ਪੜਚੋਲ ਕਰੋ

ਅਮਰੀਕੀ ਰਾਸ਼ਟਰਪਤੀ ਦੀ ਪਤਨੀ ਨੇ ਕੰਮ ਲਈ ਛੱਡਿਆ ਵਾਈਟ ਹਾਊਸ, ਮੁੜ ਅਧਿਆਪਕਾ ਬਣੀ ਜਿਲ ਬਾਇਡੇਨ

ਕੰਪਿਊਟਰ ਸਕ੍ਰੀਨਾਂ 'ਤੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਪੜ੍ਹਾਉਣ ਦੇ ਮਹੀਨਿਆਂ ਬਾਅਦ ਅਮਰੀਕਾ ਦੀ ਪਹਿਲੀ ਮਹਿਲਾ ਇੱਕ ਨਿੱਜੀ ਅਧਿਆਪਕ ਦੀ ਭੂਮਿਕਾ ਵਿੱਚ ਦਾਖਲ ਹੋ ਗਈ ਹੈ।

ਵਾਸ਼ਿੰਗਟਨ: ਕੰਪਿਊਟਰ ਸਕ੍ਰੀਨਾਂ 'ਤੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਪੜ੍ਹਾਉਣ ਦੇ ਮਹੀਨਿਆਂ ਬਾਅਦ ਅਮਰੀਕਾ ਦੀ ਪਹਿਲੀ ਮਹਿਲਾ ਇੱਕ ਨਿੱਜੀ ਅਧਿਆਪਕ ਦੀ ਭੂਮਿਕਾ ਵਿੱਚ ਦਾਖਲ ਹੋ ਗਈ ਹੈ। ਮੰਗਲਵਾਰ ਨੂੰ ਜਿਲ ਬਾਇਡੇਨ ਨੇ ਉੱਤਰੀ ਵਰਜੀਨੀਆ ਕਮਿਊਨਿਟੀ ਕਾਲਜ ਵਿੱਚ ਕਲਾਸਰੂਮ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਉਣਾ ਦੁਬਾਰਾ ਸ਼ੁਰੂ ਕੀਤਾ ਜਿੱਥੇ ਉਨ੍ਹਾਂ 2009 ਤੋਂ ਕੰਮ ਕੀਤਾ ਹੈ।

ਫੁੱਲ ਟਾਈਮ ਨੌਕਰੀ ਲਈ ਵ੍ਹਾਈਟ ਹਾਊਸ ਛੱਡਣ ਵਾਲੀ ਜਿਲ ਪਹਿਲੀ ਔਰਤ ਬਣ ਗਈ। ਉਨ੍ਹਾਂ ਹਾਲ ਹੀ ਵਿੱਚ ਗੁੱਡ ਹਾਊਸਕੀਪਿੰਗ ਮੈਗਜ਼ੀਨ ਨੂੰ ਦੱਸਿਆ, "ਕੁਝ ਅਜਿਹੀਆਂ ਚੀਜ਼ਾਂ ਹਨ ਜਿਨ੍ਹਾਂ ਨੂੰ ਤੁਸੀਂ ਨਹੀਂ ਬਦਲ ਸਕਦੇ ਤੇ ਮੈਂ ਕਲਾਸ ਰੂਮ ਵਿੱਚ ਵਾਪਸ ਆਉਣ ਦੀ ਉਡੀਕ ਨਹੀਂ ਕਰ ਸਕਦੀ।" ਪਹਿਲੀ ਮਹਿਲਾ ਕੋਰੋਨਾ ਮਹਾਂਮਾਰੀ ਕਾਰਨ ਵਰਚੁਅਲ ਸਿੱਖਿਆ ਦੇ ਇੱਕ ਸਾਲ ਤੋਂ ਵੱਧ ਸਮੇਂ ਬਾਅਦ ਆਪਣੇ ਵਿਦਿਆਰਥੀਆਂ ਨੂੰ ਵਿਅਕਤੀਗਤ ਰੂਪ ਵਿੱਚ ਮਿਲਣ ਬਾਰੇ ਚਿੰਤਤ ਹੈ।

ਬੋਸਟਨ ਯੂਨੀਵਰਸਿਟੀ ਦੇ ਸੰਚਾਰ ਪ੍ਰੋਫੈਸਰ ਟੈਮੀ ਵਿਜੀਲ, ਜਿਨ੍ਹਾਂ ਨੇ ਸਾਬਕਾ ਪਹਿਲੀ ਮਹਿਲਾ ਮਿਸ਼ੇਲ ਓਬਾਮਾ ਤੇ ਮਿਲੇਨੀਆ ਟਰੰਪ ਬਾਰੇ ਇੱਕ ਕਿਤਾਬ ਲਿਖੀ ਸੀ, ਨੇ ਫਸਟ ਲੇਡੀ ਦੀ ਨੌਕਰੀ ਨੂੰ "ਵੱਡੀ ਗੱਲ" ਕਿਹਾ ਕਿਉਂਕਿ ਪਹਿਲਾਂ ਅਮਰੀਕੀ ਰਾਸ਼ਟਰਪਤੀਆਂ ਦੀਆਂ ਪਤਨੀਆਂ ਘਰ ਦੇ ਬਾਹਰ ਕੰਮ ਨਹੀਂ ਕਰਦੀਆਂ ਸਨ, ਖਾਸ ਕਰਕੇ ਜਦੋਂ ਉਨ੍ਹਾਂ ਦਾ ਘਰ ਵ੍ਹਾਈਟ ਹਾਊਸ ਬਣ ਗਿਆ। ਉਨ੍ਹਾਂ ਨੇ ਆਪਣੇ ਪਤੀਆਂ ਦੀ ਸਹਾਇਤਾ ਕੀਤੀ, ਬੱਚਿਆਂ ਦੀ ਪਰਵਰਿਸ਼ ਕੀਤੀ ਅਤੇ ਬਹੁਤ ਸਾਰੀਆਂ ਭੂਮਿਕਾਵਾਂ ਨਿਭਾਈਆਂ। ਕੁਝ ਫਸਟ ਲੇਡੀਜ਼ ਨੇ ਆਪਣੇ ਪਤੀਆਂ ਲਈ ਵਿਸ਼ੇਸ਼ ਰਾਜਦੂਤ ਵਜੋਂ ਕੰਮ ਕੀਤਾ।

70 ਸਾਲਾ ਜਿਲ ਬਾਇਡੇਨ ਆਪਣੇ ਭਵਿੱਖ ਦੇ ਉੱਤਰਾਧਿਕਾਰੀ ਲਈ ਇੱਕ ਨਵਾਂ ਰਸਤਾ ਤਿਆਰ ਕਰ ਰਹੀ ਹੈ। ਫਸਟ ਲੇਡੀ ਨੇ ਕਿਹਾ ਹੈ ਕਿ ਉਸ ਦੀ ਇੱਛਾ ਹਮੇਸ਼ਾ ਤੋਂ ਹੀ ਕਰੀਅਰ ਨੂੰ ਸਮਰਪਿਤ ਔਰਤ ਬਣਨ ਦੀ ਰਹੀ ਹੈ। ਉਨ੍ਹਾਂ ਆਪਣੇ ਪਤੀ ਜੋਅ ਬਾਇਡੇਨ ਦੇ ਉਪ ਰਾਸ਼ਟਰਪਤੀ ਦੇ ਕਾਰਜਕਾਲ ਦੇ ਅੱਠ ਸਾਲਾਂ ਦੌਰਾਨ ਵਰਜੀਨੀਆ ਕਮਿਊਨਿਟੀ ਕਾਲਜ ਵਿੱਚ ਪੜ੍ਹਾਇਆ ਅਤੇ ਉਹ ਪੇਸ਼ੇ ਨੂੰ ਛੱਡਣ ਵਾਲੀ ਨਹੀਂ ਹੈ।

ਗੌਰਤਲਬ ਹੈ ਕਿ ਜਿਲ ਅਤੇ ਜੋ ਬਾਇਡੇਨ ਨੇ 1977 ਵਿੱਚ ਵਿਆਹ ਕੀਤਾ ਸੀ ਤੇ ਉਹ ਬੱਚਿਆਂ ਨੂੰ ਹਨੀਮੂਨ 'ਤੇ ਆਪਣੇ ਨਾਲ ਲੈ ਗਏ ਸਨ। ਜਿਲ ਨੇ 1981 ਵਿੱਚ ਆਪਣੀ ਮਾਸਟਰ ਆਫ਼ ਐਜੂਕੇਸ਼ਨ ਦੀ ਡਿਗਰੀ ਪ੍ਰਾਪਤ ਕੀਤੀ। ਆਪਣੀ ਧੀ ਦੇ ਜਨਮ ਤੋਂ ਕਈ ਸਾਲਾਂ ਬਾਅਦ, ਉਨ੍ਹਾਂ ਅੰਗਰੇਜ਼ੀ ਪੜ੍ਹਾਉਣ ਦਾ ਫੈਸਲਾ ਕੀਤਾ। ਇਸ ਸਮੇਂ ਦੌਰਾਨ ਉਸਨੇ ਅੰਗਰੇਜ਼ੀ ਵਿੱਚ ਮਾਸਟਰ ਆਫ਼ ਆਰਟਸ ਦੀ ਪੜ੍ਹਾਈ ਵੀ ਜਾਰੀ ਰੱਖੀ ਤੇ 1987 ਵਿੱਚ ਉਨ੍ਹਾਂ ਆਪਣੀ ਡਿਗਰੀ ਪ੍ਰਾਪਤ ਕੀਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

ABP Premium

ਵੀਡੀਓਜ਼

Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ

Crime News: ਟਾਇਲਟ ਸੀਟ ਦੇ ਸਾਹਮਣੇ ਰੱਖੀ ਸੀ ਬੋਤਲ, ਕੁੜੀ ਨੇ ਸ਼ੱਕ ਹੋਣ 'ਤੇ ਖੋਲ੍ਹੀ ਬੋਤਲ ਤਾਂ ਉੱਡ ਗਏ ਹੋਸ਼

Embed widget