ਪੜਚੋਲ ਕਰੋ

ਕੋਰੋਨਾ ਨੇ ਦੋ ਹਫਤਿਆਂ 'ਚ ਇੱਕ ਕਰੋੜ ਅਮਰੀਕੀਆਂ ਨੂੰ ਕੀਤਾ ਬੇਰੁਜ਼ਗਾਰ

ਇਸ ਤਰ੍ਹਾਂ ਅਮਰੀਕਾ ਵਿੱਚ ਬੇਰੁਜ਼ਗਾਰਾਂ ਦੀ ਗਿਣਤੀ ਦੋ ਹਫ਼ਤਿਆਂ ‘ਚ ਇੱਕ ਕਰੋੜ ਤੱਕ ਪਹੁੰਚ ਗਈ ਹੈ। ਅਮਰੀਕਾ ਵਿੱਚ 1982 ਵਿੱਚ ਸਭ ਤੋਂ ਵੱਧ 6.95 ਹਜ਼ਾਰ ਲੋਕਾਂ ਨੇ ਹਫਤੇ 'ਚ ਬੇਰੁਜ਼ਗਾਰੀ ਭੱਤੇ ਲਈ ਅਰਜ਼ੀ ਦਿੱਤੀ ਸੀ।

ਨਿਊਯਾਰਕ: ਅਮਰੀਕਾ ‘ਚ ਬੇਰੁਜ਼ਗਾਰੀ ਵੀ ਕੋਰੋਨਾਵਾਇਰਸ ਦੇ ਵਧਦੇ ਗ੍ਰਾਫ ਵਿਚਾਲੇ ਰਿਕਾਰਡ ਪੱਧਰ 'ਤੇ ਪਹੁੰਚ ਗਈ। ਅਮਰੀਕੀ ਕਿਰਤ ਮੰਤਰਾਲੇ ਦੇ ਵੀਰਵਾਰ ਦੇ ਅੰਕੜਿਆਂ ਮੁਤਾਬਕ 28 ਮਾਰਚ ਨੂੰ ਖ਼ਤਮ ਹੋਏ ਹਫ਼ਤੇ ਵਿੱਚ 66 ਲੱਖ ਤੋਂ ਵੱਧ ਕਾਮਿਆਂ ਨੇ ਬੇਰੁਜ਼ਗਾਰੀ ਭੱਤੇ ਲਈ ਅਰਜ਼ੀ ਦਿੱਤੀ। ਇਹ ਯੂਐਸ ਦੇ ਇਤਿਹਾਸ ‘ਚ ਪਹਿਲੇ ਹਫਤੇ ਬੇਰੁਜ਼ਗਾਰੀ ਭੱਤੇ ਲਈ ਅਰਜ਼ੀ ਦੇਣ ਵਾਲੇ ਲੋਕਾਂ ਦੀ ਸਭ ਤੋਂ ਵੱਡੀ ਗਿਣਤੀ ਹੈ। ਪਿਛਲੇ ਹਫ਼ਤੇ 33 ਲੱਖ ਕਾਮਿਆਂ ਨੇ ਬੇਰੁਜ਼ਗਾਰੀ ਭੱਤੇ ਲਈ ਅਰਜ਼ੀ ਦਿੱਤੀ ਸੀ। ਇਹ ਉਸ ਹਫ਼ਤੇ ਦਾ ਨਵਾਂ ਰਿਕਾਰਡ ਵੀ ਸੀ। ਨਵੇਂ ਬੇਰੁਜ਼ਗਾਰਾਂ ਦੀ ਅਸਲ ਗਿਣਤੀ ਦਾ ਅਨੁਮਾਨ ਵਧੇਰੇ: ਅਮਰੀਕਾ ‘ਚ ਬੇਰੁਜ਼ਗਾਰਾਂ ਦੀ ਅਸਲ ਗਿਣਤੀ ਹੋਰ ਵੀ ਜ਼ਿਆਦਾ ਹੋ ਸਕਦੀ ਹੈ। ਇੱਕ ਰਿਪੋਰਟ ਮੁਤਾਬਕ, ਬਹੁਤ ਸਾਰੇ ਲੋਕਾਂ ਨੇ ਟੈਲੀਫੋਨ ਲਾਈਨਾਂ ਵਿੱਚ ਰੁੱਝੇ ਹੋਣ ਜਾਂ ਬੇਰੁਜ਼ਗਾਰੀ ਭੱਤੇ ਲਈ ਅਰਜ਼ੀ ਦੇਣ ਵਿੱਚ ਮੁਸ਼ਕਲ ਆਉਣ ਦੀ ਸ਼ਿਕਾਇਤ ਕੀਤੀ ਹੈ। ਬੈਂਕ ਆਫ਼ ਅਮਰੀਕਾ ਮੈਰਿਲ ਲਿੰਚ ਦੇ ਮੁੱਖ ਅਰਥ ਸ਼ਾਸਤਰੀ ਮਿਸ਼ੇਲ ਮੇਅਰ ਦੀ ਕਹਿਣਾ ਹੈ, "ਮੰਦੀ ‘ਚ ਇੱਕ ਮਹੀਨੇ ਤੇ ਤਿਮਾਹੀ ‘ਚ ਵਾਪਰਨ ਵਾਲੀਆਂ ਚੀਜ਼ਾਂ ਹੁਣ ਕੁਝ ਹਫਤਿਆਂ ‘ਚ ਹੋ ਰਹੀਆਂ ਹਨ।" ਅਮਰੀਕਾ ‘ਚ ਕੰਪਨੀਆਂ ਲਗਾਤਾਰ ਕਰਮਚਾਰੀਆਂ ਦੀ ਛੁੱਟੀ ਕਰ ਰਹੀਆਂ ਹਨ: ਅਮਰੀਕੀ ਕੰਪਨੀਆਂ ਲਗਾਤਾਰ ਕਰਮਚਾਰੀਆਂ ਨੂੰ ਕੋਰੋਨਾਵਾਇਰਸ ਕਰਕੇ ਕੱਢ ਰਹੀਆਂ ਹਨ। ਆਉਣ ਵਾਲੇ ਸਾਲਾਂ ਵਿੱਚ, ਹੋਰ ਕਾਮਿਆਂ ਨੂੰ ਸਰਕਾਰੀ ਸਹਾਇਤਾ ‘ਤੇ ਨਿਰਭਰ ਕਰਨਾ ਪੈ ਸਕਦਾ ਹੈ। ਮਾਰਚ ਦੇ ਰੁਜ਼ਗਾਰ ਦਾ ਅੰਕੜਾ ਸ਼ੁੱਕਰਵਾਰ ਨੂੰ ਆਉਣ ਵਾਲਾ ਹੈ। ਇਹ ਬਹੁਤ ਮਾੜਾ ਹੋਣ ਦਾ ਵੀ ਖਦਸ਼ਾ ਹੈ। ਪੁਨਰ-ਅਨੁਮਾਨ ਮੁਤਾਬਕ ਮਾਰਚ ‘ਚ ਅਮਰੀਕਾ ਵਿੱਚ 100,000 ਨੌਕਰੀਆਂ ਗੁਆਉਣ ਦਾ ਅੰਕੜਾ ਆ ਸਕਦਾ ਹੈ। ਇਸ ਕਰਕੇ ਬੇਰੁਜ਼ਗਾਰੀ ਦੀ ਦਰ ਇਤਿਹਾਸਕ ਹੇਠਲੇ 3.5 ਪ੍ਰਤੀਸ਼ਤ ਤੋਂ 3.8 ਪ੍ਰਤੀਸ਼ਤ ਤੱਕ ਵਧ ਸਕਦੀ ਹੈ। ਡਿਜ਼ਨੀ ਨੇ ਆਪਣੇ ਗੈਰ-ਜ਼ਰੂਰੀ ਕਰਮਚਾਰੀਆਂ ਨੂੰ ਛੁੱਟੀ 'ਤੇ ਭੇਜਣ ਦਾ ਫੈਸਲਾ ਕੀਤਾ: ਦੁਨੀਆ ਦੀ ਸਭ ਤੋਂ ਵੱਡੀ ਮਨੋਰੰਜਨ ਕੰਪਨੀ, ਡਿਜ਼ਨੀ ਨੇ ਵੀ ਆਪਣੇ ਗੈਰ-ਜ਼ਰੂਰੀ ਕਰਮਚਾਰੀਆਂ ਨੂੰ ਕੁਝ ਦਿਨਾਂ ਦੀ ਛੁੱਟੀ 'ਤੇ ਭੇਜਣ ਦਾ ਫੈਸਲਾ ਕੀਤਾ ਹੈ। ਕੰਪਨੀ ਇਸ ਪ੍ਰਕਿਰਿਆ ਨੂੰ 19 ਅਪ੍ਰੈਲ ਤੋਂ ਸ਼ੁਰੂ ਕਰਨ ਜਾ ਰਹੀ ਹੈ। ਇਹ ਅਜਿਹੇ ਕਰਮਚਾਰੀਆਂ ਨੂੰ ਸਰਕਾਰ ਦੇ ਰਾਹਤ ਪੈਕੇਜ ਦਾ ਹਿੱਸਾ ਬਣਾ ਦੇਵੇਗਾ। ਡਿਜ਼ਨੀ ਦੇ ਦੁਨੀਆ ਭਰ ਵਿੱਚ 2.27 ਕਰਮਚਾਰੀ ਹਨ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ABP Sanjha Top 10, 20 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 20 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget