ਪੜਚੋਲ ਕਰੋ

ਚੁੱਪ-ਚੁਪੀਤੇ ਪਾਕਿਸਤਾਨ ਪਹੁੰਚੀ ਭਾਰਤੀ ਕਬੱਡੀ ਟੀਮ ਹਾਰ ਕੇ ਮੁੜੀ

ਭਾਰਤ ਤੋਂ ਬਿਨ੍ਹਾਂ ਪਰਮੀਸ਼ਨ ਲਏ ਕੱਬਡੀ ਟੀਮ ਪਾਕਿਸਤਾਨ 'ਚ ਕਰਵਾਏ ਗਏ ਕੱਬਡੀ ਟੂਰਨਾਮੈਂਟ 'ਚ ਸ਼ਿਰਕਤ ਕਰਨ ਪਹੁੰਚੀ ਸੀ। ਇਸ ਟੂਰਨਾਮੈਂਟ 'ਚ ਭਾਰਤ ਦੇ ਹੱਥ ਹਾਰ ਹੀ ਲੱਗੀ। ਅੱਜ ਇਹ ਕੱਬਡੀ ਟੀਮ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਪਰਤ ਆਈ ਹੈ।

ਅੰਮ੍ਰਿਤਸਰ: ਭਾਰਤ ਤੋਂ ਬਿਨ੍ਹਾਂ ਪਰਮੀਸ਼ਨ ਲਏ ਕੱਬਡੀ ਟੀਮ ਪਾਕਿਸਤਾਨ 'ਚ ਕਰਵਾਏ ਗਏ ਕੱਬਡੀ ਟੂਰਨਾਮੈਂਟ 'ਚ ਸ਼ਿਰਕਤ ਕਰਨ ਪਹੁੰਚੀ ਸੀ। ਇਸ ਟੂਰਨਾਮੈਂਟ 'ਚ ਭਾਰਤ ਦੇ ਹੱਥ ਹਾਰ ਹੀ ਲੱਗੀ। ਅੱਜ ਇਹ ਕੱਬਡੀ ਟੀਮ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਪਰਤ ਆਈ ਹੈ। ਇਸ ਦੌਰਾਨ ਕਬੱਡੀ ਟੀਮ ਦੇ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਕਬੱਡੀ ਟੂਰਨਾਮੈਂਟ 'ਚ ਸ਼ਿਰਕਤ ਕਰਨ ਗਏ ਸੀ। ਇਸ ਦੌਰਾਨ ਹੋਰ ਦੇਸ਼ਾਂ ਦੀਆਂ ਟੀਮਾਂ ਵੀ ਆਈਆਂ ਸਨ। ਪਤੱਰਕਾਰਾਂ ਵਲੋਂ ਪੁੱਛੇ ਗਏ ਸਵਾਲਾਂ ਨੂੰ ਦਵਿੰਦਰ ਸਿੰਘ ਬਾਜਵਾ ਟਾਲ-ਮਟੋਲ ਕਰਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਉਹ ਭਾਰਤ ਦੇ ਰਸਤੇ ਤੋਂ ਬਕਾਇਦਾ ਵੀਜ਼ਾ ਲੈ ਕੇ ਤੇ ਇਮੀਗ੍ਰੇਸ਼ਨ ਕਰਵਾ ਕੇ ਪਾਕਿਸਤਾਨ ਗਏ ਸਨ। ਬਾਜਵਾ ਨੇ ਨਾਲ ਹੀ ਦੱਸਿਆ ਕਿ ਉਨ੍ਹਾਂ ਨੂੰ ਅਜੇ ਤੱਕ ਕਿਸੇ ਵੀ ਭਾਰਤੀ ਅਥਾਰਿਟੀ ਨੇ ਸੰਪਰਕ ਨਹੀਂ ਕੀਤਾ। ਜੇਕਰ ਸੰਪਰਕ ਕੀਤਾ ਜਾਵੇਗਾ ਤਾਂ ਉਹ ਉਸ ਦਾ ਜਵਾਬ ਦੇਣਗੇ। ਦੱਸ ਦਈਏ ਕਿ ਇਸ ਟੀਮ ਦੇ ਪਾਕਿਸਤਾਨ 'ਚ ਜਾ ਕੇ ਖੇਡਣ ਤੇ ਭਾਰਤ ਦੀ ਨੁਮਾਇੰਦਗੀ ਕਰਨ ਨੂੰ ਲੈ ਕੇ ਭਾਰਤ ਸਰਕਾਰ ਵੱਲੋਂ ਇਤਰਾਜ਼ ਪ੍ਰਗਟ ਕੀਤਾ ਗਿਆ ਸੀ। ਇਸ ਦੇ ਨਾਲ ਹੀ ਇਸ ਟੀਮ ਦੇ ਭਾਰਤ ਪਰਤਣ 'ਤੇ ਮਾਮਲੇ ਦੀ ਜਾਂਚ ਦੀ ਗੱਲ ਕਹੀ ਗਈ ਸੀ।

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget