ਪੜਚੋਲ ਕਰੋ

ਕਰਫਿਊ ਤੋਂ ਬਾਅਦ ਬਠਿੰਡਾ ਡੀਸੀ ਵੱਲੋਂ ਵੱਖ-ਵੱਖ ਹਿਦਾਇਤਾਂ ਜਾਰੀ

ਸੂਬੇ ‘ਚ ਕੋਵਿਡ-19 ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਕਾਫੀ ਵਾਧਾ ਹੋਇਆ ਹੈ। ਅਜਿਹੇ ‘ਚ ਸੂਬਾ ਸਰਕਾਰ ਨੇ ਬੀਤੇ ਦਿਨ ਤੋਂ ਕਰਫਿਊ ਦਾ ਐਲਾਨ ਕਰ ਦਿੱਤਾ ਤੇ ਨਿਯਮ ਤੋੜਣ ਵਾਲੇ ਖਿਲਾਫ ਸਖਤ ਕਾਰਵਾਈ ਦੀ ਹਿਦਾਇਤਾਂ ਦਿੱਤੀਆਂ ਗਈਆਂ ਹਨ।

ਬਠਿੰਡਾ: ਸੂਬੇ ‘ਚ ਕੋਵਿਡ-19 ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਕਾਫੀ ਵਾਧਾ ਹੋਇਆ ਹੈ। ਅਜਿਹੇ ‘ਚ ਸੂਬਾ ਸਰਕਾਰ ਨੇ ਬੀਤੇ ਦਿਨ ਤੋਂ ਕਰਫਿਊ ਦਾ ਐਲਾਨ ਕਰ ਦਿੱਤਾ ਤੇ ਨਿਯਮ ਤੋੜਣ ਵਾਲੇ ਖਿਲਾਫ ਸਖਤ ਕਾਰਵਾਈ ਦੀ ਹਿਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ 24 ਮਾਰਚ ਨੂੰ ਵੇਰਕਾ ਵੱਲੋਂ ਬਠਿੰਡਾ ‘ਚ ਘਰ-ਘਰ ਦੁੱਧ ਦੀ ਸਪਲਾਈ ਕੀਤੀ ਜਾਵੇਗੀ। ਕੋਈ ਘਰ ਤੋਂ ਬਾਹਰ ਨਾ ਆਵੇ। ਜੇਕਰ ਕਿਸੇ ਵੀ ਨਾਗਰਿਕ ਨੂੰ ਕੋਈ ਕਰਫਿਊ ਦੌਰਾਨ ਕਿਸੇ ਕਿਸਮ ਦੀ ਕੋਈ ਮੁਸਕਿਲ ਹੋਵੇ ਜਾਂ ਕੋਈ ਵੀ ਹੋਰ ਜਾਣਕਾਰੀ ਚਾਹੀਦੀ ਹੋਵੇ ਤਾਂ ਜਿ਼ਲ੍ਹਾਂ ਪੱਧਰੀ ਕੰਟਰੋਲ ਰੂਮ ਨੰਬਰ 0164-2241290 ਤੇ ਸੰਪਰਕ ਕੀਤਾ ਜਾ ਸਕਦਾ ਹੈ। ਕਰਫਿਊ ਤੋਂ ਬਾਅਦ ਬਠਿੰਡਾ ਡੀਸੀ ਵੱਲੋਂ ਵੱਖ-ਵੱਖ ਹਿਦਾਇਤਾਂ ਜਾਰੀ ਇਸ ਤੋਂ ਬਿਨ੍ਹਾਂ ਜੇਕਰ ਕਿਸੇ ਨੂੰ ਕੋਈ ਐਮਰਜੈਂਸੀ ਹੋਵੇ ਤਾਂ ਆਪਣੇ ਬੇਨਤੀ ਲਿੱਖ ਕੇ ਅਤੇ ਉਸਦੀ ਫੋਟੋ ਖਿੱਚ ਕੇ ਭੇਜੀ ਜਾ ਸਕਦੀ ਹੈ ਜਾਂ ਈਮੇਲ covid19bti@gmail.com ਤੇ ਭੇਜੀ ਜਾ ਸਕਦੀ ਹੈ। ਜਿ਼ਲ੍ਹਾ ਪ੍ਰਸਾਸ਼ਨ ਵੱਲੋਂ ਅਜਿਹੇ ਨਾਗਰਿਕ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਟਾਪ ਹੈਡਲਾਈਨ

ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...

ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ

BJP ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਹੜੇ ਵਾਰਡ ਤੋਂ ਕਿਸ ਨੂੰ ਦਿੱਤੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ

ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ

ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ

ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਫਾਰਚੂਨਰ 'ਚ ਜਾ ਰਹੇ ਪਰਿਵਾਰ 'ਤੇ ਨੌਜਵਾਨਾਂ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

Embed widget