ਪੜਚੋਲ ਕਰੋ

ਕੋਰੋਨਾ ਨਾਲ ਅਮਰੀਕਾ ‘ਚ 24 ਘੰਟਿਆਂ ‘ਚ ਰਿਕਾਰਡ ਤੋੜ ਮੌਤਾਂ, ਮਰੀਜ਼ਾਂ ਦੀ ਗਿਣਤੀ 6 ਲੱਖ ਤੋਂ ਪਾਰ

ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਇਸ ਸਮੇਂ ਸਭ ਤੋਂ ਮਾਰੂ ਕੋਰੋਨਾਵਾਇਰਸ ਨਾਲ ਜੂਝ ਰਿਹਾ ਹੈ। ਅਮਰੀਕਾ ‘ਚ ਪਿਛਲੇ 24 ਘੰਟਿਆਂ ‘ਚ 2 ਹਜ਼ਾਰ 228 ਲੋਕਾਂ ਦੀ ਮੌਤ ਹੋ ਗਈ ਹੈ, ਜੋ ਇਕ ਦਿਨ ਵਿਚ ਸਭ ਤੋਂ ਵੱਧ ਮੌਤਾਂ ਦਾ ਰਿਕਾਰਡ ਹੈ। ਦੇਸ਼ ਵਿਚ ਕੋਰੋਨਾਵਾਇਰਸ ਦੇ ਸਭ ਤੋਂ ਵੱਧ ਮਾਮਲੇ ਹਨ।

ਵਾਸ਼ਿੰਗਟਨ: ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਇਸ ਸਮੇਂ ਸਭ ਤੋਂ ਮਾਰੂ ਕੋਰੋਨਾਵਾਇਰਸ ਨਾਲ ਜੂਝ ਰਿਹਾ ਹੈ। ਅਮਰੀਕਾ ‘ਚ ਪਿਛਲੇ 24 ਘੰਟਿਆਂ ‘ਚ 2 ਹਜ਼ਾਰ 228 ਲੋਕਾਂ ਦੀ ਮੌਤ ਹੋ ਗਈ ਹੈ, ਜੋ ਇਕ ਦਿਨ ਵਿਚ ਸਭ ਤੋਂ ਵੱਧ ਮੌਤਾਂ ਦਾ ਰਿਕਾਰਡ ਹੈ। ਦੇਸ਼ ਵਿਚ ਕੋਰੋਨਾਵਾਇਰਸ ਦੇ ਸਭ ਤੋਂ ਵੱਧ ਮਾਮਲੇ ਹਨ। ਦੇਸ਼ ‘ਚ ਹੁਣ ਤੱਕ 26 ਹਜ਼ਾਰ ਤੋਂ ਵੱਧ ਮੌਤਾਂ: ਵੈੱਬਸਾਈਟ ਵਰਲਡਮੀਟਰ ਦੇ ਅਨੁਸਾਰ ਇਸ ਸਮੇਂ ਅਮਰੀਕਾ ਵਿੱਚ 6 ਲੱਖ 13 ਹਜ਼ਾਰ 886 ਕੇਸ ਹਨ। ਇਨ੍ਹਾਂ ਵਿੱਚੋਂ 5 ਲੱਖ 49 ਹਜ਼ਾਰ 19 ਸਰਗਰਮ ਕੇਸ ਹਨ, ਜਦਕਿ 13 ਹਜ਼ਾਰ 473 ਗੰਭੀਰ ਬਿਮਾਰ ਹਨ। ਦੇਸ਼ ਵਿੱਚ ਹੁਣ ਤੱਕ 26 ਹਜ਼ਾਰ 47 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜੋ ਕਿ ਕਿਸੇ ਵੀ ਦੇਸ਼ ਵਿੱਚ ਸਭ ਤੋਂ ਵੱਧ ਹੈ। ਵੈਬਸਾਈਟ ਅਨੁਸਾਰ ਅਮਰੀਕਾ ‘ਚ ਹੁਣ ਤੱਕ 38 ਹਜ਼ਾਰ 820 ਵਿਅਕਤੀ ਠੀਕ ਹੋ ਚੁੱਕੇ ਹਨ। ਨਿਊਯਾਰਕ ‘ਚ ਸਭ ਤੋਂ ਵੱਧ ਮਾਮਲੇ: ਦੱਸ ਦੇਈਏ ਕਿ ਨਿਊਯਾਰਕ ਸਿਟੀ ‘ਚ ਦੇਸ਼ ਦੇ ਸਭ ਤੋਂ ਵੱਧ 26 ਹਜ਼ਾਰ 47 ਲੋਕਾਂ ਦੀ ਮੌਤ ਹੋਈ ਹੈ। ਨਿਊਯਾਰਕ ਵਿੱਚ ਹੁਣ ਤੱਕ 10 ਹਜ਼ਾਰ 834 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ਹਿਰ ਵਿੱਚ ਵੀ ਸੰਕਰਮਣ ਦੇ ਸਭ ਤੋਂ ਵੱਧ 2 ਲੱਖ 3 ਹਜ਼ਾਰ 123 ਮਾਮਲੇ ਹਨ। ਦੁਨੀਆ ਵਿੱਚ ਲਗਭਗ 2 ਮਿਲੀਅਨ ਸੰਕਰਮਣ ਦੇ ਕੇਸ: ਕੋਰੋਨਾਵਾਇਰਸ ਦੀ ਲਾਗ ਦਾ ਆਲਮੀ ਅੰਕੜਾ ਵੱਧ ਕੇ 20 ਲੱਖ ਹੋ ਗਿਆ ਹੈ। ਮਹਾਮਾਰੀ ਨਾਲ ਸੰਕਰਮਿਤ ਲੋਕਾਂ ਦੀ ਕੁਲ ਗਿਣਤੀ 19 ਲੱਖ 98 ਹਜ਼ਾਰ 111 ਹੈ, ਜਦਕਿ ਮਹਾਂਮਾਰੀ ਦੇ ਕਾਰਨ 1 ਲੱਖ 26 ਹਜ਼ਾਰ 604 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਤੋਂ ਬਾਅਦ ਸਪੇਨ 1 ਲੱਖ 74 ਹਜ਼ਾਰ 60 ਕੇਸਾਂ ਨਾਲ ਦੂਜੇ ਨੰਬਰ ‘ਤੇ ਹੈ, ਜਦੋਂਕਿ ਇਟਲੀ ਮੌਤ ਦੇ ਮਾਮਲਿਆਂ ਵਿੱਚ ਦੂਜੇ ਨੰਬਰ ‘ਤੇ ਹੈ। ਇਟਲੀ ‘ਚ ਹੁਣ ਤਕ 21 ਹਜ਼ਾਰ 67 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਪੇਨ 18 ਹਜ਼ਾਰ 255 ਮੌਤਾਂ ਦੇ ਨਾਲ ਤੀਜੇ ਨੰਬਰ 'ਤੇ ਹੈ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ABP Sanjha Top 10, 20 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 20 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget