ਪੜਚੋਲ ਕਰੋ

ਪੰਜਾਬੀਆਂ ਦੀ ਜੇਬ 'ਤੇ ਦਿਨ-ਦਿਹਾੜੇ ਡਾਕਾ! ਘਰੇਲੂ ਬਿਜਲੀ 'ਤੇ 55% ਤਕ ਟੈਕਸ

ਪੰਜਾਬ ਸਰਕਾਰ ਘਰੇਲੂ ਬਿਜਲੀ ‘ਤੇ 55% ਤਕ ਟੈਕਸ ਲਾ ਰਹੀ ਹੈ। ਇਹ ਦੇਸ਼ ਦੇ ਕਿਸੇ ਵੀ ਸੂਬੇ ਤੋਂ ਸਭ ਤੋਂ ਜ਼ਿਆਦਾ ਹੈ। ਪੰਜਾਬ ‘ਚ ਬਿਜਲੀ ਦੇ ਬਿੱਲਾਂ ‘ਤੇ ਲੱਗਣ ਵਾਲਾ 35 ਫੀਸਦ ਟੈਕਸ ਤੇ ਮੁਫਤ ਬਿਜਲੀ ਦੇ ਫੰਡ ਜੁਟਾਉਣ ਦੇ 20 ਫੀਸਦ ਹਿੱਡਨ ਚਾਰਜੇਜ ਲੱਗੇ ਵੇਖੇ।

ਚੰਡੀਗੜ੍ਹ: ਪੰਜਾਬ ਸਰਕਾਰ ਘਰੇਲੂ ਬਿਜਲੀ ‘ਤੇ 55% ਤਕ ਟੈਕਸ ਲਾ ਰਹੀ ਹੈ। ਇਹ ਦੇਸ਼ ਦੇ ਕਿਸੇ ਵੀ ਸੂਬੇ ਤੋਂ ਸਭ ਤੋਂ ਜ਼ਿਆਦਾ ਹੈ। ਇੱਥੇ ਬਿਜਲੀ ਉਤਪਾਦਨ (ਸਾਰੇ ਖ਼ਰਚੇ ਮਿਲਾ ਕੇ 6 ਰੁਪਏ 95 ਪ੍ਰਤੀ ਯੂਨਿਟ), ਬਾਕੀ ਸੂਬਿਆਂ ਜਿਵੇਂ ਹਰਿਆਣਾ, ਚੰਡੀਗੜ੍ਹ, ਦਿੱਲੀ ਆਦਿ ਵਾਂਗ ਹੈ। ਫਿਰ ਪੰਜਾਬ ਵਿੱਚ ਬਿਜਲੀ ਸਭ ਤੋਂ ਮਹਿੰਗੀ ਹੈ? ਇਸ ਗੱਲ ਦਾ ਪਤਾ ਉਦੋਂ ਲੱਗਦਾ ਹੈ ਜਦੋਂ ਪੰਜਾਬ ‘ਚ ਬਿਜਲੀ ਦੇ ਬਿੱਲਾਂ ‘ਤੇ ਲੱਗਣ ਵਾਲਾ 35 ਫੀਸਦ ਟੈਕਸ ਤੇ ਮੁਫਤ ਬਿਜਲੀ ਦੇ ਫੰਡ ਜੁਟਾਉਣ ਦੇ 20 ਫੀਸਦ ਹਿੱਡਨ ਚਾਰਜੇਜ ਲੱਗੇ ਵੇਖੇ। ਇਹ ਭਾਰ 12 ਹਜ਼ਾਰ ਕਰੋੜ ਦੀ ਸਬਸਿਡੀ ਕਰਕੇ ਹੋ ਰਹੇ ਹਨ। ਪੰਜਾਬ ‘ਚ ਬਿਜਲੀ ਖਰੀਦਣ ਵਾਲੇ ਚਾਰ ਕਿਸਮ ਦੇ ਖਰੀਦਦਾਰ ਹਨ ਜਿਸ ‘ਚ ਘਰ, ਵਪਾਰਕ, ਇੰਡਸਟਰੀ ਤੇ ਕਿਸਾਨ ਸ਼ਾਮਲ ਹਨ।

ਸਰਕਾਰ ਸਾਲਾਨਾ ਤਕਰੀਬਰਨ 12,000 ਕਰੋੜ ਮੁਫਤ ਬਿਜਲੀ ਦੀ ਸਬਸਿਡੀ ਦੇ ਰਹੀ ਹੈ। ਇੰਡਸਟਰੀ ਲਈ 2000 ਕਰੋੜ ਰੁਪਏ ਹਨ। ਹੁਣ ਸਿਰਫ ਪੰਜਾਬ ‘ਚ ਘਰ ਤੇ ਕਾਰੋਬਾਰੀ ਬਿਜਲੀ ਕੁਨੈਕਸ਼ਨ ਹੀ ਬਚੇ ਹਨ, ਜਿਨ੍ਹਾਂ ‘ਤੇ ਸਬਸਿਡੀ ਦਾ ਬੋਝ ਪੈ ਰਿਹਾ ਹੈ।

ਉਧਰ, ਘਰ ਤੇ ਦੁਕਾਨਾਂ 'ਤੇ 55 % ਟੈਕਸ ਹੈ। ਇਸ ਮੁਤਾਬਕ ਘਰ 'ਤੇ ਕਰੀਬ ਪ੍ਰਤੀ ਯੂਨਿਟ 8.75 ਰੁਪਏ ਤੇ ਦੁਕਾਨ 'ਤੇ 10.77 ਰੁਪਏ ਬਿਜਲੀ ਪੈ ਰਹੀ ਹੈ। ਇਸ ਦੇ ਨਾਲ ਹੀ ਪਿਛਲੇ 10 ਸਾਲਾ ਵਿੱਚ ਵਿਭਾਗਾਂ ਹਰ ਸਾਲ 2% ਤੋਂ 12% ਤੱਕ ਟੈਰਿਫ ਦਰ ਵੀ ਵਧਾਏ ਹਨ। ਇਹ ਭਾਰ ਵੀ ਘਰੇਲੂ ਬਿਜਲੀ ‘ਤੇ ਪੈ ਰਿਹਾ ਹੈ। ਜਾਣੋ ਬਿਜਲੀ ਟੈਕਸ ਕਾ ਗਣਿਤ: ਬਿਜਲੀ ਦੀ ਸ਼ੁੱਧ ਕੀਮਤ- 6.95 ਰੁਪਏ ਟੈਕਸ-35% ਸਿਧਾ ਟੈਕਸ, ਈਡੀ 8%, ਸਮਾਜਿਕ ਸਿਕਿਊਰਿਟੀ ਸੈੱਸ 5%, ਇੰਫ੍ਰਾਸਟ੍ਰਕਚਰ ਸੈੱਸ 5%, 2% ਨਗਰ ਨਿਗਮ ਟੈਕਸ, 2 ਪੈਸੇ ਪ੍ਰਤੀ ਯੂਨਿਟ ਗਉ ਸੈੱਸ। 20% ਹਿਡਨ ਚਾਰਜਿਸ: 1.39 ਰੁਪਏ (ਬਿਜਲੀ ਚੋਰੀ ਦੇ ਘਾਟੇ, ਖੇਤੀਬਾੜੀ ਬਿਜਲੀ ਕੁਨੈਕਸ਼ਨ ਦੀਆਂ ਟੈਕਟਾਂ ਛੂਟ ਘਾਟਾ ਤੇ ਕ੍ਰੌਸ ਸਬਸਿਡੀ ਕਾ ਬੋਝ)

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget