ਪੜਚੋਲ ਕਰੋ

192 ਦੇਸ਼ਾਂ ਤੱਕ ਕੋਰੋਨਾ ਦਾ ਕਹਿਰ, 14616 ਮੌਤਾਂ, ਅਮਰੀਕਾ ‘ਚ 24 ਘੰਟਿਆਂ ‘ਚ 100 ਮੌਤਾਂ, 14,550 ਨਵੇਂ ਮਾਮਲੇ

ਦੁਨੀਆ ਦੇ 192 ਦੇਸ਼ ਕੋਰੋਨਾਵਾਇਰਸ ਦੀ ਚਪੇਟ ‘ਚ ਹਨ। ਮਹਾਮਾਰੀ ਕਾਰਨ 14,616 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੀਨ ਤੋਂ ਬਾਅਦ ਇਟਲੀ ਸਭ ਤੋਂ ਵੱਧ ਪ੍ਰਭਾਵਿਤ ਹੈ। ਅਮਰੀਕਾ ‘ਚ ਵੀ ਕੋਰੋਨਾ ਪੈਰ ਪਸਾਰ ਰਿਹਾ ਹੈ। ਇੱਥੇ ਐਤਵਾਰ ਨੂੰ 24 ਘੰਟਿਆਂ ‘ਚ 14,550 ਨਵੇਂ ਮਾਮਲੇ ਸਾਹਮਣੇ ਆਏ ਤੇ 100 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ। ਅਮਰੀਕਾ ‘ਚ ਹੁਣ ਤੱਕ 33,276 ਲੋਕ ਕੋਰੋਨਾ ਨਾਲ ਸੰਕਰਮਿਤ ਹਨ, ਜਦਕਿ 419 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਵਾਸ਼ਿੰਗਟਨ: ਦੁਨੀਆ ਦੇ 192 ਦੇਸ਼ ਕੋਰੋਨਾਵਾਇਰਸ ਦੀ ਚਪੇਟ ‘ਚ ਹਨ। ਮਹਾਮਾਰੀ ਕਾਰਨ 14,616 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੀਨ ਤੋਂ ਬਾਅਦ ਇਟਲੀ ਸਭ ਤੋਂ ਵੱਧ ਪ੍ਰਭਾਵਿਤ ਹੈ। ਅਮਰੀਕਾ ‘ਚ ਵੀ ਕੋਰੋਨਾ ਪੈਰ ਪਸਾਰ ਰਿਹਾ ਹੈ। ਇੱਥੇ ਐਤਵਾਰ ਨੂੰ 24 ਘੰਟਿਆਂ ‘ਚ 14,550 ਨਵੇਂ ਮਾਮਲੇ ਸਾਹਮਣੇ ਆਏ ਤੇ 100 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ। ਅਮਰੀਕਾ ‘ਚ ਹੁਣ ਤੱਕ 33,276 ਲੋਕ ਕੋਰੋਨਾ ਨਾਲ ਸੰਕਰਮਿਤ ਹਨ, ਜਦਕਿ 419 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇੱਥੇ ਐਤਵਾਰ ਨੂੰ ਬੇਵਜ੍ਹਾ ਘੁੰਮਣ ਵਾਲੇ 32 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਚੀਨ ਦੇ ਰਾਸ਼ਠਰਪਤੀ ਸ਼ੀ ਜਿਨਪਿੰਗ ਕਾਰਨ ਉਹ ਫਿਕਰਾਂ ‘ਚ ਹਨ, ਕਿਉਂਕਿ ਚੀਨ ਨੇ ਸਮਾਂ ਰਹਿੰਦੇ ਅਮਰੀਕਾ ਨੂੰ ਵਾਇਰਸ ਨੂੰ ਲੈ ਕੇ ਸੂਚਿਤ ਕਰ ਸਕਦਾ ਸੀ।
" ਮੈਂ ਚੀਨ ਤੋਂ ਥੋੜ੍ਹਾ ਪ੍ਰੇਸ਼ਾਨ ਹਾਂ। ਮੈਂ ਉਨ੍ਹਾਂ ਨਾਲ ਇਮਾਨਦਾਰ ਹਾਂ। ਮੈਂ ਰਾਸ਼ਟਰਪਤੀ ਸ਼ੀ ਜਿਨਪਿੰਗ ਤੇ ਉਨ੍ਹਾਂ ਦੇ ਦੇਸ਼ ਦਾ ਸਨਮਾਨ ਕਰਦਾ ਹਾਂ। ਉਨ੍ਹਾਂ ਨੂੰ ਚਾਹੀਦਾ ਸੀ ਕਿ ਸਾਨੂੰ ਇਸ ਬਾਰੇ ਦੱਸਿਆ ਜਾਂਦਾ। ਅਮਰੀਕਾ ਨੇ ਚੀਨ ‘ਚ ਮਾਹਿਰਾਂ ਨੂੰ ਭੇਜਣ ਦੀ ਪੇਸ਼ਕਸ਼ ਵੀ ਦਿੱਤੀ ਸੀ, ਪਰ ਚੀਨ ਨੇ ਕੋਈ ਪ੍ਰਤੀਕ੍ਰਿਆ ਨਹੀਂ ਦਿੱਤੀ ਸੀ। "
-ਟਰੰਪ
ਉੱਧਰ ਇਟਲੀ ਦੇ ਸਿਵਲ ਪ੍ਰੋਟੇਕਸ਼ਨ ਡਿਪਾਰਟਮੈਂਟ ਮੁਤਾਬਕ, ਇੱਥੇ ਐਤਵਾਰ ਤੱਕ ਸੰਕਰਮਣ ਦਾ ਅੰਕੜਾ 59,138 ਪਹੁੰਚ ਗਿਆ, ਜਦਕਿ 5476 ਲੋਕਾਂ ਨੇ ਜਾਨ ਗਵਾਈ ਹੈ। 7024 ਲੋਕ ਹੁਣ ਤੱਕ ਠੀਕ ਹੋ ਚੁਕੇ ਹਨ। ਇਹ ਵੀ ਪੜ੍ਹੋ : Coronavirus: ਦੇਸ਼ 'ਚ ਵਧਿਆ ਕੋਰੋਨਾ ਦਾ ਕਹਿਰ, 418 ਲੋਕ ਪੀੜਤ, ਮਹਾਰਾਸ਼ਟਰ ਦਾ ਬੁਰਾ ਹਾਲ ਕੋਰੋਨਾਵਾਇਰਸ ਤੋਂ ਕਿਵੇਂ ਜਿੱਤੇਗਾ ਭਾਰਤ? ਸਰਕਾਰ ਮਾਰ ਰਹੀ ਫੜ੍ਹਾਂ, ਸੱਚ ਜਾਣ ਹੋ ਜਾਓਗੇ ਹੈਰਾਨ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget