ਪੜਚੋਲ ਕਰੋ

3 ਮਈ ਤੋਂ ਹਟਾ ਦਿੱਤਾ ਜਾਵੇਗਾ ਚੰਡੀਗੜ੍ਹ ਵਿੱਚ ਕਰਫਿਊ, ਸ਼ੁਰੂ ਹੋ ਰਿਹਾ ਔਡ-ਈਵਨ

ਯੂਟੀ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਸ਼ਹਿਰ ‘ਚ 3 ਮਈ ਅੱਧੀ ਰਾਤ ਤੋਂ ਕਰਫਿਊ ਹਟਾਉਣ ਦਾ ਫੈਸਲਾ ਕੀਤਾ ਹੈ, ਜਦੋਂ ਕਿ ਲੌਕਡਾਊਨ ਦੀ ਮਿਆਦ ਦੋ ਹਫ਼ਤਿਆਂ ਯਾਨੀ 17 ਮਈ ਤੱਕ ਵਧਾਈ ਗਈ।

ਚੰਡੀਗੜ੍ਹ: ਯੂਟੀ ਪ੍ਰਸ਼ਾਸਨ (UT administration) ਨੇ ਸ਼ਨੀਵਾਰ ਨੂੰ ਸ਼ਹਿਰ ‘ਚ 3 ਮਈ ਅੱਧੀ ਰਾਤ ਤੋਂ ਕਰਫਿਊ ਹਟਾਉਣ (Curfew in Chandigarh) ਦਾ ਫੈਸਲਾ ਕੀਤਾ ਹੈ, ਜਦੋਂ ਕਿ ਲੌਕਡਾਊਨ (Lockdown) ਦੀ ਮਿਆਦ ਦੋ ਹਫ਼ਤਿਆਂ ਯਾਨੀ 17 ਮਈ ਤੱਕ ਵਧਾਈ ਗਈ। ਸ਼ਹਿਰ ਵਿਚਲੇ ਕੰਟੇਨਮੈਂਟ ਜ਼ੋਨ ਨੂੰ ਪ੍ਰਸ਼ਾਸਨ ਵਲੋਂ ਪਾਬੰਦੀਆਂ ਜਾਰੀ ਰਹਿਣਗੀਆਂ। ਪ੍ਰੋਟੋਕੋਲ ਦੇ ਅਨੁਸਾਰ ਕੰਟੇਨਮੈਂਟ ਖੇਤਰਾਂ ‘ਚ ਸਾਰੇ ਮਾਮਲਿਆਂ ਦੀ ਗਹਿਰਾਈ ਨਾਲ ਸਕਰੀਨਿੰਗ ਅਤੇ ਜਾਂਚ ਕੀਤੀ ਜਾਏਗੀ।
  • ਸੈਕਟਰਾਂ ਦੇ ਬਾਜ਼ਾਰ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤਕ ਖੁੱਲ੍ਹੇ ਰਹਿਣਗੇ।
  • ਪ੍ਰੋਟੋਕੋਲ ਦੇ ਅਨੁਸਾਰ ਵਾਹਨਾਂ ਨੂੰ ਬਿਨਾਂ ਕਿਸੇ ਪਾਸ ਦੇ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਵਰਤਣ ਦੀ ਇਜਾਜ਼ਤ ਦਿੱਤੀ ਜਾਏਗੀ।
  • ਦੁਕਾਨਾਂ ਖੋਲ੍ਹਣ ਅਤੇ ਵਾਹਨਾਂ ਦੀ ਵਰਤੋਂ ਦੋਵਾਂ ਸਬੰਧੀ ਓਡ-ਈਵਨ ਫਾਰਮੂਲਾ ਲਾਗੂ ਕੀਤਾ ਜਾਵੇਗਾ। ਉਦਾਹਰਣ ਲਈ ਸੋਮਵਾਰ, 4 ਮਈ ਨੂੰ ਸਿਰਫ ਦੁਕਾਨਾਂ ਜਿਨ੍ਹਾਂ ਦੇ ਨੰਬਰਾਂ 2, 4, 6, ਆਦਿ ਤੇ ਇਸੇ ਤਰ੍ਹਾਂ ਰਜਿਸਟਰ ਵਾਹਨਾਂ ਦੇ  ਨੰਬਰ 2, 4, 6 ਨੂੰ ਢਿੱਲ ਹੋਵੇਗੀ।
  • ਕਰਿਆਨੇ, ਸਬਜ਼ੀਆਂ, ਦਵਾਈਆਂ ਆਦਿ ਦੀਆਂ ਜ਼ਰੂਰੀ ਦੁਕਾਨਾਂ ਸਾਰੇ ਦਿਨ ਖੁੱਲੀਆਂ ਰਹਿ ਸਕਦੀਆਂ ਹਨ।
  • ਰੈਸਟੋਰੈਂਟ / ਖਾਣ ਦੀਆਂ ਥਾਂਵਾਂ ਬੰਦ ਰਹਿਣਗੀਆਂ।
  • ਆਨਲਾਈਨ ਏਜੰਸੀਆਂ ਨੂੰ ਖਾਣੇ ਦੀ ਡਿਲੀਵਰੀ ਦੀ ਪ੍ਰਮਿਸ਼ਨ ਨਹੀਂ ਹੋਵੇਗੀ। ਅਪਨੀ ਮੰਡੀਆਂ ਬੰਦ ਰਹਿਣਗੀਆਂ।
  • ਸਰਕਾਰੀ ਬੱਸਾਂ ਰਾਹੀਂ ਫਲਾਂ ਅਤੇ ਸਬਜ਼ੀਆਂ ਦੀ ਵੰਡ ਜਾਰੀ ਰਹੇਗੀ।
  • ਵੱਡੇ ਸ਼ਾਪਿੰਗ ਮਾਲ ਅਤੇ ਕੰਪਲੈਕਸ ਜਿਵੇਂ ਕਿ ਸੈਕਟਰ-17 ਮਾਰਕੀਟ ਜਾਂ ਗੇੜੀ ਰੂਟ ਦੀਆਂ ਸੜਕਾਂ ਬੰਦ ਰਹਿਣਗੀਆਂ।
  ਇਹ ਫ਼ੈਸਲੇ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਪ੍ਰਧਾਨਗੀ ਹੇਠ ਹੋਈ ਰੋਜ਼ਾਨਾ ਵਾਰ ਰੂਮ ਮੀਟਿੰਗ ਦੌਰਾਨ ਲਏ ਗਏ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget