ਪੜਚੋਲ ਕਰੋ

Updates: ਦੁਨੀਆ ਭਰ ‘ਚ ਹੁਣ ਤੱਕ 63 ਲੱਖ ਤੋਂ ਵੱਧ ਕੋਰੋਨਾ ਸੰਕਰਮਿਤ, ਪੌਣੇ ਚਾਰ ਲੱਖ ਲੋਕਾਂ ਦੀ ਮੌਤ

ਵਰਲਡਮੀਟਰ ਅਨੁਸਾਰ ਵਿਸ਼ਵ ਭਰ ਵਿੱਚ ਹੁਣ ਤੱਕ ਲਗਭਗ 63 ਲੱਖ ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ। ਇਨ੍ਹਾਂ ਵਿਚੋਂ 3 ਲੱਖ 77 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ।

Coronavirus: ਕੋਰੋਨਾਵਾਇਰਸ ਦੁਨੀਆ ਦੇ 213 ਦੇਸ਼ਾਂ ਵਿੱਚ ਫੈਲਿਆ ਹੈ। ਪਿਛਲੇ 24 ਘੰਟਿਆਂ ਵਿੱਚ 1 ਲੱਖ 02 ਹਜ਼ਾਰ ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 3,012 ਦਾ ਵਾਧਾ ਹੋਇਆ ਹੈ।

ਵਰਲਡਮੀਟਰ ਅਨੁਸਾਰ ਵਿਸ਼ਵ ਭਰ ਵਿੱਚ ਹੁਣ ਤੱਕ ਲਗਭਗ 63 ਲੱਖ ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ। ਇਨ੍ਹਾਂ ਵਿਚੋਂ 3 ਲੱਖ 77 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸ ਦੇ ਨਾਲ ਹੀ 29 ਲੱਖ ਲੋਕ ਇਨਫੈਕਸ਼ਨ ਮੁਕਤ ਵੀ ਹੋ ਗਏ ਹਨ। ਦੁਨੀਆ ਦੇ 75 ਪ੍ਰਤੀਸ਼ਤ ਕੋਰੋਨਾ ਕੇਸ ਸਿਰਫ 13 ਦੇਸ਼ਾਂ ‘ਚੋਂ ਆਏ ਹਨ। ਇਨ੍ਹਾਂ ਦੇਸ਼ਾਂ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 47.65 ਲੱਖ ਹੈ। ਦੁਨੀਆਂ ਭਰ ਵਿੱਚ ਕਿੱਥੇ, ਕਿੰਨੇ ਕੇਸ, ਕਿੰਨੀਆਂ ਮੌਤਾਂ? ਕੋਰੋਨਾ ਨੇ ਅਮਰੀਕਾ ਵਿੱਚ ਸਭ ਤੋਂ ਵੱਧ ਤਬਾਹੀ ਮਚਾਈ ਹੈ। ਦੁਨੀਆਂ ਭਰ ਵਿੱਚ ਤਕਰੀਬਨ ਇਕ ਤਿਹਾਈ ਮਾਮਲੇ ਅਮਰੀਕਾ ‘ਚੋ ਸਾਹਮਣੇ ਆਏ ਹਨ ਅਤੇ ਮੌਤਾਂ ਦਾ ਇਕ ਤਿਹਾਈ ਹਿੱਸਾ ਵੀ ਅਮਰੀਕਾ ‘ਚ ਹੈ। ਪਰ ਬ੍ਰਾਜ਼ੀਲ ਵਿੱਚ ਅਮਰੀਕਾ ਦੀ ਤੁਲਨਾ ਵਿੱਚ ਸੋਮਵਾਰ ਨੂੰ ਵਧੇਰੇ ਮੌਤਾਂ ਹੋਈਆਂ ਹਨ। ਬ੍ਰਾਜ਼ੀਲ ਵਿੱਚ ਲਾਗ ਤੇਜ਼ੀ ਨਾਲ ਫੈਲ ਰਹੀ ਹੈ। ਬ੍ਰਾਜ਼ੀਲ ਤੋਂ ਬਾਅਦ, ਰੂਸ ਅਤੇ ਭਾਰਤ ਵਿੱਚ ਸੰਕਰਮਿਤ ਦੀ ਸੰਖਿਆ ਵਿਸ਼ਵ ਵਿੱਚ ਸਭ ਤੋਂ ਤੇਜ਼ੀ ਨਾਲ ਵੱਧ ਰਹੀ ਹੈ। #BlackLivesMatter: ਟਵੀਟਰ ਨੇ ਚੁੱਕਿਆ ਵੱਡਾ ਕਦਮ, ਨੀਲੇ ਰੰਗ ਦੇ ਲੋਗੋ ਨੂੰ ਹਟਾ ਕੇ ਕੀਤਾ ਕਾਲਾ, ਜਾਣੋ ਵੱਡੀ ਵਜ੍ਹਾ • ਅਮਰੀਕਾ: ਕੇਸ - 1,859,174, ਮੌਤਾਂ - 106,923 • ਬ੍ਰਾਜ਼ੀਲ: ਕੇਸ - 529,018, ਮੌਤਾਂ - 30,046 • ਰੂਸ: ਕੇਸ - 414,878, ਮੌਤਾਂ - 4,855 • ਸਪੇਨ: ਕੇਸ - 286,718, ਮੌਤਾਂ - 27,127 • ਯੂਕੇ: ਕੇਸ - 276,332, ਮੌਤਾਂ - 39,045 • ਇਟਲੀ: ਕੇਸ - 233,197, ਮੌਤਾਂ - 33,475 • ਭਾਰਤ: ਕੇਸ - 198,370, ਮੌਤਾਂ - 5,608 • ਫਰਾਂਸ: ਕੇਸ - 189,220, ਮੌਤਾਂ - 28,833 • ਜਰਮਨੀ: ਕੇਸ - 183,765, ਮੌਤਾਂ - 8,618 • ਪੇਰੂ: ਕੇਸ - 170,039, ਮੌਤਾਂ - 4,634 ਅੱਜ ਪੀਐਮ ਮੋਦੀ CII ਦੇ ਸਲਾਨਾ ਸੈਸ਼ਨ ਨੂੰ ਕਰਨਗੇ ਸੰਬੋਧਨ, ਕੋਰੋਨਾ ਦੇ ਕਹਿਰ ‘ਚ ਦੱਸਣਗੇ ਵਿਕਾਸ ਦੀ ਰਾਹ ‘ਤੇ ਮੁੜਨ ਦਾ ਮੰਤਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget