ਪੜਚੋਲ ਕਰੋ

ਪੰਜਾਬ ਸਰਕਾਰ ਵਲੋਂ ਅਨਲੌਕ-4 ਲਈ ਗਾਈਡਲਾਈਨਜ਼ ਜਾਰੀ, ਸਖ਼ਤੀ ਰਹੇਗੀ ਬਰਕਰਾਰ 

ਪੰਜਾਬ ਸਰਕਾਰ ਵਲੋਂ ਅਨਲੌਕ-4 ਲਈ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਕੇਂਦਰ ਵਲੋਂ ਜਾਰੀ ਹਿਦਾਇਤਾਂ ਨੂੰ ਨਹੀਂ ਮੰਨਿਆ। ਸਰਕਾਰ ਨੇ ਗਾਈਡਲਾਈਨਜ਼ ਨੂੰ ਲੈ ਕੇ ਕੇਂਦਰ ਤੋਂ ਆਪਣਾ ਰੁੱਖ ਵੱਖ ਰੱਖਿਆ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਅਨਲੌਕ-4 ਲਈ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਕੇਂਦਰ ਵਲੋਂ ਜਾਰੀ ਹਿਦਾਇਤਾਂ ਨੂੰ ਨਹੀਂ ਮੰਨਿਆ। ਸਰਕਾਰ ਨੇ ਗਾਈਡਲਾਈਨਜ਼ ਨੂੰ ਲੈ ਕੇ ਕੇਂਦਰ ਤੋਂ ਆਪਣਾ ਰੁੱਖ ਵੱਖ ਰੱਖਿਆ ਹੈ। ਕੈਪਟਨ ਸਰਕਾਰ ਨੇ ਕੇਂਦਰ ਵਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਨੂੰ ਹੂ-ਬ-ਹੂ ਫੋਲੋ ਨਹੀਂ ਕੀਤਾ।
-ਪੰਜਾਬ 'ਚ ਵੀਕਐਂਡ ਕਰਫਿਊ ਨਹੀਂ ਹਟਾਇਆ ਗਿਆ। ਵੀਕਐਂਡ ਕਰਫਿਊ ਅਜੇ ਵੀ 30 ਸਤੰਬਰ ਤੱਕ ਜਾਰੀ ਰਹੇਗਾ।
-ਨਾਈਟ ਕਰਫਿਊ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।
-ਦੁਕਾਨਾਂ ਦੇ ਬੰਦ ਹੋਣ ਦਾ ਸਮਾਂ ਸ਼ਾਮ 6:30 ਵਜੇ ਹੀ ਰਹੇਗਾ।
-ਕਾਰ 'ਚ ਸਿਰਫ 3 ਲੋਕਾਂ ਨੂੰ ਬੈਠਣ ਦੀ ਇਜਾਜ਼ਤ ਹੋਵੇਗੀ।
-ਸੂਬੇ 'ਚ ਬਸਾਂ ਤੇ ਪਬਲਿਕ ਟਰਾਂਸਪੋਰਟ 50 ਫ਼ੀਸਦ ਸਵਾਰੀਆਂ ਨਾਲ ਹੀ ਚਲਾਏ ਜਾ ਸਕਦੇ ਹਨ।
-ਰਾਜਨੀਤਿਕ, ਧਾਰਮਿਕ, ਸੋਸ਼ਲ ਗੈਥਰਿੰਗ ਤੇ ਪ੍ਰਦਰਸ਼ਨਾਂ 'ਤੇ ਬੈਨ ਜਾਰੀ ਹੈ।
-ਵਿਆਹ 'ਤੇ 30 ਤੇ ਸੰਸਕਾਰ 'ਤੇ 20 ਲੋਕਾਂ ਦੇ ਇਕੱਠ ਨੂੰ ਹੀ ਇਜਾਜ਼ਤ ਹੋਵੇਗੀ। ਇਹ ਸਾਰੀਆਂ ਗਾਈਡਲਾਈਨਜ਼ ਸ਼ਹਿਰੀ ਇਲਾਕਿਆਂ 'ਤੇ ਲਾਗੂ ਹੋਣਗੀਆਂ।

ਟਾਪ ਹੈਡਲਾਈਨ

Tarn Taran 'ਚ ਗੈਂਗਸਟਰ ਸਮਝ ਕੇ ਆੜ੍ਹਤੀਏ ਨੇ ਚਲਾ ਦਿੱਤੀਆਂ ਗੋਲੀਆਂ, ਇੱਕ ਦੀ ਮੌਤ, 2 ਗੰਭੀਰ ਜ਼ਖ਼ਮੀ
Tarn Taran 'ਚ ਗੈਂਗਸਟਰ ਸਮਝ ਕੇ ਆੜ੍ਹਤੀਏ ਨੇ ਚਲਾ ਦਿੱਤੀਆਂ ਗੋਲੀਆਂ, ਇੱਕ ਦੀ ਮੌਤ, 2 ਗੰਭੀਰ ਜ਼ਖ਼ਮੀ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਪੁਲਿਸ ਕਮਿਸ਼ਨਰ ਨੂੰ ਅਹੁਦੇ ਤੋਂ ਹਟਾਉਣ ਸਣੇ 4 SHO ਨੂੰ ਕੀਤਾ ਗਿਆ ਸਸਪੈਂਡ, ਜਾਣੋ ਪੂਰਾ ਮਾਮਲਾ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਪੁਲਿਸ ਕਮਿਸ਼ਨਰ ਨੂੰ ਅਹੁਦੇ ਤੋਂ ਹਟਾਉਣ ਸਣੇ 4 SHO ਨੂੰ ਕੀਤਾ ਗਿਆ ਸਸਪੈਂਡ, ਜਾਣੋ ਪੂਰਾ ਮਾਮਲਾ...
US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ 
US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget