੂਰ

ਯੂਕੇ ਦੇ ਸਿੱਖ ਡਾਕਟਰ ਇਸ ਵਾਇਰਸ ਕਾਰਨ ਆਪਣੇ ਸਿਹਤ ਸੁਰੱਖਿਆ ਸਿਸਟਮ ਵੱਲੋਂ ਚੁੱਕੇ ਕਦਮਾਂ ਤੋਂ ਦੁਖੀ ਹਨ। ਬਰਤਾਨਵੀ ਸਿੱਖ ਡਾਕਟਰਾਂ ਨੂੰ ਕੋਰੋਨਾ ਵਾਇਰਸ ਦੌਰਾਨ ਹਸਪਤਾਲਾਂ ’ਚ ਡਿਊਟੀ ਨਹੀਂ ਦਿੱਤੀ ਜਾ ਰਹੀ ਕਿਉਂਕਿ ਸਿਹਤ ਵਿਭਾਗ ਮੁਤਾਬਕ ਉਨ੍ਹਾਂ ਦੀ ਦਾੜ੍ਹੀ ਮਹਾਮਾਰੀ ਦੇ ਇਲਾਜ ਵਿੱਚ ਰੁਕਾਵਟ ਹੈ।

ਲੰਦਨ: ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਵੱਖ-ਵੱਖ ਤਰੀਕਿਆਂ ਨਾਲ ਪ੍ਰਭਾਵਿਤ ਕੀਤਾ ਹੋਇਆ ਹੈ, ਪਰ ਯੂਕੇ ਦੇ ਸਿੱਖ ਡਾਕਟਰ ਇਸ ਵਾਇਰਸ ਕਾਰਨ ਆਪਣੇ ਸਿਹਤ ਸੁਰੱਖਿਆ ਸਿਸਟਮ ਵੱਲੋਂ ਚੁੱਕੇ ਕਦਮਾਂ ਤੋਂ ਦੁਖੀ ਹਨ। ਬਰਤਾਨਵੀ ਸਿੱਖ ਡਾਕਟਰਾਂ ਨੂੰ ਕੋਰੋਨਾ ਵਾਇਰਸ ਦੌਰਾਨ ਹਸਪਤਾਲਾਂ ’ਚ ਡਿਊਟੀ ਨਹੀਂ ਦਿੱਤੀ ਜਾ ਰਹੀ ਕਿਉਂਕਿ ਸਿਹਤ ਵਿਭਾਗ ਮੁਤਾਬਕ ਉਨ੍ਹਾਂ ਦੀ ਦਾੜ੍ਹੀ ਮਹਾਮਾਰੀ ਦੇ ਇਲਾਜ ਵਿੱਚ ਰੁਕਾਵਟ ਹੈ। ਇਸ ਲਈ ਵਿਭਾਗ ਨੇ ਉਨ੍ਹਾਂ ਨੂੰ ਦਾੜ੍ਹੀ ਕਟਵਾਉਣ ਜਾਂ ਉਸਤਰਾ ਲਵਾਉਣ ਲਈ ਆਖਿਆ ਹੈ। ਵਿਭਾਗ ਦਾ ਤਰਕ ਹੈ ਕਿ ਸਿੱਖਾਂ ਦੀ ਦਾੜ੍ਹੀ ਕਾਰਨ ਚਿਹਰੇ 'ਤੇ ਕਾਫੀ ਵਾਲ ਹੁੰਦੇ ਹਨ ਜੋ ਸੁਰੱਖਿਆ ਮਾਸਕ ਨੂੰ ਪੂਰੀ ਤਰ੍ਹਾਂ ਨਾਲ ਫਿਟ ਨਹੀਂ ਹੋਣ ਦਿੰਦੇ। ਇਸ ਕਰਕੇ ਸਿੱਖ ਡਾਕਟਰਾਂ ਨੂੰ ਕੋਰੋਨਾ ਵਾਇਰਸ ਪੀੜਤਾਂ ਦਾ ਇਲਾਜ ਨਹੀਂ ਕਰਨ ਦਿੱਤਾ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਸਿੱਖ ਡਾਕਟਰਸ ਐਸੋਸੀਏਸ਼ਨ ਨੂੰ ਅਜਿਹੇ ਪੰਜ ਸਿੱਖ ਡਾਕਟਰਾਂ ਤੋਂ ਰਿਪੋਰਟਾਂ ਮਿਲੀਆਂ, ਜਿਨ੍ਹਾਂ ਨੂੰ ਨੈਸ਼ਨਲ ਹੈਲਥ ਸਰਵਿਸ ਹਸਪਤਾਲਾਂ ਦੀ ਸ਼ਿਫ਼ਟ ਤੋਂ ਬਾਹਰ ਕਰ ਦਿੱਤਾ ਗਿਆ ਹੈ ਕਿਉਂਕਿ ਉਨ੍ਹਾਂ ਦਾੜ੍ਹੀ ਕਟਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਜਿੱਥੇ ਪੂਰੀ ਦੁਨੀਆ ਵਿੱਚ ਕੋਵਿਡ-19 ਮਹਾਮਾਰੀ ਦੌਰਾਨ ਪਾਏ ਜਾ ਰਹੇ ਆਪਣੇ ਯੋਗਦਾਨ ਕਾਰਨ ਸਿੱਖਾਂ ਦੀ ਸ਼ਲਾਘਾ ਹੋ ਰਹੀ ਹੈ, ਉੱਥੇ ਯੂਕੇ ਦੇ ਸਿੱਖ ਡਾਕਟਰ ਇਸ ਵਤੀਰੇ ਤੋਂ ਨਿਰਾਸ਼ ਹਨ। ਸਿੱਖ ਡਾਕਟਰਾਂ ਨੇ ਐੱਨਐੱਚਐੱਸ ਨੂੰ ਬਿਹਤਰ ਸੁਰੱਖਿਆ ਉਪਕਰਣ ਮੁਹੱਈਆ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਉਹ ਵੀ ਸੰਕਟ ਦੇ ਇਸ ਦੌਰ ’ਚ ਆਪਣਾ ਯੋਗਦਾਨ ਪਾ ਸਕਣ। ਇਹ ਵੀ ਪੜ੍ਹੋ: ਬੱਕਰੀ ਤੇ ਫਲ ਵੀ ਕੋਰੋਨਾ ਪੌਜ਼ੇਟਿਵ! ਕਿਵੇਂ ਖ਼ਤਮ ਹੋਵੇਗਾ ਕੋਰੋਨਾ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Liquor Shops Will Remain Closed: ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
Supreme Court on Internet: ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget