ਪੜਚੋਲ ਕਰੋ

ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਦਿੱਤਾ ਝਟਕਾ, ਪੜ੍ਹੋ ਕੀ ਹੈ ਪੂਰਾ ਮਾਮਲਾ 

ਅਮਰੀਕਾ ਨੇ ਅੱਤਵਾਦੀਆਂ ਦੀ ਸੂਚੀ ਦੀ ਸਮੀਖਿਆ ਕਰਨ ਤੋਂ ਬਾਅਦ ਆਈਐਸਆਈਐਲ-ਸਿਨਾਈ ਪੇਨਿਨਸਲਾ (ਆਈਐਸਆਈਐਲ-ਐਸਪੀ) ਅਤੇ ਹੋਰ ਸੰਗਠਨਾਂ ਦੇ ਨਾਲ ਪਾਕਿਸਤਾਨ ਤੋਂ ਸੰਚਾਲਿਤ ਲਸ਼ਕਰ-ਏ-ਤੋਇਬਾ ਅਤੇ ਲਸ਼ਕਰ-ਏ-ਝੰਗਵੀ (ਐਲਜੇ) ਨੂੰ ਉਸ 'ਚ ਬਰਕਰਾਰ ਰੱਖਿਆ ਹੈ।

ਅਮਰੀਕਾ ਨੇ ਅੱਤਵਾਦੀਆਂ ਦੀ ਸੂਚੀ ਦੀ ਸਮੀਖਿਆ ਕਰਨ ਤੋਂ ਬਾਅਦ ਆਈਐਸਆਈਐਲ-ਸਿਨਾਈ ਪੇਨਿਨਸਲਾ (ਆਈਐਸਆਈਐਲ-ਐਸਪੀ) ਅਤੇ ਹੋਰ ਸੰਗਠਨਾਂ ਦੇ ਨਾਲ ਪਾਕਿਸਤਾਨ ਤੋਂ ਸੰਚਾਲਿਤ ਲਸ਼ਕਰ-ਏ-ਤੋਇਬਾ ਅਤੇ ਲਸ਼ਕਰ-ਏ-ਝੰਗਵੀ (ਐਲਜੇ) ਨੂੰ ਉਸ 'ਚ  ਬਰਕਰਾਰ ਰੱਖਿਆ ਹੈ। ਸੱਤਾ ਦੇ ਤਬਾਦਲੇ ਤੋਂ ਕੁਝ ਦਿਨ ਪਹਿਲਾਂ ਹੀ ਸੰਯੁਕਤ ਰਾਜ ਦੇ ਵਿਦੇਸ਼ ਵਿਭਾਗ ਨੇ ਕਿਹਾ ਕਿ ਉਸ ਨੇ ਐਲਜੇ ਅਤੇ ਆਈਐਸਆਈਐਲ-ਐਸਪੀ ਨਾਲ ਜੁੜੇ ਸੰਗਠਨਾਂ ਨੂੰ ਸ਼ਾਮਲ ਕਰਨ ਲਈ ਘੋਸ਼ਿਤ ਅੱਤਵਾਦੀਆਂ ਦੀ ਸੂਚੀ ਵਿੱਚ ਸੋਧ ਕੀਤੀ ਹੈ। ਪ੍ਰੈਸ ਬਿਆਨ ਦੇ ਅਨੁਸਾਰ, ਵਿਦੇਸ਼ ਮੰਤਰਾਲੇ ਨੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਦੀ ਸੂਚੀ ਦੀ ਸਮੀਖਿਆ ਕੀਤੀ ਅਤੇ ਐਲਜੇ, ਆਈਐਸਆਈਐਲ-ਐਸਪੀ, ਲਸ਼ਕਰ-ਏ-ਤੋਇਬਾ, ਜੈਸ਼ ਰਿਜਲ ਅਲ-ਤਾਰਿਕ ਅਲ ਨਕਸ਼ਬੰਦੀ, ਜਮਾਤੁਲ ਅੰਸਾਰੁਲ ਮੁਸਲੀਮੀਨੀਆ ਫੇ ਬਿਲਾਦੀਸ-ਸੁਡਾਨ (ਅੰਸਾਰੂ), ਅਲ-ਨੁਸਰਤ ਫਰੰਟ, ਕੰਟੀਨਿਊਟੀ ਆਇਰਿਸ਼ ਰੀਪਬਲੀਕਨ ਆਰਮੀ ਅਤੇ ਨੈਸ਼ਨਲ ਲਿਬਰੇਸ਼ਨ ਆਰਮੀ ਨੂੰ ਇਸ ਸੂਚੀ 'ਚ ਬਰਕਰਾਰ ਰੱਖਿਆ ਹੈ। ਪਾਕਿਸਤਾਨ 'ਚ ਨਹੀਂ ਹੋਇਆ ਕੋਰੋਨਾ ਵੈਕਸੀਨ ਦਾ ਇੰਤਜ਼ਾਮ, ਵੈਕਸੀਨ ਦੇਣ ਲਈ ਨਹੀਂ ਕੋਈ ਵੀ ਕੰਪਨੀ ਨਹੀਂ ਤਿਆਰ ਇਸ ਮਹੀਨੇ ਦੀ 14 ਤਰੀਕ ਨੂੰ ਜਾਰੀ ਕੀਤੀ ਗਈ ਇੱਕ ਸੰਘੀ ਰਜਿਸਟਰ ਨੋਟੀਫਿਕੇਸ਼ਨ ਵਿੱਚ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਕਿਹਾ, “ਪ੍ਰਬੰਧਕੀ ਦਸਤਾਵੇਜ਼ਾਂ ਦੀ ਸਮੀਖਿਆ ਦੇ ਅਧਾਰ ਤੇ ... ਮੈਂ ਇਸ ਸਿੱਟੇ 'ਤੇ ਪਹੁੰਚਿਆ ਹਾਂ ਕਿ ਜਿਨ੍ਹਾਂ ਸਥਿਤੀਆਂ ਦੇ ਅਧਾਰ 'ਤੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਘੋਸ਼ਿਤ ਕੀਤੇ ਗਏ ਹਨ, ਅਜਿਹੀ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਕਿ ਉਨ੍ਹਾਂ ਨੂੰ ਪਾਬੰਦੀਆਂ ਤੋਂ ਹਟਾ ਦਿੱਤਾ ਜਾਵੇ ਅਤੇ ਅਮਰੀਕੀ ਰਾਸ਼ਟਰੀ ਸੁਰੱਖਿਆ ਉਨ੍ਹਾਂ ਸੰਗਠਨਾਂ ਨੂੰ ਪਾਬੰਦੀਆਂ ਤੋਂ ਹਟਾਉਣ ਦੀ ਆਗਿਆ ਨਹੀਂ ਦਿੰਦੀ।'' ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget