ਪੜਚੋਲ ਕਰੋ

ਕੇਂਦਰੀ ਮੰਤਰੀ ਦਾ ਵੱਡਾ ਦਾਅਵਾ, ਦੱਸਿਆ ਕਿਉਂ ਹੋ ਰਹੇ ਕਿਸਾਨੀ ਅੰਦੋਲਨ?

ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਤੇ ਐਮਐਸਐਮਈ ਮੰਤਰੀ ਨਿਤਿਨ ਗਡਕਰੀ ਨੇ ਵੱਡਾ ਦਾਅਵਾ ਕੀਤਾ ਹੈ। ਨਿਤਿਨ ਗਡਕਰੀ ਨੇ ਦੱਸਿਆ ਹੈ ਕਿ ਦੇਸ਼ ਭਰ 'ਚ ਕਿਸਾਨ ਅੰਦੋਲਨ ਕਿਸੇ ਦੇ ਫੈਲਾਏ ਹੋਏ ਭਰਮ ਕਰਕੇ ਕਰ ਰਹੇ ਹਨ। ਗਡਕਰੀ ਨੇ ਕਿਹਾ ਕਿ ਸਾਡੇ ਕਾਰਨ ਬਹੁਤ ਸਾਰੇ ਲੋਕ ਰਾਜਨੀਤੀ ਵਿੱਚ ਬੇਰੁਜ਼ਗਾਰ ਹੋ ਚੁੱਕੇ ਹਨ। ਉਹ ਲੋਕਾਂ ਨੂੰ ਭਰਮਾ ਰਹੇ ਹਨ।

ਨਵੀਂ ਦਿੱਲੀ: ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਤੇ ਐਮਐਸਐਮਈ ਮੰਤਰੀ ਨਿਤਿਨ ਗਡਕਰੀ ਨੇ ਵੱਡਾ ਦਾਅਵਾ ਕੀਤਾ ਹੈ। ਨਿਤਿਨ ਗਡਕਰੀ ਨੇ ਦੱਸਿਆ ਹੈ ਕਿ ਦੇਸ਼ ਭਰ 'ਚ ਕਿਸਾਨ ਅੰਦੋਲਨ ਕਿਸੇ ਦੇ ਫੈਲਾਏ ਹੋਏ ਭਰਮ ਕਰਕੇ ਕਰ ਰਹੇ ਹਨ। ਗਡਕਰੀ ਨੇ ਕਿਹਾ ਕਿ ਸਾਡੇ ਕਾਰਨ ਬਹੁਤ ਸਾਰੇ ਲੋਕ ਰਾਜਨੀਤੀ ਵਿੱਚ ਬੇਰੁਜ਼ਗਾਰ ਹੋ ਚੁੱਕੇ ਹਨ। ਉਹ ਲੋਕਾਂ ਨੂੰ ਭਰਮਾ ਰਹੇ ਹਨ। ਮੈਂ ਪੁੱਛਦਾ ਹਾਂ ਕਿ ਕਾਨੂੰਨਾਂ 'ਚ ਕਿਸਾਨੀ ਦੇ ਵਿਰੁੱਧ ਕੀ ਹੈ, ਤਾਂ ਫਿਰ ਕੋਈ ਕੁਝ ਨਹੀਂ ਕਹਿੰਦਾ। ਜੇ ਕੋਈ ਸਮੱਸਿਆ ਹੈ, ਤਾਂ ਤੁਸੀਂ ਇਸ ਨੂੰ ਠੀਕ ਕਰਨ ਲਈ ਤਿਆਰ ਹੋ। ਪੰਜਾਬ ਦੇ ਲੀਡਰਾਂ ਨੂੰ ਕਿਸਾਨਾਂ ਤੋਂ ਖ਼ਤਰਾ! ਬੀਜੇਪੀ ਆਗੂਆਂ ਦੀ ਵਧੇਗੀ ਸਿਕਿਓਰਿਟੀ, ਅਕਾਲੀ ਦਲ ਤੇ 'ਆਪ' ਦੀ ਸਿਕਿਓਰਿਟੀ ਦਾ ਰੀਵਿਊ ਗਡਕਰੀ ਨੇ ਕਿਹਾ ਕਿ ਏਅਰਲਾਈਨ ਕੰਪਨੀ ਹਵਾਈ ਜਹਾਜ਼ ਦੀ ਟਿਕਟ ਦੀ ਕੀਮਤ ਤੈਅ ਕਰਦੀ ਹੈ, ਤਾਂ ਫਿਰ ਕਿਸਾਨ ਨੂੰ ਫਸਲ ਦੀ ਕੀਮਤ ਤੇ ਜਗ੍ਹਾ ਤੈਅ ਕਰਨ ਦਾ ਅਧਿਕਾਰ ਕਿਉਂ ਨਾ ਹੋਵੇ? ਦੂਜੀ ਗੱਲ ਕਾਂਟਰੈਕਟ ਫਾਰਮਿੰਗ ਦੀ ਹੈ। ਕੋਈ ਆਉਂਦਾ ਹੈ ਤੇ ਕਹਿੰਦਾ ਹੈ ਕਿ ਮੈਂ ਜ਼ਮੀਨ ਵੀ ਤਿਆਰ ਕਰਾਂਗਾ, ਬੀਜ ਵੀ ਲਿਆਵਾਂਗਾ, ਖਾਦ ਵੀ ਪਵਾਵਾਂਗਾ, ਉਸ 'ਚ ਜੋ ਵੀ ਮਿਲੇਗਾ ਉਸ 'ਚੋਂ ਖਰਚਾ ਹਟਾ ਕੇ ਇੱਕ ਰਕਮ ਦੇਵੇਗਾ। ਕੀ ਇਸ ਵਿੱਚ ਕੋਈ ਜ਼ਮੀਨ ਅੰਬਾਨੀ ਜਾਂ ਅਡਾਨੀ ਨੂੰ ਵੇਚੀ ਗਈ? ਕੋਈ ਰੈਵੇਨਿਊ ਰਿਕਾਰਡ ਨਹੀਂ ਬਦਲ ਰਿਹਾ। ਮੌਸਮ ਵਿਭਾਗ ਦਾ ਅਲਰਟ! ਅਗਲੇ ਦੋ ਦਿਨ ਪੰਜਾਬ ਸਣੇ ਇਨ੍ਹਾਂ ਇਲਾਕਿਆਂ 'ਚ ਪਏਗੀ ਬਾਰਸ਼ ਗਡਕਰੀ ਨੇ ਕਿਹਾ ਕਿ ਸੰਤਰਾ 12 ਰੁਪਏ ਕਿਲੋ ਸੀ, ਮੈਂ ਇੱਕ ਫਾਰਮਰ ਪ੍ਰੋਡਕਸਿੰਗ ਸੁਸਾਇਟੀ ਬਣਾਈ ਅਤੇ ਛੇ ਡੱਬੇ 30 ਰੁਪਏ ਕਿਲੋ ਦੇ ਦਰ ਤੇ ਦੁਬਈ ਭੇਜ ਦਿੱਤੇ। 20 ਕੰਟੇਨਰ ਹੋਰ ਭੇਜ ਰਹੇ ਹਾਂ। ਜੇ ਤੁਸੀਂ ਅਧਿਕਾਰ ਦਿੰਦੇ ਹੋ ਤਾਂ ਕਿਸਾਨ ਇਹ ਕੰਮ ਕਰ ਸਕਦੇ ਹਨ। ਸਰਕਾਰ ਸਹਾਇਤਾ ਅਤੇ ਸਮਰਥਨ ਲਈ ਤਿਆਰ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ ਚ ਲਟਕਦੀਆਂ ਮਿਲੀਆਂ ਲਾਸ਼ਾਂ...
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget