ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਹੋ ਰਿਹਾ ਬੇਕਾਬੂ, 11 ਹਜ਼ਾਰ ਦੇ ਨੇੜੇ ਪਹੁੰਚੀ ਮਰੀਜ਼ਾਂ ਦੀ ਗਿਣਤੀ

ਪੰਜਾਬ ਵਿੱਚ ਕੋਰੋਨਾਵਾਇਰਸ ਦੇ ਰਿਕਾਰਡ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ 'ਚ 8 ਲੋਕਾਂ ਦੀ ਮੌਤ ਹੋਈ ਹੈ ਜਿਸ ਨਾਲ ਮੌਤਾਂ ਦਾ ਅੰਕੜਾ 262 ਤੱਕ ਪਹੁੰਚ ਗਿਆ ਹੈ। ਪੰਜਾਬ ਵਿੱਚ ਇੱਕ ਦਿਨ ਦੌਰਾਨ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾਵਾਇਰਸ ਦੇ ਰਿਕਾਰਡ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ 'ਚ 8 ਲੋਕਾਂ ਦੀ ਮੌਤ ਹੋਈ ਹੈ ਜਿਸ ਨਾਲ ਮੌਤਾਂ ਦਾ ਅੰਕੜਾ 262 ਤੱਕ ਪਹੁੰਚ ਗਿਆ ਹੈ। ਪੰਜਾਬ ਵਿੱਚ ਇੱਕ ਦਿਨ ਦੌਰਾਨ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਮੁਤਾਬਕ 411 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਵਿਅਕਤੀਆਂ ਦੀ ਗਿਣਤੀ ਵੀ ਵਧ ਕੇ 10,510 ਹੋ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹੇ ਪਟਿਆਲਾ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਦਾ ਵੀ ਨਵਾਂ ਰਿਕਾਰਡ ਬਣਿਆ ਹੈ। ਇੱਥੇ 24 ਘੰਟਿਆਂ ਦੌਰਾਨ 94 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਸ ਜ਼ਿਲ੍ਹੇ ਵਿੱਚ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ ਦਾ ਅੰਕੜਾ 1012 ਤੱਕ ਪਹੁੰਚ ਗਿਆ ਹੈ। ਇਸ ਜ਼ਿਲ੍ਹੇ ਵਿੱਚ 15 ਵਿਅਕਤੀਆਂ ਦੀ  ਵਾਇਰਸ ਕਾਰਨ ਮੌਤ ਹੋ ਗਈ ਹੈ। ਪੰਜਾਬ ਬੋਰਡ 12ਵੀਂ ਦਾ ਰਿਜ਼ਲਟ ਜਾਰੀ, pseb.ac.in. 'ਤੇ ਕਲਿਕ ਕਰਕੇ ਕਰੋ ਚੈੱਕ ਪਿਛਲੇ 24 ਘੰਟਿਆਂ ਦੌਰਾਨ ਹੋਰਨਾਂ ਜ਼ਿਲ੍ਹਿਆਂ ਦੀ ਸਥਿਤੀ ਦੇਖੀ ਜਾਵੇ ਤਾਂ ਲੁਧਿਆਣਾ ਵਿੱਚ 83, ਅੰਮ੍ਰਿਤਸਰ ਵਿੱਚ 37, ਜਲੰਧਰ ਵਿੱਚ 27, ਹੁਸ਼ਿਆਰਪੁਰ ਵਿੱਚ 26, ਸੰਗਰੂਰ ਵਿੱਚ 21, ਮੋਗਾ ਵਿੱਚ 18, ਬਠਿੰਡਾ ਵਿੱਚ 17, ਫਤਿਹਗੜ੍ਹ ਸਾਹਿਬ ਅਤੇ ਪਠਾਨਕੋਟ ਵਿੱਚ 16-16, ਮੁਕਤਸਰ ਤੇ ਫਰੀਦਕੋਟ ਵਿੱਚ 12-12, ਮੁਹਾਲੀ ਵਿੱਚ 9, ਕਪੂਰਥਲਾ ਤੇ ਮਾਨਸਾ ਵਿੱਚ 5-5, ਰੋਪੜ ਅਤੇ ਫਿਰੋਜ਼ਪੁਰ ਵਿੱਚ 4-4, ਬਰਨਾਲਾ ਵਿੱਚ 3 ਤੇ ਗੁਰਦਾਸਪੁਰ ਵਿੱਚ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਭਾਲੂ ਨੇ ਸੈਲਫੀ ਲੈ ਰਹੀ ਕੁੜੀ ਨਾਲ ਕੀਤਾ ਕੁਝ ਅਜਿਹਾ, ਜਿਸ ਨਾਲ ਮੱਚ ਗਈ ਸਨਸਨੀ, ਦੇਖੋ ਹੈਰਾਨ ਕਰਨ ਵਾਲਾ ਵੀਡੀਓ ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਹੁਣ ਤੱਕ 65, ਲੁਧਿਆਣਾ ਵਿੱਚ 47, ਜਲੰਧਰ ਵਿੱਚ 33, ਸੰਗਰੂਰ ਵਿੱਚ 22, ਮੁਹਾਲੀ ਤੇ ਗੁਰਦਾਸਪੁਰ ਵਿੱਚ 12-12, ਪਠਾਨਕੋਟ ਤੇ ਹੁਸ਼ਿਆਰਪੁਰ ਵਿੱਚ 10-10 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ABP Sanjha Top 10, 13 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 13 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget