ਪੜਚੋਲ ਕਰੋ

ਅਮਰੀਕੀ ਰਾਸ਼ਟਰਪਤੀ ਨੂੰ ਵੱਡੀ ਰਾਹਤ, ਮਹਾਂਦੋਸ਼ਾਂ ਦੇ ਇਲਜ਼ਾਮਾਂ ਤੋਂ ਹੋਏ ਬਰੀ

ਅਮਰੀਕਾ ਦੇ 243 ਸਾਲਾਂ ਦੇ ਇਤਿਹਾਸ 'ਚ ਮਹਾਂਦੋਸ਼ਾਂ ਦੇ ਬਾਅਦ ਕਿਸੇ ਵੀ ਰਾਸ਼ਟਰਪਤੀ ਨੂੰ ਅਹੁਦੇ ਤੋਂ ਨਹੀਂ ਹਟਾਇਆ ਗਿਆ। ਟਰੰਪ 'ਤੇ ਸੱਤਾ ਦੀ ਦੁਰਵਰਤੋਂ ਅਤੇ ਕਾਂਗਰਸ ਵਿਚ ਰੁਕਾਵਟ ਪਾਉਣ ਦਾ ਦੋਸ਼ ਲਗਾਇਆ ਗਿਆ ਸੀ, ਜਿਸ ਤੋਂ ਉਸ ਨੂੰ ਯੂਐਸ ਸੈਨੇਟ ਨੇ ਬਰੀ ਕਰ ਦਿੱਤਾ

ਵਾਸ਼ਿੰਗਟਨ: ਚੋਣਾਂ ਦੇ ਸਾਲ ' ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵੱਡੀ ਜਿੱਤ ਹਾਸਲ ਕੀਤੀ ਹੈ। ਅਮਰੀਕੀ ਸੈਨੇਟ ਨੇ ਟਰੰਪ ਨੂੰ ਮਹਾਂਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਤਕਰੀਬਨ ਦੋ ਹਫ਼ਤੇ ਚੱਲੇ ਇਸ ਮੁਕੱਦਮੇ ਤੋਂ ਬਾਅਦ ਰਾਸ਼ਟਰਪਤੀ ਟਰੰਪ ਨੂੰ ਸਾਰੇ ਦੋਸ਼ਾਂ 'ਤੇ ਅਮਰੀਕੀ ਸੈਨੇਟ ਤੋਂ ਕਲੀਨ ਚਿੱਟ ਮਿਲ ਗਈ ਹੈ। ਟਰੰਪ 'ਤੇ ਸੱਤਾ ਦੀ ਦੁਰਵਰਤੋਂ ਅਤੇ ਕਾਂਗਰਸ ਵਿਚ ਰੁਕਾਵਟ ਪਾਉਣ ਦਾ ਦੋਸ਼ ਲਗਾਇਆ ਗਿਆ ਸੀ, ਜਿਸ 'ਤੇ ਉਸ ਨੂੰ ਯੂਐਸ ਸੈਨੇਟ ਨੇ ਬਰੀ ਕਰ ਦਿੱਤਾ। ਰਿਪਬਲੀਕਨ ਬਹੁਗਿਣਤੀ ਸੈਨੇਟ ਨੇ ਡੋਨਾਲਡ ਟਰੰਪ ਨੂੰ ਸੱਤਾ ਦੀ ਦੁਰਵਰਤੋਂ ਦੇ ਦੋਸ਼ਾਂ ਤਹਿਤ 52-48 ਦੇ ਫਰਕ ਨਾਲ ਬਰੀ ਕਰ ਦਿੱਤਾ। ਉਧਰ ਕਾਂਗਰਸ (ਸੰਸਦ) ਦੀ ਕਾਰਵਾਈ 'ਚ ਰੁਕਾਵਟ ਪਾਉਣ ਦੇ ਦੋਸ਼ ' ਟਰੰਪ ਨੂੰ 53-47 ਵੋਟਾਂ ਦੇ ਫਰਕ ਨਾਲ ਇਲਜ਼ਾਮ ਮੁਕਤ ਕਰਨ ਦਾ ਐਲਾਨ ਦਿੱਤਾ ਗਿਆ। ਦੋਵਾਂ ਦੋਸ਼ਾਂ 'ਤੇ ਸੈਨੇਟਰਸ ਨੇ ਯੂਐਸ ਦੇ ਚੀਫ ਜਸਟਿਸ ਜੌਹਨ ਰਾਬਰਟਸ ਦੀ ਪ੍ਰਧਾਨਗੀ 'ਚ ਸੈਨੇਟ ਦੇ ਫਲੋਰ 'ਤੇ ਇੱਕ-ਇੱਕ ਕਰਕੇ ਵੋਟ ਦਿੱਤੀ। ਜਦਕਿ ਸੱਤਾਧਾਰੀ ਰਿਪਬਲੀਕਨ ਪਾਰਟੀ ਦੀਆਂ ਸੈਨੇਟ '53 ਸੀਟਾਂ ਹਨ, ਜਦਕਿ ਡੈਮੋਕਰੇਟਸ ਕੋਲ 47 ਸੀਟਾਂ ਹਨ। ਰਾਸ਼ਟਰਪਤੀ ਟਰੰਪ 'ਤੇ ਕੀ ਸੀ ਇਲਜ਼ਾਮ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਸੱਤਾ ਦੀ ਦੁਰਵਰਤੋਂ ਕਰਨ ਦਾ ਇਲਜ਼ਾਮ ਲਾਇਆ ਗਿਆ ਸੀ। ਉਸ 'ਤੇ ਯੂਕ੍ਰੇਨ ਦੇ ਰਾਸ਼ਟਰਪਤੀ ਦੇ ਅਹੁਦੇ 'ਤੇ ਰਹਿੰਦੇ ਹੋਏ ਦੋ ਡੈਮੋਕਰੇਟ ਨੇਤਾਵਾਂ ਖਿਲਾਫ ਜਾਂਚ ਲਈ ਦਬਾਅ ਪਾਉਣ ਦਾ ਦੋਸ਼ ਲਾਇਆ ਗਿਆ ਸੀ।

ਟਾਪ ਹੈਡਲਾਈਨ

Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab News: ਪੰਜਾਬ ਤੋਂ ਵੱਡੀ ਖਬਰ, ਬਰਜਿੰਦਰ ਪਰਵਾਨਾ ਵੀਡੀਓ ਸ਼ੇਅਰ ਕਰ ਬੋਲਿਆ- ਸਰਕਾਰ ਕਰ ਸਕਦੀ ਐਨਕਾਊਂਟਰ, ਕਲੋਨੀ 'ਚ ਘੁੰਮ ਰਹੇ ਹਥਿਆਰਬੰਦ ਆਦਮੀ...
ਪੰਜਾਬ ਤੋਂ ਵੱਡੀ ਖਬਰ, ਬਰਜਿੰਦਰ ਪਰਵਾਨਾ ਵੀਡੀਓ ਸ਼ੇਅਰ ਕਰ ਬੋਲਿਆ- ਸਰਕਾਰ ਕਰ ਸਕਦੀ ਐਨਕਾਊਂਟਰ, ਕਲੋਨੀ 'ਚ ਘੁੰਮ ਰਹੇ ਹਥਿਆਰਬੰਦ ਆਦਮੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
Embed widget