ਪੜਚੋਲ ਕਰੋ

ਕੋਰੋਨਾਵਾਇਰਸ ਦੇ ਚੱਲਦਿਆਂ ਮੰਡੀਆਂ ਬੰਦ ਕਰਨ ਦਾ ਐਲਾਨ, ਸਬਜ਼ੀ ਦੀਆਂ ਕੀਮਤਾਂ ‘ਚ ਵਾਧੇ ਨਾਲ ਲੋਕ ਪ੍ਰੇਸ਼ਾਨ

ਕੋਰੋਨਾਵਾਰਿਸ ਦੇ ਚੱਲਦਿਆਂ ਜਿੱਥੇ ਪੰਜਾਬ ਸਰਕਾਰ ਵੱਲੋਂ ਇਤਿਹਾਤ ਦੇ ਤੌਰ ‘ਤੇ ਸਬਜ਼ੀ ਮੰਡੀਆਂ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ ਉੱਥੇ ਹੀ ਇਸ ਫੈਸਲੇ ਤੋਂ ਬਾਅਦ ਲੋਕਾਂ ‘ਚ ਹਫੜਾ ਤਫੜੀ ਦਾ ਮਾਹੌਲ ਪੈਦਾ ਹੋ ਗਿਆ ਹੈ।

ਲੁਧਿਆਣਾ: ਕੋਰੋਨਾਵਾਰਿਸ ਦੇ ਚੱਲਦਿਆਂ ਜਿੱਥੇ ਪੰਜਾਬ ਸਰਕਾਰ ਵੱਲੋਂ ਇਤਿਹਾਤ ਦੇ ਤੌਰ ‘ਤੇ ਸਬਜ਼ੀ ਮੰਡੀਆਂ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ ਉੱਥੇ ਹੀ ਇਸ ਫੈਸਲੇ ਤੋਂ ਬਾਅਦ ਲੋਕਾਂ ‘ਚ ਹਫੜਾ ਤਫੜੀ ਦਾ ਮਾਹੌਲ ਪੈਦਾ ਹੋ ਗਿਆ ਹੈ। ਲੋਕ ਸਬਜ਼ੀਆਂ ਦਾ ਸਟਾਕ ਇਕੱਠਾ ਕਰਨ ਲੱਗ ਗਏ ਹਨ। ਉਧਰ ਇਸ ਫ਼ੈਸਲੇ ਤੋਂ ਬਾਅਦ ਸਬਜ਼ੀ ਵਿਕਰੇਤਾਵਾਂ ਨੇ ਵੀ ਸਬਜ਼ੀ ਦੀਆਂ ਕੀਮਤਾਂ ‘ਚ ਵਾਧਾ ਕਰ ਦਿੱਤਾ ਹੈ। ਏਬੀਪੀ ਸਾਂਝਾ ਦੀ ਟੀਮ ਲੁਧਿਆਣਾ ਦੀ ਸਬਜ਼ੀ ਮੰਡੀ ਦੇ ਹਾਲ ਵੇਖਣ ਗਈ ਤਾਂ ਇੱਥੇ ਸਬਜ਼ੀਆਂ ਦੀਆਂ ਕੀਮਤਾਂ ਦੁੱਗਣੀਆਂ ਕਰ ਦਿੱਤੀਆਂ ਗਈਆਂ। ਲੁਧਿਆਣਾ ਸਬਜ਼ੀ ਮੰਡੀ ਦਾ ਦੌਰਾ ਜਦੋਂ ਸਾਡੀ ਟੀਮ ਵੱਲੋਂ ਕੀਤਾ ਗਿਆ ਤਾਂ ਲੋਕ ਸਬਜ਼ੀਆਂ ਦਾ ਸਟਾਕ ਇਕੱਠੇ ਕਰਦੇ ਦਿਖਾਈ ਦਿੱਤੇ। ਸਬਜ਼ੀ ਖਰੀਦਣ ਆਏ ਲੋਕਾਂ ਨੇ ਦੱਸਿਆ ਕਿ ਸਬਜ਼ੀ ਦੀਆਂ ਕੀਮਤਾਂ ਜਾਣਬੁੱਝ ਕੇ ਦੁਕਾਨਦਾਰਾਂ ਵੱਲੋਂ ਵਧਾ ਦਿੱਤੀਆਂ ਦੀਆਂ ਨ ਤੇ ਹਰ ਚੀਜ਼ ਦੁੱਗਣੀ ਕੀਮਤ ‘ਤੇ ਮਿਲ ਰਹੀ ਹੈ। ਉਧਰ ਇਸ ਸਬੰਧੀ ਜਦੋਂ ਸਬਜ਼ੀ ਵਿਕਰੇਤਾਵਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਕੀਮਤਾਂ ਪਿੱਛੋਂ ਹੀ ਵਧੀਆ ਨੇ। ਸਬਜ਼ੀ ਵਿਕਰੇਤਾਵਾਂ ਨੇ ਕਿਹਾ ਕਿ ਬਹੁਤੀ ਮਹਿੰਗਾਈ ਨਹੀਂ ਹੋਈ ਪਰ 10-15 ਰੁਪਏ ਤੱਕ ਜ਼ਰੂਰ ਸਬਜ਼ੀਆਂ ਦੀ ਕੀਮਤਾਂ ‘ਚ ਇਜ਼ਾਫਾ ਹੋਇਆ ਹੈ। ਇਸ ਬਾਰੇ ਜਦੋਂ ਸਬਜ਼ੀ ਮੰਡੀ ਦੇ ਅਧਿਕਾਰੀਆਂ ਨੂੰ ਦੱਸਿਆ ਤਾਂ ਉਨ੍ਹਾਂ ਕਿਹਾ ਕੀਮਤਾਂ ਨਹੀਂ ਵਧੀਆ ਪਰ ਜੇਕਰ ਕੋਈ ਸਬਜ਼ੀ ਮਹਿੰਗੀ ਵੇਚ ਰਿਹਾ ਹੈ ਤਾਂ ਉਸ ‘ਤੇ ਕਾਰਵਾਈ ਹੋਵੇਗੀ।

ਟਾਪ ਹੈਡਲਾਈਨ

White Leghorn : ਦੁਨੀਆ 'ਚ ਸਭ ਤੋਂ ਵੱਧ ਅੰਡੇ ਦੇਣ ਵਾਲੀ ਮੁਰਗੀ, ਜਾਣੋ ਕੀ ਹੈ ਇਸ ਦੀ ਕੀਮਤ ?
White Leghorn : ਦੁਨੀਆ 'ਚ ਸਭ ਤੋਂ ਵੱਧ ਅੰਡੇ ਦੇਣ ਵਾਲੀ ਮੁਰਗੀ, ਜਾਣੋ ਕੀ ਹੈ ਇਸ ਦੀ ਕੀਮਤ ?
Faridkot Accident :  ਫਰੀਦਕੋਟ 'ਚ ਕੈਂਟਰ-ਕਾਰ ਦੀ ਭਿਆਨਕ ਟੱਕਰ, ਇੱਕ ਦੀ ਮੌਤ, 3 ਗੰਭੀਰ ਜ਼ਖ਼ਮੀ
Faridkot Accident :  ਫਰੀਦਕੋਟ 'ਚ ਕੈਂਟਰ-ਕਾਰ ਦੀ ਭਿਆਨਕ ਟੱਕਰ, ਇੱਕ ਦੀ ਮੌਤ, 3 ਗੰਭੀਰ ਜ਼ਖ਼ਮੀ
Amritsar 'ਚ 4 ਨੌਜਵਾਨ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ, 3 ਪਿਸਤੌਲ, 14 ਕਾਰਤੂਸ ਅਤੇ ਮੋਟਰਸਾਈਕਲ ਬਰਾਮਦ
Amritsar 'ਚ 4 ਨੌਜਵਾਨ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ, 3 ਪਿਸਤੌਲ, 14 ਕਾਰਤੂਸ ਅਤੇ ਮੋਟਰਸਾਈਕਲ ਬਰਾਮਦ
Cabinet Reshuffle: ਮੰਤਰੀ ਮੰਡਲ 'ਚ ਫੇਰਬਦਲ ਦੀਆਂ ਅਟਕਲਾਂ ਤੇਜ਼, ਜਾਣੋ ਕਿੰਨਾ ਮੰਤਰੀਆਂ ਦੀ ਕੈਬਨਿਟ ’ਚੋਂ ਹੋਏਗੀ ਛੁੱਟੀ? ਵਾਇਰਲ ਲਿਸਟ ਨੇ ਮਚਾਈ ਤਰਥੱਲੀ...
ਮੰਤਰੀ ਮੰਡਲ 'ਚ ਫੇਰਬਦਲ ਦੀਆਂ ਅਟਕਲਾਂ ਤੇਜ਼, ਜਾਣੋ ਕਿੰਨਾ ਮੰਤਰੀਆਂ ਦੀ ਕੈਬਨਿਟ ’ਚੋਂ ਹੋਏਗੀ ਛੁੱਟੀ? ਵਾਇਰਲ ਲਿਸਟ ਨੇ ਮਚਾਈ ਤਰਥੱਲੀ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Embed widget