ਪੜਚੋਲ ਕਰੋ

ਆਂਗਣਵਾੜੀ ਦੀ ਨੌਕਰੀ ਲਈ ਇੱਜ਼ਤ ਦਾ ਸੌਦਾ, ਸਹੁਰੇ ਦੇ ਸਾਹਮਣੇ ਨੂੰਹ ਨਾਲ ਕੁਕਰਮ

ਦੁਮਕਾ ਜ਼ਿਲ੍ਹੇ 'ਚ 18 ਸਾਲਾ ਨਵ-ਵਿਆਹੁਤਾ ਨਾਲ ਸਹੁਰੇ ਦੀ ਮੌਜੂਦਗੀ 'ਚ ਪਿੰਡ ਦੇ ਨੌਜਵਾਨ ਨੇ ਕੁਕਰਮ ਕੀਤਾ। ਘਟਨਾ ਬਾਰੇ ਦੱਸਦਿਆਂ ਪੀੜਤਾ ਨੇ ਦੱਸਿਆ ਕਿ ਉਸ ਦੀ ਸੱਸ ਨੇ ਪੀੜਤਾ ਨੂੰ ਆਂਗਣਵਾੜੀ ਵਰਕਰ ਦੀ ਨੌਕਰੀ ਦਿਵਾਉਣ ਲਈ ਫੋਨ ਕੀਤਾ ਗਿਆ।

ਸਰੈਆਹਾਟ: ਕਿਹਾ ਜਾਂਦਾ ਹੈ ਕਿ ਸਹੁਰਾ ਪਿਤਾ ਸਮਾਨ ਹੁੰਦਾ ਹੈ, ਪਰ ਝਾਰਖੰਡ ਤੋਂ ਇਸ ਰਿਸ਼ਤੇ 'ਤੇ ਦਾਗ਼ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੁਮਕਾ ਜ਼ਿਲ੍ਹੇ 'ਚ 18 ਸਾਲਾ ਨਵ-ਵਿਆਹੁਤਾ ਨਾਲ ਸਹੁਰੇ ਦੀ ਮੌਜੂਦਗੀ 'ਚ ਪਿੰਡ ਦੇ ਨੌਜਵਾਨ ਨੇ ਕੁਕਰਮ ਕੀਤਾ। ਘਟਨਾ ਬਾਰੇ ਦੱਸਦਿਆਂ ਪੀੜਤਾ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਦੀ ਸੱਸ  ਨੂੰ ਪੀੜਤਾ ਨੂੰ ਆਂਗਣਵਾੜੀ ਵਰਕਰ ਦੀ ਨੌਕਰੀ ਦਿਵਾਉਣ ਲਈ ਫੋਨ ਕੀਤਾ ਗਿਆ। ਸੱਸ ਦੇ ਕਹਿਣ 'ਤੇ ਉਹ ਚਲੇ ਗਈ। ਇਸ ਦੌਰਾਨ ਉਸ ਘਰ 'ਚ ਉਸ ਦਾ ਸਹੁਰਾ ਪਹਿਲਾਂ ਤੋਂ ਹੀ ਮੌਜੂਦ ਸੀ। ਮੁਲਜ਼ਮ ਨੇ ਬਹਾਲੀ ਦੇ ਨਾਂ 'ਤੇ ਉਸ ਤੋਂ ਕਈ ਸਵਾਲ ਕੀਤੇ। ਇਸ ਤੋਂ ਬਾਅਦ ਮੁਲਜ਼ਮ ਦੇ ਇਸ਼ਾਰਾ ਕਰਨ ਤੋਂ ਬਾਅਦ ਸਹੁਰੇ ਨੇ ਦਰਵਾਜ਼ਾ ਬੰਦ ਕਰ ਦਿੱਤਾ। ਸਹੁਰੇ ਦੀ ਮਦਦ ਨਾਲ ਮੁਲਜ਼ਮ ਨੇ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿੱਤਾ। ਨੂੰਹ ਰੌਲ਼ਾ ਪਾਉਂਦੀ ਰਹੀ, ਪਰ ਸਹੁਰਾ ਆਪਣੇ ਦੋਸਤ ਦੀ ਮਦਦ 'ਚ ਲੱਗਿਆ ਰਿਹਾ। ਵਾਰਦਾਤ ਤੋਂ ਬਾਅਦ ਔਰਤ ਨੂੰ ਕਿਸੇ ਨੂੰ ਕੁਝ ਨਾ ਦੱਸਣ ਦੀ ਧਮਕੀ ਵੀ ਦਿੱਤੀ ਗਈ, ਪਰ ਪੀੜਤਾ ਨੇ ਹਿੰਮਤ ਕਰਕੇ ਪੁਲਿਸ ਨੂੰ ਇਸ ਦੀ ਸ਼ਿਕਾਇਤ ਕਰ ਦਿੱਤੀ। ਪੁਲਿਸ ਨੇ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਦੂਸਰੇ ਮੁਲਜ਼ਮ ਦੀ ਭਾਲ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget