ਪੜਚੋਲ ਕਰੋ

ਅਮਰੀਕਾ ‘ਚ ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ ਵਿਚ 1200 ਮੌਤਾਂ, ਹੁਣ ਤਕ 18 ਲੱਖ ਲੋਕ ਸੰਕਰਮਿਤ

ਅਮਰੀਕਾ ਕੋਰੋਨਾਵਾਇਰਸ ਨਾਲ ਸਭ ਤੋਂ ਪ੍ਰਭਾਵਿਤ ਦੇਸ਼ ਹੈ। ਪੂਰੀ ਦੁਨੀਆ ‘ਚ ਲਗਪਗ ਇੱਕ ਤਿਹਾਈ ਮਰੀਜ਼ ਅਮਰੀਕਾ ਵਿਚ ਹਨ।

ਵਾਸ਼ਿੰਗਟਨ: ਅਮਰੀਕਾ (America) ਦੁਨੀਆ ‘ਚ ਕੋਰੋਨਾਵਾਇਰਸ (Coronavirus) ਦਾ ਕੇਂਦਰ ਬਣ ਗਿਆ ਹੈ। ਇੱਥੇ ਮਹਾਮਾਰੀ ਲਗਾਤਾਰ ਡਰਾਉਣੇ ਰੂਪ ਧਾਰਨ ਕਰ ਰਿਹਾ ਹੈ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਯੂਐਸ ਵਿਚ 25,069 ਨਵੇਂ ਕੇਸ ਸਾਹਮਣੇ ਆਏ ਅਤੇ 1,212 ਕੋਰੋਨਾ ਪੀੜਤਾਂ (Corona patients) ਦੀ ਮੌਤ ਹੋ ਗਈ। ਜਦੋਂ ਕਿ ਇੱਕ ਦਿਨ ਪਹਿਲਾਂ ਅਮਰੀਕਾ ‘ਚ 22,658 ਨਵੇਂ ਕੇਸ ਆਏ ਸੀ ਅਤੇ 1,223 ਲੋਕਾਂ ਦੀ ਮੌਤ ਹੋਈ ਸੀ। ਇੱਥੇ ਕੋਰੋਨਾ ਤੋਂ ਤਕਰੀਬਨ 18 ਲੱਖ ਪ੍ਰਭਾਵਿਤ ਹਨ। ਨਿਊ-ਯਾਰਕ, ਨਿਊ-ਜਰਸੀ, ਕੈਲੀਫੋਰਨੀਆ ਵਿਚ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤੱਕ ਅਮਰੀਕਾ ਵਿੱਚ 104,542 ਲੋਕ ਮਾਰੇ ਗਏ: ਵਰਲਡਮੀਟਰ ਮੁਤਾਬਕ, ਸ਼ਨੀਵਾਰ ਸਵੇਰ ਤੱਕ ਅਮਰੀਕਾ ਵਿੱਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 17 ਲੱਖ 93 ਹਜ਼ਾਰ ਹੋ ਗਈ ਹੈ। ਇਸ ਦੇ ਨਾਲ ਹੀ 104,542 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, 5 ਲੱਖ 19 ਹਜ਼ਾਰ ਲੋਕ ਵੀ ਠੀਕ ਹੋ ਗਏ ਹਨ। ਅਮਰੀਕਾ ਦੇ ਨਿਊ-ਯਾਰਕ ਸਿਟੀ ਵਿਚ ਸਭ ਤੋਂ ਵੱਧ 377,714 ਮਾਮਲੇ ਸਾਹਮਣੇ ਆਏ ਹਨ। ਇਕੱਲੇ ਨਿਊ-ਯਾਰਕ ਵਿਚ ਹੀ 29,751 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਨਿਊ-ਜਰਸੀ ਵਿਚ 160,391 ਕੋਰੋਨਾ ਮਰੀਜ਼ਾਂ ਚੋਂ 11,536 ਦੀ ਮੌਤ ਹੋ ਗਈ। ਇਸ ਤੋਂ ਇਲਾਵਾ, ਮੈਸੇਚਿਉਸੇਟਸ, ਇਲੀਨੋਇਸ ਵੀ ਸਭ ਤੋਂ ਪ੍ਰਭਾਵਤ ਹੋਏ ਹਨ। ਟਰੰਪ ਨੇ WHO ਨਾਲ ਅਮਰੀਕਾ ਦਾ ਰਿਸ਼ਤਾ ਤੋੜਿਆ: ਟਰੰਪ ਨੇ ਕਿਹਾ, " ਚੀਨ WHO ਨੂੰ ਇੱਕ ਸਾਲ ਵਿੱਚ 40 ਮਿਲੀਅਨ ਲੱਖ ਡਾਲਰ ਦੇਣ ਦੇ ਬਾਵਜੂਦ ਨਿਯੰਤਰਣ ਵਿੱਚ ਰੱਖਦਾ ਹੈ, ਜਦੋਂਕਿ ਅਮਰੀਕਾ ਇੱਕ ਸਾਲ ਵਿੱਚ ਕਰੀਬ 450 ਮਿਲੀਅਨ ਡਾਲਰ ਦਿੰਦਾ ਹੈ। ਡਬਲਯੂਐਚਓ ਦੁਆਰਾ ਸੁਧਾਰਾਂ ਬਾਰੇ ਕੀਤੀਆਂ ਸਿਫਾਰਸ਼ਾਂ ਲਾਗੂ ਨਹੀਂ ਕੀਤੀਆਂ ਗਈਆਂ, ਇਸ ਲਈ ਅਮਰੀਕਾ ਡਬਲਯੂਐਚਓ ਨਾਲ ਆਪਣੇ ਸਬੰਧ ਤੋੜ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
Advertisement
ABP Premium

ਵੀਡੀਓਜ਼

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ

Embed widget