ਪੜਚੋਲ ਕਰੋ

Urvashi Rautela: ਰਿਸ਼ਭ ਪੰਤ ਨੂੰ ਜਨਮਦਿਨ ਵਿਸ਼ ਕਰ ਬੁਰੀ ਤਰ੍ਹਾਂ ਫਸੀ ਉਰਵਸ਼ੀ ਰੌਤੇਲਾ, ਲੋਕਾਂ ਨੇ ਰੱਜ ਕੇ ਉਡਾਇਆ ਮਜ਼ਾਕ

Urvashi Rautela Video: ਭਾਰਤੀ ਕ੍ਰਿਕਟਰ ਰਿਸ਼ਭ ਪੰਤ ਦੇ ਜਨਮਦਿਨ 'ਤੇ, ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਨੇ ਫਲਾਇੰਗ ਕਿੱਸ ਦਿੰਦੇ ਹੋਏ ਜਨਮਦਿਨ ਦੀ ਪੋਸਟ ਸ਼ੇਅਰ ਕੀਤੀ ਹੈ।

Urvashi Rautela Video On Rishabh Pant Birthday: ਬਾਲੀਵੁੱਡ ਅਭਿਨੇਤਰੀ ਉਰਵਸ਼ੀ ਰੌਤੇਲਾ ਜਿੰਨੀ ਆਪਣੀ ਪ੍ਰੋਫੈਸ਼ਨਲ ਲਾਈਫ ਨੂੰ ਲੈ ਕੇ ਚਰਚਾ 'ਚ ਨਹੀਂ ਹੈ, ਉਹ ਆਪਣੀ ਨਿੱਜੀ ਜ਼ਿੰਦਗੀ ਕਾਰਨ ਵੀ ਸੁਰਖੀਆਂ ਬਟੋਰਦੀ ਹੈ। ਭਾਰਤੀ ਕ੍ਰਿਕਟਰ ਰਿਸ਼ਭ ਪੰਤ ਨਾਲ ਉਸ ਦਾ ਅਫੇਅਰ ਕਾਫੀ ਸੁਰਖੀਆਂ ਬਟੋਰ ਚੁੱਕਾ ਹੈ। ਸਮੇਂ-ਸਮੇਂ 'ਤੇ ਉਰਵਸ਼ੀ ਅਤੇ ਰਿਸ਼ਭ ਇਕ-ਦੂਜੇ ਤੇ ਤੰਜ ਕੱਸਦੇ ਨਜ਼ਰ ਆਉਂਦੇ ਰਹਿੰਦੇ ਹਨ। ਹਾਲਾਂਕਿ ਦੋਵੇਂ ਇਕ-ਦੂਜੇ ਨੂੰ ਪਸੰਦ ਨਹੀਂ ਕਰਦੇ ਪਰ ਇਕ ਤਾਜ਼ਾ ਵੀਡੀਓ 'ਚ ਉਰਵਸ਼ੀ ਰੌਤੇਲਾ ਨੇ ਫਲਾਇੰਗ ਕਿੱਸ ਦਿੰਦੇ ਹੋਏ ਇਕ ਸੰਦੇਸ਼ ਸ਼ੇਅਰ ਕੀਤਾ ਹੈ, ਜੋ ਰਿਸ਼ਭ ਪੰਤ ਵੱਲ ਇਸ਼ਾਰਾ ਕਰ ਰਿਹਾ ਹੈ।

