ਪੜਚੋਲ ਕਰੋ

ਸਾਵਰਕਰ ਦਾ ਪੋਤਾ ਬਿਮਾਰ, ਹਸਪਤਾਲ 'ਚ ਭਰਤੀ

ਵੀਰ ਸਾਵਰਕਰ ਦੇ ਪੋਤੇ ਰਣਜੀਤ ਸਾਵਰਕਰ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਸਨੂੰ ਮੁੰਬਈ ਦੇ ਮਾਹੀਮ ਰਹੀਜਾ ਫੋਰਟੀਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਉਸ ਦਾ ਇਲਾਜ ਚੱਲ ਰਿਹਾ ਹੈ। ਰਣਜੀਤ ਸਾਵਰਕਰ ਦੀ ਸਿਹਤ ਸ਼ੁੱਕਰਵਾਰ ਦੇਰ ਸ਼ਾਮ ਅਚਾਨਕ ਖ਼ਰਾਬ ਹੋ ਗਈ।

ਮਹਾਰਾਸ਼ਟਰ: ਵੀਰ ਸਾਵਰਕਰ ਦੇ ਪੋਤੇ ਰਣਜੀਤ ਸਾਵਰਕਰ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਸਨੂੰ ਮੁੰਬਈ ਦੇ ਮਾਹੀਮ ਰਹੀਜਾ ਫੋਰਟੀਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਉਸ ਦਾ ਇਲਾਜ ਚੱਲ ਰਿਹਾ ਹੈ। ਰਣਜੀਤ ਸਾਵਰਕਰ ਦੀ ਸਿਹਤ ਸ਼ੁੱਕਰਵਾਰ ਦੇਰ ਸ਼ਾਮ ਅਚਾਨਕ ਖ਼ਰਾਬ ਹੋ ਗਈ। ਅਚਾਨਕ ਸਿਹਤ ਦਾ ਮੁੱਖ ਕਾਰਨ / ਮੱਧ ਪ੍ਰਦੇਸ਼ 'ਚ ਕਾਂਗਰਸ ਦੁਆਰਾ ਵਿਨਾਇਕ ਸਾਵਰਕਰ 'ਤੇ ਆਧਾਰਿਤ ਕਿਤਾਬ 'ਵੀਰ ਸਾਵਰਕਰ, ਕਿੰਨੇ ਵੀਰ?' ਦੀ ਵੰਡ ਨੂੰ ਕਿਹਾ ਜਾ ਰਿਹਾ ਹੈ। ਜਿਸ 'ਚ ਸਾਵਰਕਰ ਬਾਰੇ ਲਿੱਖੇ ਤੱਥਾਂ 'ਤੇ ਵਿਵਾਦ ਚੱਲ ਰਿਹਾ ਹੈ। ਕਿਤਾਬ ਵਿੱਚ ਸਾਵਰਕਰ ਬਾਰੇ ਲਿਖੇ ਤੱਥਾਂ ਤੋਂ ਰਣਜੀਤ ਬਹੁਤ ਨਾਰਾਜ਼ ਹੈ ਅਤੇ ਕਿਤਾਬ ‘ਤੇ ਤੁਰੰਤ ਪਾਬੰਦੀ ਦੀ ਮੰਗ ਕਰ ਰਹੇ ਹਨ। ਰਣਜੀਤ ਇਸ ਮੰਗ ਨੂੰ ਲੈ ਕੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੂੰ ਮਿਲਣ ਆਏ ਸੀ। ਉਧਵ ਠਾਕਰੇ, ਰਣਜੀਤ ਸਾਵਰਕਰ ਨੂੰ ਮਿਲੇ ਬਗੈਰ ਮੰਤਰਾਲਾ ਤੋਂ ਚਲੇ ਗਏ। ਜਿਸਨੂੰ ਰਣਜੀਤ ਨੇ ਆਪਣੀ ਬੇਜ਼ੱਤੀ ਮਹਿਸੂਸ ਕੀਤਾ। ਜ਼ਿਕਰਯੋਗ ਹੈ ਕਿ ਰਣਜੀਤ ਆਪਣੇ ਉੱਘੇ ਦਾਦਾ ਵੀਰ ਸਾਵਰਕਰ ਲੈ ਕੇ ਕੀਤੀ ਜਾ ਰਹੀ ਰਾਜਨੀਤੀ ਤੋਂ ਬਹੁਤ ਦੁਖੀ ਹਨ ਅਤੇ ਉਸਦੀ ਮਾਨਸਿਕਤਾ 'ਤੇ ਡੂੰਘਾ ਪ੍ਰਭਾਵ ਪੈ ਰਿਹਾ ਹੈ। ਇਹੀ ਕਾਰਨ ਹੈ ਕਿ ਉਸਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਸਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਟਾਪ ਹੈਡਲਾਈਨ

AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ

Sangrur 'ਚ 4 ਨਵੰਬਰ ਨੂੰ ਰਾਹੁਲ ਗਾਂਧੀ ਕਰਨਗੇ 'ਇਨਸਾਫ ਰੈਲੀ': ਤ੍ਰਿਪਤ ਬਾਜਵਾ ਬੋਲੇ- ਮਾਨ ਸਰਕਾਰ ਦੀ ਨੀਂਹ ਹਿਲਾ ਦੇਵੇਗੀ ਰੈਲੀ

Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼

Mansa News : ਦਲਜੀਤ ਸਿੰਘ ਦਾ ਅੰਤਿਮ ਸਸਕਾਰ ਕਿਉਂ ਰੁਕਿਆ? ਮਾਂ-ਪਤਨੀ ਧਰਨੇ 'ਚ ਪਹੁੰਚ ਕੇ ਰੱਖੀ ਇਹ ਮੰਗ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ

Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?

Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ

Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ
Warren Buffett : 48 ਸਾਲਾਂ ਤੋਂ ਪਾਣੀ ਨਹੀਂ ਪੀਤਾ! ਜਾਣੋ ਵਾਰਨ ਬਫੇਟ ਦੀ ਅਜੀਬ ਆਦਤ ਦਾ ਰਾਜ਼

Flight Ticket Price : ਚੌਥੀ ਵਾਰ ਮਹਿੰਗਾ ਹੋਇਆ ਹਵਾਈ ਤੇਲ ! ਕੀ ਹੁਣ ਫਲਾਈਟ ਟਿਕਟਾਂ ਲਈ ਵੀ ਦੇਣੇ ਪੈਣਗੇ ਵੱਧ ਪੈਸੇ?

Embed widget