ਪੜਚੋਲ ਕਰੋ

ਕੋਰੋਨਾ ਦੇ ਕਹਿਰ ਦੇ ਭਿਆਨਕ ਸਿੱਟੇ ਆਉਣ ਲੱਗੇ ਸਾਹਮਣੇ, ਅਪਰੈਲ ਤਕ ਸਵਾ 12 ਕਰੋੜ ਲੋਕਾਂ ਗੁਆਈ ਨੌਕਰੀ

ਇਹ ਬੇਰੁਜ਼ਗਾਰੀ ਦੇ ਅੰਕੜੇ ਹਨ ਜੋ ਕੋਰੋਨਾ ਤੋਂ ਬਾਅਦ ਦੇਸ਼ ਲਈ ਸਭ ਤੋਂ ਵੱਡੀ ਚਿੰਤਾ ਹਨ। ਸੈਂਟਰ ਫਾਰ ਮਾਨੀਟਰਿੰਗ ਇੰਡੀਅਨ ਆਰਥਿਕਤਾ (CMIE) ਦੇ ਅੰਕੜਿਆਂ ਮੁਤਾਬਕ, ਅਪਰੈਲ ਵਿੱਚ ਬੇਰੁਜ਼ਗਾਰੀ ਦੀ ਦਰ ਵਧ ਕੇ 23.5 ਪ੍ਰਤੀਸ਼ਤ ਹੋ ਗਈ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਲੌਕਡਾਊਨ (lockdown) ਕਾਰਨ ਪਲਾਈਨ ਕਰਦੇ ਪ੍ਰਵਾਸੀ ਮਜ਼ਦੂਰਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ, ਉਨ੍ਹਾਂ ਤਸਵੀਰਾਂ ਨੇ ਭਿਆਨਕ ਅੰਕੜਿਆਂ ਦਾ ਰੂਪ ਲੈਣਾ ਸ਼ੁਰੂ ਕਰ ਦਿੱਤਾ। CMIE ਦੇ ਅੰਕੜਿਆਂ ਮੁਤਾਬਕ, ਸਿਰਫ ਅਪਰੈਲ ਤੱਕ 12.15 ਕਰੋੜ ਲੋਕਾਂ ਨੇ ਆਪਣੀਆਂ ਨੌਕਰੀਆਂ ਗੁਆਈਆਂ। ਇਨ੍ਹਾਂ ਵਿੱਚੋਂ 9.13 ਕਰੋੜ ਦਿਹਾੜੀਦਾਰ ਮਜ਼ਦੂਰ ਤੇ ਛੋਟੇ ਵਪਾਰੀ ਰੁਜ਼ਗਾਰ ਖ਼ਤਮ ਹੋਇਆ। ਇਸ ਤੋਂ ਇਲਾਵਾ 1.82 ਕਰੋੜ ਕਾਰੋਬਾਰੀ ਆਪਣਾ ਕਾਰੋਬਾਰ ਗਵਾ ਚੁੱਕੇ ਹਨ। ਇਸ ਦੇ ਨਾਲ ਹੀ 1.78 ਕਰੋੜ ਤਨਖਾਹ ‘ਤੇ ਕੰਮ ਕਰ ਰਹੇ ਰੁਜ਼ਗਾਰ ਪ੍ਰਾਪਤ ਲੋਕਾਂ ਦਾ ਰੁਜ਼ਗਾਰ ਅਪਰੈਲ ਮਹੀਨੇ ਤੋਂ ਖ਼ਤਮ ਹੋ ਗਿਆ ਹੈ। ਅੰਕੜਿਆਂ ‘ਚ ਥੋੜ੍ਹੀ ਜਿਹੀ ਰਾਹਤ ਮਿਲੀ ਕਿ 20 ਅਪਰੈਲ ਤੋਂ ਬਾਅਦ ਤਕਰੀਬਨ 58 ਲੱਖ ਕਿਸਾਨ ਖੇਤੀ ਨਾਲ ਜੁੜੇ ਕੰਮ ‘ਚ ਸ਼ਾਮਲ ਹੋ ਗਏ। ਬੇਰੁਜ਼ਗਾਰੀ ਦੇ ਅੰਕੜੇ ਹਰ ਹਫ਼ਤੇ ਵਧਦੇ: CMIE ਦੇ ਅੰਕੜੇ ਦਰਸਾਉਂਦੇ ਹਨ ਕਿ 15 ਮਾਰਚ ਤੱਕ ਬੇਰੁਜ਼ਗਾਰੀ ਦੀ ਦਰ 6.74 ਪ੍ਰਤੀਸ਼ਤ ਸੀ। ਇਸ ਤੋਂ ਬਾਅਦ 3 ਮਈ ਤੱਕ ਬੇਰੁਜ਼ਗਾਰੀ ਦੀ ਦਰ ਵਧ ਕੇ 27.1 ਪ੍ਰਤੀਸ਼ਤ ਹੋ ਗਈ ਹੈ। ਯਾਨੀ ਇਨ੍ਹਾਂ ਅੰਕੜਿਆਂ ਨੂੰ ਵੇਖ ਕੇ ਸਮਝਿਆ ਜਾ ਸਕਦਾ ਹੈ ਕਿ ਲੌਕਡਾਊਨ ਤੋਂ ਬਾਅਦ ਦੇਸ਼ ‘ਚ ਬੇਰੁਜ਼ਗਾਰੀ ਦੀ ਦਰ ਕਿੰਨੀ ਤੇਜ਼ੀ ਨਾਲ ਵਧੀ ਹੈ। ਲਗਪਗ ਹਰ ਸੈਕਟਰ ਵਿੱਚ ਸੰਗਠਿਤ ਤੇ ਅਸੰਗਠਿਤ ਕਾਮਿਆਂ ‘ਤੇ ਬੇਰੁਜ਼ਗਾਰੀ ਦੀ ਮਾਰ ਲੌਕਡਾਊਨ ਕਾਰਨ ਪਈ ਹੈ। ਜਦੋਂ ਦੇਸ਼ ਭਰ ਵਿਚ ਬੇਰੁਜ਼ਗਾਰੀ ਦੀ ਦਰ ਵਧੀ ਹੈ, ਤਾਂ ਸਾਫ ਜਿਹੀ ਗੱਲ ਹੈ ਕਿ ਇਸ ਬੇਰੁਜ਼ਗਾਰੀ ਨੇ ਦੇਸ਼ ਦੇ ਲਗਪਗ ਹਰ ਸੂਬੇ ਨੂੰ ਪ੍ਰਭਾਵਿਤ ਕੀਤਾ। ਜੇ ਅਸੀਂ ਵੱਡੇ ਸੂਬਿਆਂ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਬੇਰੁਜ਼ਗਾਰੀ ਦੀ ਦਰ ਵਧਣ ਦੇ ਮਾਮਲੇ ‘ਚ ਤਾਮਿਲਨਾਡੂ ਪਹਿਲੇ ਸਥਾਨ ‘ਤੇ ਹੈ। ਇਹੀ ਨਹੀਂ ਝਾਰਖੰਡ ਦੂਜੇ ਸਥਾਨ ਤੇ ਬਿਹਾਰ ਦਾ ਤੀਜੇ ਸਥਾਨ ‘ਤੇ ਹੈ। ਦੂਜੇ ਪਾਸੇ, ਜੇ ਅਸੀਂ ਉਨ੍ਹਾਂ ਸੂਬਿਆਂ ਦੀ ਗੱਲ ਕਰੀਏ ਜਿੱਥੇ ਬੇਰੁਜ਼ਗਾਰੀ ਦੀ ਦਰ ਸਭ ਤੋਂ ਘੱਟ ਹੈ, ਤਾਂ ਪੰਜਾਬ ਪਹਿਲੇ ਸਥਾਨ ‘ਤੇ ਆਉਂਦਾ ਹੈ। ਦੂਜੇ ਨੰਬਰ ‘ਤੇ ਛੱਤੀਸਗੜ੍ਹ ਤੇ ਤੀਜੇ ਨੰਬਰ ‘ਤੇ ਤੇਲੰਗਾਨਾ ਦਾ ਨੰਬਰ ਆਉਂਦਾ ਹੈ ਤੇ ਪੰਜਾਬ ਵਿੱਚ ਬੇਰੁਜ਼ਗਾਰੀ ਦਰ 2.9 ਪ੍ਰਤੀਸ਼ਤ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ

Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ

ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ

Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ

ABP Premium

ਵੀਡੀਓਜ਼

Sikh | ਸਿੱਖਾਂ 'ਤੇ ਚੁਟਕਲੇ ਬਣਾਉਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ! | Supreme CourtAman Arora | Bhagwant Maan | ਪ੍ਰਧਾਨ ਬਣਨ ਤੋਂ ਬਾਅਦ ਅਮਨ ਅਰੋੜਾ ਦਾ ਵੱਡਾ ਬਿਆਨ! |Abp Sanjhaਰਵਿੰਦਰ ਗਰੇਵਾਲ ਦੀ ਧੀ ਦਾ ਪੰਜਾਬੀ ਸਿੰਗਰ ਨਾਲ ਹੋਇਆ ਵਿਆਹਦਿਲਜੀਤ ਦੇ ਮੁਰੀਦ ਹੋਏ ਗੁਜਰਾਤੀ ਲੋਕ , ਕਹਿੰਦੇ ਹੁਣ ਸਾਡਾ ਹੋਇਆ ਦੋਸਾਂਝਾਵਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

Embed widget