ਪੜਚੋਲ ਕਰੋ

Covid-19: ਅਮਰੀਕਾ ‘ਚ 7.60 ਲੱਖ ਤੋਂ ਜ਼ਿਆਦਾ ਸੰਕਰਮਿਤ, ਮੌਤਾਂ ਦਾ ਅੰਕੜਾ 40 ਹਜ਼ਾਰ ਤੋਂ ਪਾਰ, 24 ਘੰਟੇ ‘ਚ 1400 ਤੋਂ ਵੱਧ ਦੀ ਮੌਤ

ਦੁਨੀਆ ਭਰ ਦੇ ਬਹੁਤੇ ਦੇਸ਼ ਇਸ ਮਾਰੂ ਵਾਇਰਸ ਦੀ ਲਪੇਟ ‘ਚ ਹਨ। ਇਸ ਸਮੇਂ ਅਮਰੀਕਾ ਇਸ ਨਾਲ ਸਭ ਤੋਂ ਪ੍ਰਭਾਵਤ ਦੇਸ਼ ਹੈ। ਐਤਵਾਰ ਨੂੰ ਅਮਰੀਕਾ ‘ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 40,000 ਨੂੰ ਪਾਰ ਕਰ ਗਈ। ਅਮਰੀਕਾ ‘ਚ 40,553 ਲੋਕਾਂ ਦੀ ਮੌਤ ਹੋ ਚੁੱਕੀ ਹੈ

ਨਵੀਂ ਦਿੱਲੀ: ਦੁਨੀਆ ਭਰ ਦੇ ਬਹੁਤੇ ਦੇਸ਼ ਇਸ ਮਾਰੂ ਵਾਇਰਸ ਦੀ ਲਪੇਟ ‘ਚ ਹਨ। ਇਸ ਸਮੇਂ ਅਮਰੀਕਾ ਇਸ ਨਾਲ ਸਭ ਤੋਂ ਪ੍ਰਭਾਵਤ ਦੇਸ਼ ਹੈ। ਐਤਵਾਰ ਨੂੰ ਅਮਰੀਕਾ ‘ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 40,000 ਨੂੰ ਪਾਰ ਕਰ ਗਈ। ਅਮਰੀਕਾ ‘ਚ 40,553 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਲਾਗ ਦੇ 763,832 ਕੇਸ ਸਾਹਮਣੇ ਆਏ ਹਨ। ਇੱਥੇ ਪਿਛਲੇ 24 ਘੰਟਿਆਂ ‘ਚ 1400 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਘੱਟੋ ਘੱਟ 71,003 ਮਰੀਜ਼ ਸਿਹਤਮੰਦ ਹੋ ਗਏ ਹਨ। ਦਸ ਦਈਏ ਕਿ ਕੋਰੋਨਾਵਾਇਰਸ ਮਹਾਮਾਰੀ ਕਾਰਨ ਆਈਆਂ ਚੁਣੌਤੀਆਂ ਕਾਰਨ ਅਮਰੀਕਾ ‘ਚ 22 ਮਿਲੀਅਨ ਤੋਂ ਵੱਧ ਲੋਕਾਂ ਦੀਆਂ ਨੌਕਰੀਆਂ ਖਤਮ ਹੋ ਗਈਆਂ ਹਨ। ਉਹ ਖੇਤਰ ਜੋ ਵੱਡੇ ਪੱਧਰ 'ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਦੇ ਹਨ ਜਿਵੇਂ ਕਿ ਯਾਤਰਾ ਅਤੇ ਸੈਰ-ਸਪਾਟਾ ਮਾੜੀ ਸਥਿਤੀ ‘ਚ ਹਨ। ਦੇਸ਼ ਦੀ 33 ਕਰੋੜ ਆਬਾਦੀ ‘ਚੋਂ 95 ਪ੍ਰਤੀਸ਼ਤ ਤੋਂ ਜ਼ਿਆਦਾ ਘਰਾਂ ‘ਚ ਕੈਦ ਹਨ। ਕੋਰੋਨਾ ਦੁਨੀਆ ਭਰ ‘ਚ 24 ਲੱਖ ਤੋਂ ਵੱਧ ਸੰਕਰਮਿਤ: ਦੁਨੀਆ ਭਰ ‘ਚ ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 24,06,823 ਤੱਕ ਪਹੁੰਚ ਗਈ ਹੈ। 1,65,054 ਵਿਅਕਤੀਆਂ ਦੀ ਮੌਤ ਹੋ ਗਈ ਹੈ। ਵੈਬਸਾਈਟ ਵੈਲਡੋਮੀਟਰ ਅਨੁਸਾਰ ਅਮਰੀਕਾ ‘ਚ 763,832, ਸਪੇਨ ‘ਚ 198,674, ਇਟਲੀ ‘ਚ 178,972, ਫਰਾਂਸ ‘ਚ 152,894 ਕੇਸ ਸਾਹਮਣੇ ਆਏ ਹਨ। ਅਮਰੀਕਾ ‘ਚ 40,553, ਸਪੇਨ ‘ਚ 20,453, ਇਟਲੀ ‘ਚ 23,660, ਫਰਾਂਸ ‘ਚ 19,718, ਚੀਨ ‘ਚ 4,632 ਲੋਕਾਂ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget