ਪੜਚੋਲ ਕਰੋ

ਰਾਕੇਸ਼ ਟਿਕੈਤ 'ਤੇ ਹਮਲੇ ਨੂੰ ਲੈ ਕੇ ਕਿਸਾਨ ਲੀਡਰਾਂ ਦਾ ਅਲਟੀਮੇਟਮ, ਦਿੱਤੀ ਚੇਤਾਵਨੀ 

ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ 'ਤੇ ਹੋਏ ਹਮਲੇ ਤੋਂ ਕਿਸਾਨ ਆਗੂ ਨਾਰਾਜ਼ ਹਨ। ਸਰਕਾਰ ਨੂੰ ਘੇਰਦੇ ਹੋਏ ਕਿਸਾਨ ਆਗੂ ਬਲਬੀਰ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਉੜੀਸਾ ਵਿੱਚ ਇੱਕ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਆਰਐਸਐਸ ਅਤੇ ਭਾਜਪਾ ਦੇ ਲੋਕ ਸ਼ਾਮਲ ਸਨ। ਹੁਣ ਅਲਵਰ 'ਚ ਇਕ ਹਮਲਾ ਹੋਇਆ। 

ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ 'ਤੇ ਹੋਏ ਹਮਲੇ ਤੋਂ ਕਿਸਾਨ ਆਗੂ ਨਾਰਾਜ਼ ਹਨ। ਸਰਕਾਰ ਨੂੰ ਘੇਰਦੇ ਹੋਏ ਕਿਸਾਨ ਆਗੂ ਬਲਬੀਰ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਉੜੀਸਾ ਵਿੱਚ ਇੱਕ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਆਰਐਸਐਸ ਅਤੇ ਭਾਜਪਾ ਦੇ ਲੋਕ ਸ਼ਾਮਲ ਸਨ। ਹੁਣ ਅਲਵਰ 'ਚ ਇਕ ਹਮਲਾ ਹੋਇਆ। 

ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੋ ਗਿਆ ਹੈ ਕਿ ਹਮਲਾ ਕਰਨ ਵਾਲੇ ਏਬੀਵੀਪੀ ਜਾਂ ਆਰਐਸਐਸ ਦੇ ਲੋਕ ਹਨ। ਕਿਸਾਨ ਆਗੂ ਬਲਬੀਰ ਸਿੰਘ ਨੇ ਕਿਹਾ ਕਿ ਚੇਤਾਵਨੀ ਵਜੋਂ ਅਗਲੇ ਮਹੀਨੇ ਦੇ ਦੂਜੇ ਜਾਂ ਤੀਜੇ ਹਫ਼ਤੇ ਵਿੱਚ ਫਿਰ ਸੰਸਦ ਵੱਲ ਮਾਰਚ ਕੀਤਾ ਜਾਵੇਗਾ। ਇੰਨਾ ਹੀ ਨਹੀਂ, ਬਲਬੀਰ ਸਿੰਘ ਨੇ ਕਿਹਾ ਕਿ 5 ਅਪ੍ਰੈਲ ਨੂੰ ਐਫਸੀਆਈ ਦਫ਼ਤਰਾਂ ਅੱਗੇ ਧਰਨਾ ਦਿੱਤਾ ਜਾਵੇਗਾ।

ਰਾਕੇਸ਼ ਟਿਕੈਤ 'ਤੇ ਬੀਤੇ ਕੱਲ ਹੋਏ ਹਮਲੇ ਨੂੰ ਵੀ ਸਾਜਿਸ਼ਨ ਕਰਾਰ ਦਿੰਦਿਆਂ ਕਿਸਾਨ ਆਗੂਆਂ ਨੇ ਇਸ ਦੀ ਨਿਰਪੱਖ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਹੈ। ਰਾਕੇਸ਼ ਟਿਕੈਤ ਦੇ ਕਾਫਲੇ 'ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁਲਿਸ ਨੇ ਏਬੀਵੀਪੀ ਨੇਤਾ ਸਣੇ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਕੇਸ਼ ਟਿਕੈਤ ਦੇ ਕਾਫਲੇ 'ਤੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਤਤਾਰਪੁਰ ਲਾਂਘਾ 'ਤੇ ਹਮਲਾ ਕੀਤਾ ਗਿਆ। 

ਕੁਝ ਲੋਕਾਂ ਨੇ ਸਵਾਗਤ ਦੇ ਬਹਾਨੇ ਉਨ੍ਹਾਂ ਦੀ ਕਾਰ ਨੂੰ ਰੋਕ ਲਿਆ ਅਤੇ ਫਿਰ ਹਮਲਾ ਕਰ ਦਿੱਤਾ। ਉਨ੍ਹਾਂ 'ਤੇ ਸਿਆਹੀ ਵੀ ਸੁੱਟੀ ਗਈਕਾਰ ਦੇ ਸ਼ੀਸ਼ੇ ਵੀ ਤੋੜੇ ਗਏ। ਦੱਸ ਦਈਏ ਕਿ ਰਾਕੇਸ਼ ਟਿਕੈਤ 'ਤੇ ਹਮਲਾ ਉਸ ਵੇਲੇ ਕੀਤਾ ਗਿਆ ਜਦੋਂ ਉਹ ਸਵਾਲੀ ਵਿਚ ਇਕੱਠ ਨੂੰ ਸੰਬੋਧਨ ਕਰਨ ਤੋਂ ਬਾਅਦ ਬਾਨਸੂਰ ਵਿਚ ਸਭਾ ਕਰਨ ਜਾ ਰਹੇ ਸੀ। ਹਮਲੇ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਇੱਕ ਕੇਸ ਦਰਜ ਕੀਤਾ ਗਿਆ ਸੀ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget