ਪੜਚੋਲ ਕਰੋ

ਅਦਾਲਤ ਦਾ ਹੁਕਮ, ਟਵਿੱਟਰ 'ਤੇ ਆਲੋਚਕਾਂ ਨੂੰ ਬਲੌਕ ਨਹੀਂ ਕਰ ਸਕਦੇ ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸਿਆਸੀ ਮਤਭੇਦਾਂ ਕਾਰਨ ਟਵਿੱਟਰ 'ਤੇ ਕਿਸੇ ਨੂੰ ਕਾਨੂੰਨੀ ਤੌਰ 'ਤੇ ਬਲੌਕ ਨਹੀਂ ਕਰ ਸਕਦੇ। ਸੰਘੀ ਅਪੀਲ ਅਦਾਲਤ ਨੇ ਮੰਗਲਾਵਰ ਨੂੰ ਹੇਠਲੀ ਅਦਾਲਤ ਦੇ ਫੈਸਲੇ ਨੂੰ ਸਹੀ ਠਹਿਰਾਉਂਦਿਆਂ ਇਹ ਫੈਸਲਾ ਸੁਣਾਇਆ।

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸਿਆਸੀ ਮਤਭੇਦਾਂ ਕਾਰਨ ਟਵਿੱਟਰ 'ਤੇ ਕਿਸੇ ਨੂੰ ਕਾਨੂੰਨੀ ਤੌਰ 'ਤੇ ਬਲੌਕ ਨਹੀਂ ਕਰ ਸਕਦੇ। ਸੰਘੀ ਅਪੀਲ ਅਦਾਲਤ ਨੇ ਮੰਗਲਾਵਰ ਨੂੰ ਹੇਠਲੀ ਅਦਾਲਤ ਦੇ ਫੈਸਲੇ ਨੂੰ ਸਹੀ ਠਹਿਰਾਉਂਦਿਆਂ ਇਹ ਫੈਸਲਾ ਸੁਣਾਇਆ। ਤਿੰਨ ਜੱਜਾਂ ਦੀ ਬੈਂਚ ਨੇ ਸੰਘੀ ਜਸਟਿਸ ਦੇ ਬੀਤੇ ਸਾਲ ਦੇ ਇਸ ਫੈਸਲੇ 'ਤੇ ਸਹਿਮਤੀ ਜਤਾਈ ਕਿ ਟਰੰਪ, ਵਿਰੋਧੀ ਨਜ਼ਰੀਆ ਰੱਖਣ ਵਾਲੇ ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕਰਕੇ ਵਿਚਾਰਕ ਮਤਭੇਦ ਕਰ ਰਹੇ ਹਨ। ਅਦਾਲਤ ਨੇ ਇੱਕ ਨਿੱਜੀ ਇੰਟਰਨੈੱਟ ਪਲੇਟਫਾਰਮ 'ਤੇ ਸੰਵਿਧਾਨ ਦੀ ਪਹਿਲੀ ਸੋਧ ਤਹਿਤ ਰਾਸ਼ਟਰਪਤੀ ਦੀ ਆਜ਼ਾਦੀ ਦੇ ਸਵਾਲ ਨੂੰ ਨਜ਼ਰਅੰਦਾਜ਼ ਕੀਤਾ, ਪਰ ਸਪਸ਼ਟ ਕੀਤਾ ਕਿ ਟਰੰਪ ਨੇ ਵਾਈਟ ਹਾਊਸ ਦੇ ਅਧਿਕਾਰਤ ਕੰਮਕਾਜ ਲਈ ਜਨਤਕ ਮੰਚ ਤਿਆਰ ਕੀਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Moonak ਸੜਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ , ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ

 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 

Gagandeep Randhawa DM Case : DM ਗਗਨਦੀਪ ਸਿੰਘ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ , ਪਤਨੀ ਹੋਈ ਭਾਵੁਕ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ...?

Punjab News: ਪੰਜਾਬ 'ਆਪ' 'ਚ ਆਇਆ ਭੂਚਾਲ, ਮੰਤਰੀਆਂ ਦੇ ਵਿਭਾਗਾਂ 'ਚ ਵੱਡਾ ਫੇਰਬਦਲ; CM ਮਾਨ ਵੱਲੋਂ ਅਚਾਨਕ ਲਿਆ ਗਿਆ ਅਹਿਮ ਫੈਸਲਾ...
ਪੰਜਾਬ 'ਆਪ' 'ਚ ਆਇਆ ਭੂਚਾਲ, ਮੰਤਰੀਆਂ ਦੇ ਵਿਭਾਗਾਂ 'ਚ ਵੱਡਾ ਫੇਰਬਦਲ; CM ਮਾਨ ਵੱਲੋਂ ਅਚਾਨਕ ਲਿਆ ਗਿਆ ਅਹਿਮ ਫੈਸਲਾ...
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...
ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...
Singer Death: ਮਸ਼ਹੂਰ ਗਾਇਕ ਦੀ ਮੌਤ, ਮੋਟਰਸਾਈਕਲ ਹਾਦਸੇ 'ਚ ਗਵਾਈ ਜਾਨ; ਸਦਮੇ 'ਚ ਪਰਿਵਾਰ...

Swiggy ਤੋਂ ਔਨਲਾਈਨ ਖਾਣਾ ਮੰਗਵਾਉਣਾ ਪਵੇਗਾ ਮਹਿੰਗਾ ! Zomato ਤੋਂ ਬਾਅਦ Swiggy ਨੇ ਵਧਾਏ ਰੇਟ 

Embed widget