ਪੜਚੋਲ ਕਰੋ

ਚੀਨ ਨਾਲੋਂ ਵੀ ਤੇਜ਼ ਨਿਕਲਿਆ ਇੰਗਲੈਂਡ, ਸਿਰਫ 10 ਦਿਨਾਂ ‘ਚ ਹੀ ਬਣਾਇਆ 4000 ਬੈੱਡਾਂ ਵਾਲਾ ਹਸਪਤਾਲ

ਪੂਰੀ ਦੁਨੀਆ ਦੇ ਲੋਕ ਇਨ੍ਹੀਂ ਦਿਨੀਂ ਕੋਰੋਨਵਾਇਰਸ ਦੇ ਡਰ ਤੋਂ ਪ੍ਰੇਸ਼ਾਨ ਹਨ। ਦਿਨੋ-ਦਿਨ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਕੋਰੋਨਾਵਾਇਰਸ ਨੂੰ ਹਲਕੇ ‘ਚ ਲੈਣ ਵਾਲੇ ਦੇਸ਼ਾਂ ‘ਚ ਮੌਤਾਂ ਦਾ ਗ੍ਰਾਫ ਇਨ੍ਹੀਂ ਦਿਨੀਂ ਤੇਜ਼ੀ ਨਾਲ ਵੱਧ ਰਿਹਾ ਹੈ।

ਲੰਡਨ: ਕੋਰੋਨਾਵਾਇਰਸ ਕਾਰਕੇ ਹੁਣ ਬ੍ਰਿਟੇਨ ਨੇ ਸਿਰਫ 10 ਦਿਨਾਂ ਦੇ ਰਿਕਾਰਡ ਸਮੇਂ ‘ਚ 4000 ਬਿਸਤਰੇ ਦਾ ਐਮਰਜੈਂਸੀ ਹਸਪਤਾਲ ਬਣਾਇਆ ਹੈ। ਇਸ ਨਵੇਂ ਹਸਪਤਾਲ ਦਾ ਨਾਂ ਨਾਈਟੰਗਲ ਹੈ। 4000 ਬਿਸਤਰਿਆਂ ਵਾਲੇ ਇਸ ਅਸਥਾਈ ਹਸਪਤਾਲ ਵਿੱਚ ਬੁੱਧਵਾਰ ਤੋਂ ਮਰੀਜ਼ਾਂ ਦਾ ਇਲਾਜ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਬ੍ਰਿਟੇਨ ‘ਚ ਸਥਿਤੀ ਇਸ ਹੱਦ ਤਕ ਖ਼ਰਾਬ ਹੋ ਗਈ ਸੀ ਕਿ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੀ ਇਸ ਦਾ ਸ਼ਿਕਾਰ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਸੀ। ਇਨ੍ਹੀਂ ਦਿਨੀਂ ਵਿਸ਼ਵ ਦੇ 195 ਤੋਂ ਵੱਧ ਦੇਸ਼ਾਂ ਵਿੱਚ 9 ਲੱਖ ਤੋਂ ਵੱਧ ਲੋਕ ਸੰਕਰਮਿਤ ਹਨ, 40 ਹਜ਼ਾਰ ਤੋਂ ਵੱਧ ਲੋਕ ਮਰ ਚੁੱਕੇ ਹਨ। ਦੱਸ ਦਈਏ ਕਿ ਕੋਰੋਨਾਵਾਇਰਸ ਦਾ ਸੰਕਰਮਣ ਵੀ ਯੂਕੇ ‘ਚ ਤੇਜ਼ੀ ਨਾਲ ਵਧ ਰਿਹਾ ਹੈ। ਜਦੋਂ ਤੋਂ ਚੀਨ ਵਿੱਚ ਵਾਇਰਸ ਦਾ ਪ੍ਰਕੋਪ ਫੈਲਣਾ ਸ਼ੁਰੂ ਹੋਇਆ, ਆਰਜ਼ੀ ਹਸਪਤਾਲ ਸੜਕ ਦੇ ਕਿਨਾਰੇ ਬਣੇ ਹੋਏ ਸੀ।
ਪੂਰਬੀ ਲੰਡਨ ਦੇ ਡੌਕਲੈਂਡ ਜ਼ਿਲ੍ਹੇ ‘ਚ ਐਕਸਲ ਕਨਵੈਨਸ਼ਨ ਸੈਂਟਰ ਸੀ। ਕਨਵੈਨਸ਼ਨ ਸੈਂਟਰ ਨੂੰ ਹੀ ਬਦਲ ਕੇ ਹਸਪਤਾਲ ਬਣਾਇਆ ਗਿਆ। ਹਸਪਤਾਲ ‘ਚ ਦੋ ਹਜ਼ਾਰ ਬੈੱਡਾਂ ਵਾਲੇ ਦੋ ਵਾਰਡ ਬਣਾਏ ਗਏ ਹਨ। ਯੂਕੇ ‘ਚ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਇਸ ਨੂੰ ਧਿਆਨ ‘ਚ ਰੱਖਦੇ ਹੋਏ ਹਸਪਤਾਲ ਵਿਚ ਬੈਡਾਂ ਦੀ ਗਿਣਤੀ ਘੱਟ ਰਹੀ ਹੈ। ਸਾਰੀਆਂ ਸਹੂਲਤਾਂ ਫੌਜ ਦੇ ਨੌਜਵਾਨ ਇੰਜਨੀਅਰਾਂ, ਡਾਕਟਰਾਂ ਦੀ ਟੀਮ ਨੂੰ ਉਪਲਬਧ ਕਰਵਾਈਆਂ ਗਈਆਂ ਸੀ। ਫੌਜ ਦੇ ਜਵਾਨ ਸਾਰੇ ਸਰੋਤਾਂ ਦਾ ਪ੍ਰਬੰਧ ਕਰ ਰਹੇ ਸੀ। ਕਰਨਲ ਐਸ਼ਲੇਗ ਬੋਰੇਮ ਨੂੰ ਇਸ ਹਸਪਤਾਲ ਨੂੰ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਕਰਨਲ ਬੋਰੇਮ ਦੋ ਵਾਰ ਇਰਾਕ ਤੇ ਅਫਗਿਸਤਾਨ ਦਾ ਦੌਰਾ ਕਰ ਚੁੱਕੇ ਹਨ। ਉਸ ਨੇ ਦੱਸਿਆ ਕਿ ਉਸਦੀ ਜਿੰਦਗੀ ਦਾ ਸਭ ਤੋਂ ਵੱਡਾ ਮਿਸ਼ਨ ਇਸ ਹਸਪਤਾਲ ਦਾ ਨਿਰਮਾਣ ਕਰਨਾ ਸੀ, ਉਸ ਨੇ ਇਹ ਕੰਮ ਇੰਜਨੀਅਰਾਂ, ਡਾਕਟਰਾਂ ਅਤੇ ਸਿਪਾਹੀਆਂ ਨਾਲ ਸ਼ੁਰੂ ਕੀਤਾ ਸੀ। ਕਰਨਲ ਐਸ਼ਲੇਗ ਨੇ ਕਿਹਾ ਕਿ ਬ੍ਰਿਟੇਨ ਦੀ ਰਾਸ਼ਟਰੀ ਸਿਹਤ ਸੇਵਾ ਇਸ ਪ੍ਰਾਜੈਕਟ ਦੀ ਅਗਵਾਈ ਕਰ ਰਹੀ ਹੈ। ਉਸ ਨੇ ਕਿਹਾ ਕਿ ਫੌਜੀ ਦਾ ਹਮੇਸ਼ਾਂ ਇੱਕ ਉਦੇਸ਼ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਕੰਮ ਕਰਨ ਦਾ ਹੁੰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget