ਪੜਚੋਲ ਕਰੋ

ਕੀ ਚੱਲਣਗੀਆਂ ਹੋਰ ਟ੍ਰੇਨਾਂ? ਰੇਲ ਮੰਤਰਾਲੇ ਨੇ ਦਿੱਤਾ ਅਹਿਮ ਬਿਆਨ 

ਰੇਲਵੇ ਵਧੇਰੇ ਮੰਗ ਵਾਲੇ ਖੇਤਰਾਂ 'ਚ ਯਾਤਰੀਆਂ ਦੀ ਸਹੂਲਤ ਲਈ ਹੋਰ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਯੋਜਨਾ ਬਣਾ ਰਿਹਾ ਹੈ, ਜਿਸ ਲਈ ਰਾਜ ਸਰਕਾਰਾਂ ਤੋਂ ਸਹਿਮਤੀ ਮੰਗੀ ਜਾ ਰਹੀ ਹੈ।

ਨਵੀਂ ਦਿੱਲੀ: ਰੇਲਵੇ ਵਧੇਰੇ ਮੰਗ ਵਾਲੇ ਖੇਤਰਾਂ 'ਚ ਯਾਤਰੀਆਂ ਦੀ ਸਹੂਲਤ ਲਈ ਹੋਰ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਯੋਜਨਾ ਬਣਾ ਰਿਹਾ ਹੈ, ਜਿਸ ਲਈ ਰਾਜ ਸਰਕਾਰਾਂ ਤੋਂ ਸਹਿਮਤੀ ਮੰਗੀ ਜਾ ਰਹੀ ਹੈ। ਹਾਲਾਂਕਿ ਰੇਲਵੇ ਮੰਤਰਾਲੇ ਦੇ ਬੁਲਾਰੇ ਨੇ ਇਹ ਨਹੀਂ ਦੱਸਿਆ ਕਿ ਫਿਲਹਾਲ ਚੱਲ ਰਹੀਆਂ 230 ਵਿਸ਼ੇਸ਼ ਰੇਲ ਗੱਡੀਆਂ ਤੋਂ ਇਲਾਵਾ ਹੋਰ ਕਿੰਨੀਆਂ ਅਜਿਹੀਆਂ ਰੇਲ ਗੱਡੀਆਂ ਚਲਾਈਆਂ ਜਾਣਗੀਆਂ। ਸੂਤਰਾਂ ਨੇ ਦੱਸਿਆ ਕਿ ਨਵੀਂ ਸਪੈਸ਼ਲ ਟ੍ਰੇਨ ਚਲਾਉਣ ਦਾ ਐਲਾਨ ਅਗਲੇ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ। ਮੌਜੂਦਾ ਸਮੇਂ ਕੋਵਿਡ -19 ਦੇ ਕਾਰਨ ਸਾਰੀਆਂ ਨਿਯਮਤ ਯਾਤਰੀ ਸੇਵਾਵਾਂ ਮੁਅੱਤਲ ਕੀਤੀਆਂ ਗਈਆਂ ਹਨ। ਰੇਲਵੇ ਦੇ ਬੁਲਾਰੇ ਨੇ ਕਿਹਾ, “ਹੋਰ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀਆਂ ਯੋਜਨਾਵਾਂ ਹਨ। ਰਾਜ ਸਰਕਾਰਾਂ ਨਾਲ ਵਿਚਾਰ ਵਟਾਂਦਰੇ ਕੀਤੇ ਜਾ ਰਹੇ ਹਨ।” ਕੰਮ ਦੀ ਗੱਲ: ਹੁਣ ਅਧਾਰ ਕਾਰਡ ਨਾਲ ਲੈ ਕੇ ਕਿਤੇ ਵੀ ਜਾਣ ਦੀ ਨਹੀਂ ਲੋੜ, ਇੰਝ ਮੋਬਾਈਲ 'ਤੇ ਹੀ ਕਰੋ ਡਾਊਨਲੋਡ ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮਾਰਚ ਦੇ ਮਹੀਨੇ ਵਿੱਚ ਰੇਲਗੱਡੀ ਦੀ ਆਵਾਜਾਈ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਸੀ। ਹਾਲਾਂਕਿ, ਬਾਅਦ ਵਿੱਚ ਰੇਲ ਗੱਡੀਆਂ ਸ਼ੁਰੂ ਕੀਤੀਆਂ ਗਈਆਂ ਸੀ। ਹੁਣ ਇਸ 'ਚ ਹੋਰ ਰੇਲ ਗੱਡੀਆਂ ਜੋੜਨ ਦੀ ਸੰਭਾਵਨਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Government Big Decision: ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਮੁਅੱਤਲ ਅਧਿਕਾਰੀਆਂ ਤੋਂ ਵੀ ਕੰਮ ਕਰਵਾਇਆ ਜਾਵੇਗਾ; ਜਾਣੋ ਮੁਫ਼ਤ ਤਨਖਾਹ ਕਿਉਂ ਨਹੀਂ ਮਿਲੇਗੀ?
ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਮੁਅੱਤਲ ਅਧਿਕਾਰੀਆਂ ਤੋਂ ਵੀ ਕੰਮ ਕਰਵਾਇਆ ਜਾਵੇਗਾ; ਜਾਣੋ ਮੁਫ਼ਤ ਤਨਖਾਹ ਕਿਉਂ ਨਹੀਂ ਮਿਲੇਗੀ?
ਪੰਜਾਬ 'ਚ ਔਰਤਾਂ 1 ਹਜ਼ਾਰ ਰੁਪਏ ਸਕੀਮ ਫਰਾਡ ਤੋਂ ਬਚੋ, 1 ਰੁਪਏ ਦਾ ਮੈਸੇਜ ਨਾ ਆਉਣ 'ਤੇ ਅਧਾਰ-ਪੈਨ ਮੰਗ ਰਹੇ ਠੱਗ
ਪੰਜਾਬ 'ਚ ਔਰਤਾਂ 1 ਹਜ਼ਾਰ ਰੁਪਏ ਸਕੀਮ ਫਰਾਡ ਤੋਂ ਬਚੋ, 1 ਰੁਪਏ ਦਾ ਮੈਸੇਜ ਨਾ ਆਉਣ 'ਤੇ ਅਧਾਰ-ਪੈਨ ਮੰਗ ਰਹੇ ਠੱਗ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Embed widget