ਪੜਚੋਲ ਕਰੋ

ਮਜ਼ਾਕ ਬਣੀ ਵੈਕਸੀਨੇਸ਼ਨ, ਫੋਨ 'ਤੇ ਗੱਲ ਕਰਦਿਆਂ ਨਰਸ ਨੇ ਔਰਤ ਨੂੰ ਦੋ ਵਾਰ ਲਗਾ ਦਿੱਤਾ ਕੋਰੋਨਾ ਦਾ ਟੀਕਾ 

ਕੋਵਿਡ ਮਹਾਮਾਰੀ ਕਾਰਨ ਸੈਂਕੜੇ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ, ਉਥੇ ਹੀ ਕੇਂਦਰ ਤੋਂ ਲੈ ਕੇ ਰਾਜ ਸਰਕਾਰਾਂ ਇਸ 'ਤੇ ਰੋਕ ਲਗਾਉਣ ਲਈ ਲੋਕਾਂ ਨੂੰ ਪੂਰੀ ਚੌਕਸੀ ਵਰਤਣ ਦੀ ਅਪੀਲ ਵੀ ਕਰ ਰਹੇ ਹਨ। ਪਰ ਜਦੋਂ ਸਿਹਤ ਵਿਭਾਗ ਦੀ ਅਣਗਹਿਲੀ ਦੀ ਗੱਲ ਆਉਂਦੀ ਹੈ, ਤਾਂ ਤੁਸੀਂ ਕੀ ਕਹੋਗੇ? ਹਾਂ ਕਾਨਪੁਰ ਦੇਹਾਤੀ ਇਲਾਕੇ ਵਿੱਚ, ਇੱਕ ਏਐਨਐਮ ਨੇ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਮੋਬਾਈਲ 'ਤੇ ਗੱਲਬਾਤ ਕਰਦਿਆਂ ਇੱਕ ਔਰਤ ਨੂੰ ਦੋ ਵਾਰ ਕੋਵਿਡ ਟੀਕਾ ਲਗਾ ਦਿੱਤਾ।

ਕਾਨਪੁਰ: ਕੋਵਿਡ ਮਹਾਮਾਰੀ ਕਾਰਨ ਸੈਂਕੜੇ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ, ਉਥੇ ਹੀ ਕੇਂਦਰ ਤੋਂ ਲੈ ਕੇ ਰਾਜ ਸਰਕਾਰਾਂ ਇਸ 'ਤੇ ਰੋਕ ਲਗਾਉਣ ਲਈ ਲੋਕਾਂ ਨੂੰ ਪੂਰੀ ਚੌਕਸੀ ਵਰਤਣ ਦੀ ਅਪੀਲ ਵੀ ਕਰ ਰਹੇ ਹਨ। ਪਰ ਜਦੋਂ ਸਿਹਤ ਵਿਭਾਗ ਦੀ ਅਣਗਹਿਲੀ ਦੀ ਗੱਲ ਆਉਂਦੀ ਹੈ, ਤਾਂ ਤੁਸੀਂ ਕੀ ਕਹੋਗੇ? ਹਾਂ ਕਾਨਪੁਰ ਦੇਹਾਤੀ ਇਲਾਕੇ ਵਿੱਚ, ਇੱਕ ਏਐਨਐਮ ਨੇ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਮੋਬਾਈਲ 'ਤੇ ਗੱਲਬਾਤ ਕਰਦਿਆਂ ਇੱਕ ਔਰਤ ਨੂੰ ਦੋ ਵਾਰ ਕੋਵਿਡ ਟੀਕਾ ਲਗਾ ਦਿੱਤਾ।

ਇਸ ਸਾਰੇ ਘਟਨਾਕ੍ਰਮ ਦੇ ਅਨੁਸਾਰ, ਕਾਨਪੁਰ ਦੇਹਾਤ ਜ਼ਿਲ੍ਹੇ ਦੇ ਮੰਡੋਲੀ ਪੀਐਚਸੀ ਵਿੱਚ ਤਾਇਨਾਤ ਏਐਨਐਮ ਅਰਚਨਾ ਨੂੰ ਸਿਹਤ ਕੇਂਦਰ ਵਿੱਚ ਕੋਵਿਡ ਵੈਕਸੀਨ ਲਗਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ। ਪਰ ਅਰਚਨਾ ਆਪਣੇ ਮੋਬਾਇਲ 'ਤੇ ਗੱਲ ਕਰਨ 'ਚ ਇੰਨੀ ਰੁਝੀ ਹੋਈ ਸੀ ਕਿ ਉਸ ਨੇ ਮੰਡੌਲੀ ਖੇਤਰ 'ਚ ਰਹਿਣ ਵਾਲੀ ਕਮਲੇਸ਼ ਦੇਵੀ ਨੂੰ ਇਕ ਵਾਰ ਕੋਵਿਡ ਵੈਕਸੀਨ ਦੀਆਂ ਦੋ ਖੁਰਾਕਾਂ ਲਗਾ ਦਿੱਤੀਆਂ। ਜਿਸ ਕਾਰਨ ਕਮਲੇਸ਼ ਦੇਵੀ ਦੇ ਹੱਥ ਵਿੱਚ ਸੋਜ ਅਤੇ ਦਰਦ ਹੋ ਰਿਹਾ ਹੈ। ਜਦੋਂ ਕਮਲੇਸ਼ ਦੇਵੀ ਨੇ ਦੋ ਵੈਕਸੀਨ ਲਗਾਉਣ ਬਾਰੇ ਪੁੱਛਿਆ ਤਾਂ ਅਰਚਨਾ ਨੇ ਗਲਤੀ ਨਾਲ ਲੱਗਣ ਦੀ ਗੱਲ ਕਹਿ ਕੇ ਆਪਣਾ ਪੱਲਾ ਝਾੜ ਲਿਆ, ਸਗੋਂ ਪੀੜਤ ਨੂੰ ਹੀ ਝਿੜਕ ਦਿੱਤਾ।

ਸਿਹਤ ਵਿਭਾਗ ਵੱਲੋਂ ਇਸ ਤਰ੍ਹਾਂ ਦੀ ਵੱਡੀ ਲਾਪਰਵਾਹੀ ਕਮਲੇਸ਼ ਦੇਵੀ ਦੀ ਜ਼ਿੰਦਗੀ ਨੂੰ ਜੋਖਿਮ 'ਚ ਪਾ ਸਕਦੀ ਸੀ, ਪਰ ਸ਼ਾਇਦ ਇਸ ਨਾਲ ਸਿਹਤ ਵਿਭਾਗ ਦੇ ਕੰਨਾਂ 'ਤੇ ਜੂੰ ਵੀ ਨਹੀਂ ਸਰਕੀ ਅਤੇ ਉਨ੍ਹਾਂ ਵਲੋਂ ਕਿੰਨੀ ਵੱਡੀ ਗਲਤੀ ਹੋ ਗਈ ਹੈ, ਇਸ ਦਾ ਇਹਸਾਸ ਤੱਕ ਨਹੀਂ ਹੈ। ਇਸ ਸਬੰਧ 'ਚ ਜਦੋਂ ਜ਼ਿਲ੍ਹੇ ਦੇ ਚੀਫ ਮੈਡੀਕਲ ਅਫਸਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਨਾਲ ਫ਼ੋਨ 'ਤੇ ਗੱਲ ਕੀਤੀ, ਪਰ ਓਨ ਕੈਮਰਾ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਅਤੇ ਪ੍ਰਸ਼ਾਸਨ ਵਲੋਂ ਕੁਝ ਵੀ ਨਾ ਕਹਿਣ ਦੀ ਗੱਲ ਕਹਿ ਕੇ ਫੋਨ ਕੱਟ ਦਿੱਤਾ।

ਸਰਕਾਰ ਕੋਰੋਨਾ ਮਹਾਂਮਾਰੀ ਦੀ ਗੰਭੀਰਤਾ ਨੂੰ ਧਿਆਨ 'ਚ ਰੱਖਦਿਆਂ ਲੋਕਾਂ ਨੂੰ ਲਗਾਤਾਰ ਅਪੀਲ ਕਰ ਰਹੀ ਹੈ ਕਿ ਉਹ ਮਾਸਕ, ਸੇਨੇਟਾਈਜ਼ੇਸ਼ਨ ਅਤੇ ਸਹੀ ਦੂਰੀ ਦੀ ਦੇਖਭਾਲ ਕਰੇ ਅਤੇ ਕਿਸੇ ਵੀ ਮੁਸ਼ਕਲ ਦੀ ਸੂਰਤ 'ਚ ਸਿਹਤ ਵਿਭਾਗ ਦੀ ਮਦਦ ਲਵੇ, ਪਰ ਉਦੋਂ ਕੀ ਹੋਵੇਗਾ ਜੇਕਰ ਜੋ ਜਾਨ ਬਚਾਉਂਦੇ ਹਨ ਉਹ ਹੀ ਲਾਪ੍ਰਵਾਹੀ ਵਰਤਣੀ ਸ਼ੁਰੂ ਕਰ ਦੇਣ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ

Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

ABP Premium

ਵੀਡੀਓਜ਼

Gurdaspur Firing| ਪਾਣੀ ਵਾਲੇ ਖਾਲ ਪਿੱਛੇ ਚੱਲੀਆਂ ਗੋਲੀਆਂ, 4 ਮੌਤਾਂGurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Gold and Silver Price: ਸੋਨਾ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

17000 ਫੁੱਟ ਦੀ ਉਚਾਈ 'ਤੇ ਬੰਦ ਹੋਇਆ ਜਹਾਜ਼ ਦਾ ਇੰਜਣ, ਖੇਤਾਂ ਵਿਚ ਆ ਡਿੱਗਾ, ਮਾਰੇ ਗਏ 166 ਲੋਕ

Bhai Mani Singh Shaheedi: ਜਿਨ੍ਹਾਂ ਨੇ ਸਿੱਖੀ ਕੇਸਾਂ-ਸੁਆਸਾਂ ਨਾਲ ਨਿਭਾਈ, ਜਾਣੋ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪਵਿੱਤਰ ਇਤਿਹਾਸ

France Election Result: ਖੱਬੇ ਪੱਖੀ ਪਾਰਟੀਆਂ ਦਾ ਦਬਦਬਾ, ਸਾਰੀਆਂ ਧਿਰਾਂ ਬਹੁਮਤ ਤੋਂ ਪੱਛੜੀਆਂ

Embed widget