ਉਰਵਸ਼ੀ ਰੌਤੇਲਾ ਦੀ ਵਾਇਰਲ ਵੀਡੀਓ
ਦਰਅਸਲ, ਅੱਜ ਯਾਨੀ 4 ਅਕਤੂਬਰ 2022 ਨੂੰ ਰਿਸ਼ਭ ਪੰਤ ਆਪਣਾ ਜਨਮਦਿਨ ਮਨਾ ਰਹੇ ਹਨ। ਰਿਸ਼ਭ ਦੇ ਇਸ ਖਾਸ ਮੌਕੇ 'ਤੇ ਉਨ੍ਹਾਂ ਦਾ ਪਰਿਵਾਰ, ਦੋਸਤ ਅਤੇ ਪ੍ਰਸ਼ੰਸਕ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ। ਹਾਲਾਂਕਿ ਉਰਵਸ਼ੀ ਰੌਤੇਲਾ ਨੇ ਉਨ੍ਹਾਂ ਨੂੰ ਜਨਮਦਿਨ ਦੀ ਸ਼ੁਭਕਾਮਨਾਵਾਂ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਰਵਸ਼ੀ ਰੌਤੇਲਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਰੈੱਡ ਕਲਰ ਦੀ ਡਰੈੱਸ ਅਤੇ ਹੇਅਰਬੈਂਡ 'ਚ ਉਹ ਕਾਫੀ ਸ਼ਾਨਦਾਰ ਲੱਗ ਰਹੀ ਹੈ। ਬੈਕਗ੍ਰਾਊਂਡ 'ਚ ਰੋਮਾਂਟਿਕ ਸੰਗੀਤ ਹੈ ਅਤੇ ਉਹ ਫਲਾਇੰਗ ਕਿੱਸ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਕੈਪਸ਼ਨ 'ਚ ਉਰਵਸ਼ੀ ਰੌਤੇਲਾ ਨੇ ਰਿਸ਼ਭ ਦਾ ਨਾਂ ਨਹੀਂ ਲਿਖਿਆ ਪਰ 'ਹੈਪੀ ਬਰਥਡੇ' ਜ਼ਰੂਰ ਲਿਖਿਆ ਹੈ, ਜੋ ਸਿੱਧਾ ਰਿਸ਼ਭ ਵੱਲ ਇਸ਼ਾਰਾ ਕਰ ਰਿਹਾ ਹੈ।

View this post on Instagram
 
A post shared by Urvashi Rautela (@urvashirautela)

ਪ੍ਰਸ਼ੰਸਕਾਂ ਦੀ ਪ੍ਰਤੀਕਿਰਿਆ
ਉਰਵਸ਼ੀ ਰੌਤੇਲਾ ਦੀ ਇਸ ਪੋਸਟ 'ਤੇ ਪ੍ਰਸ਼ੰਸਕ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ। ਹਰ ਕੋਈ ਕਮੈਂਟ ਬਾਕਸ 'ਚ ਰਿਸ਼ਭ ਪੰਤ ਦਾ ਨਾਂ ਲਿਖ ਰਿਹਾ ਹੈ। ਪ੍ਰਸ਼ੰਸਕ ਕਹਿ ਰਹੇ ਹਨ ਕਿ ਉਰਵਸ਼ੀ ਰਿਸ਼ਭ ਪੰਤ ਨੂੰ ਦੁਬਾਰਾ ਮਿਲਣਾ ਚਾਹੁੰਦੀ ਹੈ। ਉਸ ਨੂੰ ਫਿਰ ਤੋਂ ਰਿਸ਼ਭ ਨਾਲ ਪਿਆਰ ਹੋ ਗਿਆ ਹੈ। ਇਸ ਦੇ ਨਾਲ ਹੀ ਕੁਝ ਇਹ ਵੀ ਕਹਿ ਰਹੇ ਹਨ ਕਿ ਉਰਵਸ਼ੀ ਪਾਗਲ ਹੋ ਗਈ ਹੈ। ਇਸ ਵੀਡੀਓ ਕਾਰਨ ਉਰਵਸ਼ੀ ਰੌਤੇਲਾ ਇਕ ਵਾਰ ਫਿਰ ਲਾਈਮਲਾਈਟ 'ਚ ਆ ਗਈ ਹੈ।

Urvashi Rautela: ਰਿਸ਼ਭ ਪੰਤ ਨੂੰ ਜਨਮਦਿਨ ਵਿਸ਼ ਕਰ ਬੁਰੀ ਤਰ੍ਹਾਂ ਫਸੀ ਉਰਵਸ਼ੀ ਰੌਤੇਲਾ, ਲੋਕਾਂ ਨੇ ਰੱਜ ਕੇ ਉਡਾਇਆ ਮਜ਼ਾਕ

Urvashi Rautela: ਰਿਸ਼ਭ ਪੰਤ ਨੂੰ ਜਨਮਦਿਨ ਵਿਸ਼ ਕਰ ਬੁਰੀ ਤਰ੍ਹਾਂ ਫਸੀ ਉਰਵਸ਼ੀ ਰੌਤੇਲਾ, ਲੋਕਾਂ ਨੇ ਰੱਜ ਕੇ ਉਡਾਇਆ ਮਜ਼ਾਕ

Urvashi Rautela: ਰਿਸ਼ਭ ਪੰਤ ਨੂੰ ਜਨਮਦਿਨ ਵਿਸ਼ ਕਰ ਬੁਰੀ ਤਰ੍ਹਾਂ ਫਸੀ ਉਰਵਸ਼ੀ ਰੌਤੇਲਾ, ਲੋਕਾਂ ਨੇ ਰੱਜ ਕੇ ਉਡਾਇਆ ਮਜ਼ਾਕ

Urvashi Rautela: ਰਿਸ਼ਭ ਪੰਤ ਨੂੰ ਜਨਮਦਿਨ ਵਿਸ਼ ਕਰ ਬੁਰੀ ਤਰ੍ਹਾਂ ਫਸੀ ਉਰਵਸ਼ੀ ਰੌਤੇਲਾ, ਲੋਕਾਂ ਨੇ ਰੱਜ ਕੇ ਉਡਾਇਆ ਮਜ਼ਾਕ

ਉਰਵਸ਼ੀ ਰੌਤੇਲਾ-ਰਿਸ਼ਭ ਪੰਤ ਦੀ ਲੜਾਈ
ਉਰਵਸ਼ੀ ਅਤੇ ਰਿਸ਼ਭ ਇੱਕ ਸਮੇਂ ਰਿਲੇਸ਼ਨਸ਼ਿਪ ਵਿੱਚ ਸਨ। ਹਾਲਾਂਕਿ ਕੁਝ ਮਹੀਨਿਆਂ ਬਾਅਦ ਉਨ੍ਹਾਂ ਦਾ ਬ੍ਰੇਕਅੱਪ ਵੀ ਹੋ ਗਿਆ ਸੀ। ਉਦੋਂ ਤੋਂ ਦੋਵੇਂ ਅਕਸਰ ਸੁਰਖੀਆਂ 'ਚ ਰਹਿੰਦੇ ਹਨ। ਪਿਛਲੇ ਦਿਨੀਂ ਜਦੋਂ ਉਰਵਸ਼ੀ ਰੌਤੇਲਾ ਨੇ ਇਕ ਇੰਟਰਵਿਊ 'ਚ ਰਿਸ਼ਭ ਪੰਤ 'ਤੇ ਅਸਿੱਧੇ ਤੌਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਕ੍ਰਿਕਟਰ ਉਨ੍ਹਾਂ ਦੇ ਪਿੱਛੇ ਹਨ। ਤਦ ਰਿਸ਼ਭ ਨੇ ਜਵਾਬ ਦਿੱਤਾ ਅਤੇ ਉਸ ਨੂੰ 'ਭੈਣ' ਕਿਹਾ ਅਤੇ ਕਿਹਾ ਕਿ ਉਹ ਉਸ ਦਾ ਪਿੱਛੇ ਛੱਡ ਦੇਵੇ। ਫਿਰ ਉਰਵਸ਼ੀ ਨੇ ਰਿਸ਼ਭ ਨੂੰ 'ਛੋਟੂ ਭਈਆ' ਵੀ ਕਿਹਾ। ਉਸ ਸਮੇਂ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਪੋਸਟਾਂ ਰਾਹੀਂ ਇਕ-ਦੂਜੇ 'ਤੇ ਤਿੱਖੇ ਹਮਲੇ ਕੀਤੇ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ

Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 

Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ

ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Jammu Kashmir Assembly Election 2024 Live: ਜੰਮੂ-ਕਸ਼ਮੀਰ ਦੇ ਲੋਕ 10 ਸਾਲ ਬਾਅਦ ਪਾਉਣਗੇ ਵੋਟ, 24 ਸੀਟਾਂ ਲਈ ਵੋਟਿੰਗ ਸ਼ੁਰੂ, ਦੇਖੋ ਪਲ-ਪਲ ਦੀ ਅਪਡੇਟ

Periods ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ ਗਰਭ ਅਵਸਥਾ? ਜਾਣੋ Ovulation ਹੋਣ ਦਾ ਪੱਕਾ ਦਿਨ ਕਿਹੜਾ 

UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)

Embed widget