ਪੜਚੋਲ ਕਰੋ

ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਮਾਰਕ ਜ਼ਕਰਬਰਗ ਨੂੰ ਲਿਖੀ ਚਿੱਠੀ, ਲਾਏ ਆਰੋਪ 

ਫੇਸਬੁੱਕ ਸੰਬੰਧੀ ਰਾਜਨੀਤਿਕ ਇਲਜ਼ਾਮਬਾਜ਼ੀਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਕੇਂਦਰੀ ਆਈ ਟੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਫੇਸਬੁੱਕ ਦੇ ਸੀਈਓ ਮਾਰਕ ਜ਼ੂਕਰਬਰਗ ਨੂੰ ਇੱਕ ਪੱਤਰ ਲਿਖਿਆ।

ਨਵੀਂ ਦਿੱਲੀ: ਫੇਸਬੁੱਕ ਸੰਬੰਧੀ ਰਾਜਨੀਤਿਕ ਇਲਜ਼ਾਮਬਾਜ਼ੀਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਕੇਂਦਰੀ ਆਈ ਟੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਫੇਸਬੁੱਕ ਦੇ ਸੀਈਓ ਮਾਰਕ ਜ਼ੂਕਰਬਰਗ ਨੂੰ ਇੱਕ ਪੱਤਰ ਲਿਖਿਆ। ਉਨ੍ਹਾਂ ਕਿਹਾ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਫੇਸਬੁੱਕ ਇੰਡੀਆ ਪ੍ਰਬੰਧਨ ਨੇ ਸੱਜੇਪੱਖੀ ਵਿਚਾਰਧਾਰਾ ਦੇ ਸਮਰਥਕਾਂ ਦੇ ਪੇਜ ਨੂੰ ਡਿਲੀਟ ਕਰ ਦਿੱਤਾ ਸੀ। ਸਿਰਫ ਇਹ ਹੀ ਨਹੀਂ, ਉਨ੍ਹਾਂ ਦੀ ਪਹੁੰਚ(reach) ਵੀ ਘਟਾ ਦਿੱਤੀ। ਕੇਂਦਰੀ ਮੰਤਰੀ ਨੇ ਕਿਹਾ ਕਿ ਰਿਪੋਰਟ 'ਚ ਕਿਹਾ ਗਿਆ ਹੈ ਕਿ ਫੇਸਬੁੱਕ ਇੰਡੀਆ ਟੀਮ 'ਚ ਬਹੁਤ ਸਾਰੇ ਸੀਨੀਅਰ ਅਧਿਕਾਰੀ ਇਕ ਵਿਸ਼ੇਸ਼ ਰਾਜਨੀਤਿਕ ਵਿਚਾਰਧਾਰਾ ਦੇ ਸਮਰਥਕ ਹਨ। ਫੇਸਬੁੱਕ ਕਰਮਚਾਰੀ ਪ੍ਰਧਾਨ ਮੰਤਰੀ ਮੋਦੀ ਅਤੇ ਸੀਨੀਅਰ ਕੇਂਦਰੀ ਮੰਤਰੀਆਂ ਲਈ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਕਰਦੇ ਹਨ।
ਦੱਸ ਦੇਈਏ ਕਿ ਅੱਜ ਹੀ ਕਾਂਗਰਸ ਨੇ ਕੁਝ ਅੰਤਰਰਾਸ਼ਟਰੀ ਮੀਡੀਆ ਗਰੁੱਪ ਦੀਆਂ ਖਬਰਾਂ ਦਾ ਹਵਾਲਾ ਦਿੰਦੇ ਹੋਏ ਫੇਸਬੁੱਕ ਅਤੇ ਬੀਜੇਪੀ ਦੇ ਵਿੱਚ ‘ਗੱਠਜੋੜ’ ਹੋਣ ਦੇ ਦੋਸ਼ ਲਗਾਏ ਹਨ। ਪਾਰਟੀ ਨੇ ਕਿਹਾ ਕਿ ਭਾਰਤ ਦੇ ਲੋਕਤੰਤਰ ਅਤੇ ਸਮਾਜਿਕ ਸਦਭਾਵਨਾ ‘ਤੇ ਹੋਏ ਹਮਲੇ ਦਾ ਪਰਦਾਫਾਸ਼ ਹੋਇਆ ਹੈ। ਫੌਜ ਨੇ ਵੱਡੀ ਅੱਤਵਾਦੀ ਸਾਜਿਸ਼ ਕੀਤੀ ਨਕਾਮ, ਵੱਡੀ ਮਾਤਰਾ 'ਚ ਗੋਲਾ-ਬਰੂਦ ਤੇ ਹਥਿਆਰ ਬਰਾਮਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ, “ਕਿਸੇ ਵੀ ਵਿਦੇਸ਼ੀ ਕੰਪਨੀ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਦੀ ਤੁਰੰਤ ਜਾਂਚ ਹੋਣੀ ਚਾਹੀਦੀ ਹੈ ਅਤੇ ਜੇ ਉਹ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।” ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget