ਪੜਚੋਲ ਕਰੋ

ਬਦਮਾਸ਼ਾਂ ਨੇ ਪੱਤਰਕਾਰ ਨੂੰ ਮਾਰੀ ਗੋਲੀ, ਭਾਣਜੀ ਨਾਲ ਛੇੜ-ਛਾੜ ਦੀ ਕੀਤੀ ਸੀ ਸ਼ਿਕਾਇਤ 

ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ 'ਚ ਬਦਮਾਸ਼ਾਂ ਦੇ ਹੋਂਸਲੇ ਬੁਲੰਦ ਹੋ ਰਹੇ ਹਨ। ਇਥੇ ਇਕ ਪੱਤਰਕਾਰ 'ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਗਾਜ਼ੀਆਬਾਦ ਵਿੱਚ ਪੱਤਰਕਾਰ ਨੇ ਉਸਦੀ ਭਾਣਜੀ ਨੂੰ ਕੁਝ ਬਦਮਾਸ਼ਾਂ ਵਲੋਂ ਤੰਗ ਕਰਨ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ।

ਗਾਜ਼ੀਆਬਾਦ: ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ 'ਚ ਬਦਮਾਸ਼ਾਂ ਦੇ ਹੋਂਸਲੇ ਬੁਲੰਦ ਹੋ ਰਹੇ ਹਨ। ਇਥੇ ਇਕ ਪੱਤਰਕਾਰ 'ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਗਾਜ਼ੀਆਬਾਦ ਵਿੱਚ ਪੱਤਰਕਾਰ ਨੇ ਉਸਦੀ ਭਾਣਜੀ ਨੂੰ ਕੁਝ ਬਦਮਾਸ਼ਾਂ ਵਲੋਂ ਤੰਗ ਕਰਨ ਦੀ ਸ਼ਿਕਾਇਤ  ਪੁਲਿਸ ਨੂੰ ਦਿੱਤੀ। ਇਸ ਮਾਮਲੇ 'ਚ ਨਾ ਤਾਂ ਪੁਲਿਸ ਨੇ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਕਿਸੇ ਨੂੰ ਗ੍ਰਿਫਤਾਰ ਕੀਤਾ। ਗੁੱਸੇ 'ਚ ਆਏ ਬਦਮਾਸ਼ਾਂ ਨੇ ਪੱਤਰਕਾਰ ਨੂੰ ਗੋਲੀ ਮਾਰ ਦਿੱਤੀ। ਪੱਤਰਕਾਰ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਨਾਲ ਲੜ ਰਿਹਾ ਹੈ। ਬਦਮਾਸ਼ਾਂ ਨੇ ਜਿਸ ਪੱਤਰਕਾਰ ਨੂੰ ਗੋਲੀ ਮਾਰੀ ਉਸ ਦਾ ਨਾਮ ਵਿਕਰਮ ਜੋਸ਼ੀ ਹੈ। ਇਹ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਸ ਦੀ ਭਾਣਜੀ ਨਾਲ ਬਦਮਾਸ਼ਾਂ ਨੇ ਲਗਾਤਾਰ ਛੇੜਛਾੜ ਕੀਤੀ। ਜਿਸ ਦੀ ਸ਼ਿਕਾਇਤ ਉਸ ਨੇ ਥਾਣੇ ਵਿੱਚ ਦਿੱਤੀ। ਗੁੱਸੇ 'ਚ ਆਏ ਬਦਮਾਸ਼ਾਂ ਨੇ ਸੋਮਵਾਰ ਦੀ ਰਾਤ ਨੂੰ ਤਹਿਰੀਰ ਦੇਣ ਲਈ ਵਿਕਰਮ ਨੂੰ ਗੋਲੀ ਮਾਰ ਦਿੱਤੀ। ਵਿਕਰਮ ਦੇ ਸਿਰ 'ਚ ਗੋਲੀ ਲੱਗੀ ਹੈ। ਉਹ ਗੰਭੀਰ ਹਾਲਤ ਵਿੱਚ ਯਸ਼ੋਦਾ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਨਾਲ ਲੜ ਰਿਹਾ ਹੈ। ਚੰਡੀਗੜ੍ਹ ਵਿੱਚ ਫਿਰ ਤੋਂ ਵੀਕਐਂਡ ਕਰਫ਼ਿਊ ਦੀ ਤਿਆਰੀ, ਪੰਜਾਬ ਤੇ ਹਰਿਆਣਾ ਨੇ ਵੀ ਦਿੱਤੀ ਹਰੀ ਝੰਡੀ ਹਾਲਾਂਕਿ, ਪੁਲਿਸ ਦਾ ਕਹਿਣਾ ਹੈ ਕਿ ਜਿਹੜਾ ਵੀ ਦੋਸ਼ੀ ਹੈ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਪਰਿਵਾਰਕ ਮੈਂਬਰ ਇਹ ਵੀ ਕਹਿੰਦੇ ਹਨ ਕਿ ਜੇ ਵਿਕਰਮ ਦੀ ਸ਼ਿਕਾਇਤ 'ਤੇ ਕਾਰਵਾਈ ਕੀਤੀ ਹੁੰਦੀ ਤਾਂ ਇਹ ਘਟਨਾ ਅੱਜ ਨਾ ਵਾਪਰੀ ਹੁੰਦੀ। ਵਿਕਰਮ ਦੀ ਭਾਣਜੀ ਨੂੰ ਲਗਾਤਾਰ ਤੰਗ ਕੀਤਾ ਜਾ ਰਿਹਾ ਸੀ ਅਤੇ ਇਸ ਦੇ ਬਾਵਜੂਦ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget