ਪੜਚੋਲ ਕਰੋ

ਪਾਂਡਿਆ ਦੀ ਪੋਸਟ ‘ਤੇ ਉਰਵਸ਼ੀ ਦਾ ਕੁਮੈਂਟ, ਹੋ ਰਹੀ ਖੂਬ ਚਰਚਾ

ਟੀਮ ਇੰਡੀਆ ਦੇ ਆਲਰਾਉਂਡਰ ਹਾਰਦਿਕ ਪਾਂਡਿਆ ਨੇ ਹਾਲ ਹੀ ‘ਚ ਆਪਣੀ ਪੁਰਾਣੀ ਤਸਵੀਰ ਸ਼ੇਅਰ ਕੀਤੀ ਹੈ ਤੇ ਦੱਸਿਆ ਕਿ ਉਹ ਸ਼ੁਰੂਆਤੀ ਦੌਰ ‘ਚ ਲੋਕਲ ਥਾਂਵਾਂ ‘ਤੇ ਮੈਚ ਖੇਡਣ ਲਈ ਟੱਰਕ ‘ਚ ਜਾਇਆ ਕਰਦੇ ਸੀ।

ਮੁੰਬਈ: ਟੀਮ ਇੰਡੀਆ ਦੇ ਆਲਰਾਉਂਡਰ ਹਾਰਦਿਕ ਪਾਂਡਿਆ ਨੇ ਹਾਲ ਹੀ ‘ਚ ਆਪਣੀ ਪੁਰਾਣੀ ਤਸਵੀਰ ਸ਼ੇਅਰ ਕੀਤੀ ਹੈ ਤੇ ਦੱਸਿਆ ਕਿ ਉਹ ਸ਼ੁਰੂਆਤੀ ਦੌਰ ‘ਚ ਲੋਕਲ ਥਾਂਵਾਂ ‘ਤੇ ਮੈਚ ਖੇਡਣ ਲਈ ਟੱਰਕ ‘ਚ ਜਾਇਆ ਕਰਦੇ ਸੀ। ਹੁਣ ਹਾਰਦਿਕ ਦੀ ਇਸ ਤਸਵੀਰ ‘ਤੇ ਐਕਟਰ ਉਰਵਸ਼ੀ ਰਾਊਤੇਲਾ ਨੇ ਕੁਮੈਂਟ ਕੀਤਾ ਹੈ ਜਿਸ ਦੀ ਖੂਬ ਚਰਚਾ ਹੋ ਰਹੀ ਹੈ। ਉਰਵਸ਼ੀ ਨੇ ਇੰਸਟਾਗ੍ਰਾਮ ‘ਤੇ ਹਾਰਦਿਕ ਦੀ ਫੋਟੋ ‘ਤੇ ਕੁਮੈਂਟ ਕਰਦੇ ਹੋਏ ਲਿਖਿਆ, “ਰਿਸਪੈਕਸ, ਮੈਂ ਵੀ ਬਾਕਸਕਿਟਬਾਲ ਖੇਡਣ ਲਈ ਟ੍ਰੇਨ ‘ਚ ਸਫ਼ਰ ਤੈਅ ਕਰਦੀ ਹੁੰਦੀ ਸੀ।” ਹਰਦਿਕ ਵੱਲੋਂ ਸ਼ੇਅਰ ਕੀਤੀ ਤਸਵੀਰ ‘ਚ ਉਹ ਆਪਣੇ ਦੋਸਤਾਂ ਨਾਲ ਟੱਰਕ ‘ਚ ਨਜ਼ਰ ਆ ਰਹੇ ਹਨ।
View this post on Instagram
 
#majorthrowback To those days when I would travel in a truck to play local matches which has taught me so much 🙏🏾 It’s been an amazing journey so far 🇮🇳 Hell yes I love this sport! #love #positivity #dreamsdocometrue

A post shared by Hardik Pandya (@hardikpandya93) on

ਦੱਸ ਦਈਏ ਕਿ ਹਾਰਦਿਕ ਤੇ ਉਰਵਸ਼ੀ ਨੂੰ ਲੈ ਕੇ ਅਜਿਹੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ ਕਿ ਦੋਵੇਂ ਇੱਕ-ਦੂਜੇ ਨੂੰ ਡੇਟ ਕਰ ਰਹੇ ਹਨ। ਜਦਕਿ ਕੁਝ ਦਿਨ ਪਹਿਲਾਂ ਹੀ ਉਰਵਸ਼ੀ ਨੇ ਆਪਣੇ ਤੇ ਹਾਰਦਿਕ ਨੂੰ ਲੈ ਕੇ ਆ ਰਹੀਆਂ ਤਮਾਮ ਖ਼ਬਰਾਂ ਦਾ ਖੰਡਨ ਕੀਤਾ ਸੀ। ਫਿਲਹਾਲ ਉਰਵਸ਼ੀ ‘ਪਾਗਲਪੰਤੀ’ ਫ਼ਿਲਮ ‘ਚ ਕੰਮ ਕਰ ਰਹੀ ਹੈ ਜਿਸ ‘ਚ ਜੌਨ ਅਬ੍ਰਾਹਮ, ਅਨਿਲ ਕਪੂਰ ਤੇ ਇਲੀਆਨਾ ਡੀ ਕਰੂਜ਼ ਜਿਹੇ ਸਟਾਰਸ ਹਨ। ਫ਼ਿਲਮ ਦਾ ਡਾਇਰੈਕਸ਼ਨ ਅਨਿਜ਼ ਬਾਜ਼ਮੀ ਕਰ ਰਹੇ ਹਨ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget