ਪੜਚੋਲ ਕਰੋ

UPSC Civil Services Exam: ਯੂਪੀਐਸਸੀ ਸਿਵਿਲ ਸੇਵਾ ਪ੍ਰੀਖਿਆ ਲਈ ਇੱਕ ਹੋਰ ਮੌਕਾ ਦੇ ਸਕਦੀ ਹੈ ਸਰਕਾਰ, ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ 

ਯੂਪੀਐਸਸੀ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਉਮੀਦਵਾਰਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਅਤੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਕੋਰੋਨਾ ਤੋਂ ਪ੍ਰਭਾਵਤ ਯੂਪੀਐਸਸੀ ਸਿਵਲ ਸੇਵਾਵਾਂ ਪ੍ਰੀਖਿਆ ਲਈ ਇਕ ਹੋਰ ਮੌਕਾ ਦੇਣ ਬਾਰੇ ਵਿਚਾਰ ਕਰ ਰਿਹਾ ਹੈ।

UPSC Civil Services Exam 2021: ਯੂਪੀਐਸਸੀ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਉਮੀਦਵਾਰਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਅਤੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਕੋਰੋਨਾ ਤੋਂ ਪ੍ਰਭਾਵਤ ਯੂਪੀਐਸਸੀ ਸਿਵਲ ਸੇਵਾਵਾਂ ਪ੍ਰੀਖਿਆ ਲਈ ਇਕ ਹੋਰ ਮੌਕਾ ਦੇਣ ਬਾਰੇ ਵਿਚਾਰ ਕਰ ਰਿਹਾ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਸਰਕਾਰ ਅਤੇ ਕੇਂਦਰੀ ਲੋਕ ਸੇਵਾ ਕਮਿਸ਼ਨ ਯਾਨੀ ਕਿ ਯੂਪੀਐਸਸੀ ਕੋਵਿਡ -19 ਤੋਂ ਪ੍ਰਭਾਵਿਤ ਸਿਵਲ ਸੇਵਾ ਦੇ ਉਮੀਦਵਾਰਾਂ ਨੂੰ ਵਾਧੂ ਮੌਕਾ ਦੇਣ ਦੀ ਤਜਵੀਜ਼ ਵਿਚਾਰ ਅਧੀਨ ਹੈ। ਆੜ੍ਹਤੀਆਂ 'ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ, ਜਾਣੋ ਕਿਸਾਨ ਅੰਦੋਲਨ ਨਾਲ ਕੀ ਸਬੰਧ? ਇਸ ਤੋਂ ਪਹਿਲਾਂ ਅਕਤੂਬਰ 2020 'ਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ ਸੀ ਕਿ ਜਦੋਂ ਯੂਪੀਐਸਸੀ ਸਿਵਲ ਸੇਵਾਵਾਂ ਪ੍ਰੀਖਿਆ 2021 ਲਈ ਦਿਸ਼ਾ-ਨਿਰਦੇਸ਼ ਨਿਰਧਾਰਤ ਕੀਤੇ ਜਾਣਗੇ, ਤਾਂ ਸਬੰਧਤ ਅਥਾਰਟੀ ਸਿਵਲ ਸੇਵਾਵਾਂ ਪ੍ਰੀਖਿਆ 2021 ਲਈ ਵਾਧੂ ਮੌਕਿਆਂ ਨੂੰ ਧਿਆਨ 'ਚ ਰੱਖੇਗੀ। ਸੁਪਰੀਮ ਕੋਰਟ ਦੇ ਜਸਟਿਸ ਏ ਐਮ ਖਾਨਵਿਲਕਰ ਦੀ ਅਗਵਾਈ ਵਾਲੇ ਬੈਂਚ ਸਾਹਮਣੇ ਕੇਂਦਰ ਸਰਕਾਰ ਲਈ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਸਰਕਾਰ ਅਤੇ ਯੂਪੀਐਸਸੀ ਉਕਤ ਪ੍ਰਸਤਾਵ ‘ਤੇ ਫੈਸਲਾ ਲਵੇਗੀ। ਅਸੀਂ ਇਸ ਦੇ ਖਿਲਾਫ ਕੋਈ ਪ੍ਰਤੀਕੂਲ ਰੁਖ ਨਹੀਂ ਲੈ ਰਹੇ। ਇਸ ਤੋਂ ਬਾਅਦ ਕੇਸ ਦੀ ਸੁਣਵਾਈ ਕਰਨ ਵਾਲੀ ਬੈਂਚ ਨੇ ਅਗਲੀ ਤਰੀਕ 11 ਜਨਵਰੀ 2021 ਨਿਰਧਾਰਤ ਕੀਤੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget