ਪੜਚੋਲ ਕਰੋ

ਅਮਰੀਕੀ ਸੈਨਿਕ ਕਾਰਵਾਈ 'ਚ ਇਰਾਨੀ ਜਨਰਲ ਦੀ ਮੌਤ, ਦੋਵਾਂ ਮੁਲਕਾਂ 'ਚ ਵਧਿਆ ਤਣਾਅ

ਅਮਰੀਕਾ ਅਤੇ ਇਰਾਨ 'ਚ ਜਾਰੀ ਤਣਾਅ 'ਚ ਹਾਲ ਹੀ 'ਚ ਕੀਤੀ ਅਮਰੀਕੀ ਸੈਨਿਕ ਕਾਰਵਾਈ ਨਾਲ ਦੋਵਾਂ ਮੁਲਕਾ 'ਚ ਸੈਨਿਕ ਟਕਰਾਅ ਦਾ ਖ਼ਤਰਾ ਵੱਧ ਗਿਆ ਹੈ। ਬੀਤੀ ਰਾਤ ਹੋਈ ਅਮਰੀਕੀ ਸਟ੍ਰਾਈਕ 'ਚ ਈਰਾਨੀ ਰਿਵਪਲਯੂਸ਼ਨਰੀ ਗਾਰਡ ਦੇ ਸੀਨੀਅਰ ਜਨਰਲ ਅਤੇ ਕੁਦਮ ਫੋਰਸ ਕਮਾਂਡਰ ਕਾਸਿਮ ਮੁਲੇਮਾਨੀ ਦੀ ਮੌਤ ਹੋ ਗਈ ਹੈ।

ਵਾਸ਼ਿੰਗਟਨ: ਅਮਰੀਕਾ ਅਤੇ ਇਰਾਨ 'ਚ ਜਾਰੀ ਤਣਾਅ 'ਚ ਹਾਲ ਹੀ 'ਚ ਕੀਤੀ ਅਮਰੀਕੀ ਸੈਨਿਕ ਕਾਰਵਾਈ ਨਾਲ ਦੋਵਾਂ ਮੁਲਕਾ 'ਚ ਸੈਨਿਕ ਟਕਰਾਅ ਦਾ ਖ਼ਤਰਾ ਵੱਧ ਗਿਆ ਹੈ। ਬੀਤੀ ਰਾਤ ਹੋਈ ਅਮਰੀਕੀ ਸਟ੍ਰਾਈਕ 'ਚ ਈਰਾਨੀ ਰਿਵਪਲਯੂਸ਼ਨਰੀ ਗਾਰਡ ਦੇ ਸੀਨੀਅਰ ਜਨਰਲ ਅਤੇ ਕੁਦਮ ਫੋਰਸ ਕਮਾਂਡਰ ਕਾਸਿਮ ਮੁਲੇਮਾਨੀ ਦੀ ਮੌਤ ਹੋ ਗਈ ਹੈ। ਨਾਲ ਹੀ ਇਰਾਕ 'ਚ ਇਰਾਨੀ ਸਮਰਥਿਤ ਪਾਪੂਲਰ ਮੋਬੀਲਾਇਜ਼ੇਸ਼ਨ ਫੋਰਸ ਦੇ ਕਮਾਂਡਰ ਅਬੂ ਮਹਿੰਦੀ ਅਲ-ਮੁਹਿੰਦੀ ਵੀ ਮਾਰਿਆ ਗਿਆ। ਇਸ ਘਟਨਾ ਨੇ ਇਰਾਕ 'ਚ ਅਮਰੀਕਾ ਅਤੇ ਇਰਾਨ 'ਚ ਤਣਾਅ ਦਾ ਪਾਰਾ ਵਧਾ ਦਿੱਤਾ ਹੈ। ਇਸ ਤੋਂ ਕੁਝ ਦਿਨ ਪਹਿਲਾ ਬਗਦਾਦ 'ਚ ਅਮਰੀਕੀ ਦੂਤਾਵਾਸ 'ਤੇ ਹੋਏ ਹਮਲੇ ਤੋਂ ਬਾਅਦ ਪਲਟਵਾਰ ਦੀ ਕਾਰਵਾਈ ਦੇ ਤੌਰ 'ਤੇ ਵੇਖਿਆ ਜਾ ਰਿਹਾ ਹੈ। ਸੈਨਿਕ ਕਾਰਵਾਈ ਦੀ ਤਸਦੀਕ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਵੱਲੋਂ ਜਾਰੀ ਵ੍ਹਾਈਟ ਹਾਊਸ ਬਿਆਨ 'ਚ ਕਿਹਾ ਗਿਆ ਕਿ ਜਨਰਲ ਸੁਲੇਮਾਨੀ ਇਰਾਕ ਅਤੇ ਪੂਰੇ ਖੇਤਰ 'ਚ ਅਮਰੀਕੀ ਡਿਪਲੋਮੈਟਸ ਅਤੇ ਸੈਨਿਕਾਂ 'ਤੇ ਹਮਲੇ ਦੀ ਪਲਾਨਿੰਗ ਬਣਾ ਰਿਹਾ ਸੀ। ਅਮਰੀਕਾ ਨੇ ਇਸ ਨੂੰ ਰੱਖਿਆਤਮਕ ਕਾਰਵਾਈ ਕਰਾਰ ਦਿੱਤਾ ਹੈ। ਇਰਾਕ 'ਚ ਮੰਗਲਵਾਰ ਨੂੰ ਇਰਾਨ ਸਮਰਥਿਤ ਮੰਨੇ ਜਾਣ ਵਾਲੇ ਹਸ਼ੇਮ ਸ਼ਬੀ ਦੇ ਲੜਾਕਿਆਂ ਨੇ ਅਮਰੀਕੀ ਦੂਤਾਵਾਸ ਨੂੰ ਘੇਰ ਲਿਆ ਸੀ। ਇਹ ਘੇਰਾਓ ਹਸ਼ੇਦ ਖਿਲਾਫ 29 ਦਸੰਬਰ 2019 ਨੂੰ ਕਤਿੀ ਗਈ ਸੈਨਿਕ ਕਾਰਵਾਈ ਖਿਲਾਫ ਸੀ ਜਿਸ 'ਚ ਕਈ ਲੜਾਕੇ ਮਾਰੇ ਗਏ ਸੀ। ਹਮਲੇ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਨੂੰ ਪਲਟਵਾਰ ਦੀ ਧਮਕੀ ਦੇ ਨਾਲ ਨਵੇਂ ਸਾਲ ਦੀ ਵਧਾਈ ਦਿੱਤੀ ਸੀ।

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 21 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 21 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget