ਪੜਚੋਲ ਕਰੋ

ਬਰਨਾਲਾ ਨੂੰ ਮਿਲੇ ਵੈਂਟੀਲੇਟਰ ਦੂਜੇ ਜ਼ਿਲ੍ਹਿਆਂ ਨੂੰ ਭੇਜੇ, ਸਿਹਤ ਅਧਿਕਾਰੀਆਂ ਨੇ ਦੱਸੀ ਇਹ ਵਜ੍ਹਾ

ਕੋਰੋਨਾਵਾਇਰਸ ਦਾ ਖ਼ਤਰਾ ਲਗਾਤਾਰ ਜਾਰੀ ਹੈ। ਇਸ ਦਰਮਿਆਨ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਆਏ 8 ਵੈਂਟੀਲੇਟਰ ਹੋਰਨਾਂ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ ਭੇਜ ਦਿੱਤੇ ਗਏ। ਸਿਹਤ ਅਧਿਕਾਰੀਆਂ ਨੇ ਵੈਂਟੀਲੇਟਰ ਬਾਹਰ ਭੇਜੇ ਜਾਣ ਲਈ ਜ਼ਿਲ੍ਹੇ ਵਿੱਚ ਵੈਂਟੀਲੇਟਰ ਚਲਾਉਣ ਲਈ ਆਈਸੀਯੂ ਯੂਨਿਟ ਜਾਂ ਲੋੜ ਅਨੁਸਾਰ ਸਟਾਫ਼ ਨਾ ਹੋਣ ਨੂੰ ਕਾਰਨ ਦੱਸਿਆ। ਸਿਵਲ ਹਸਪਤਾਲ ਬਚਾਉ ਕਮੇਟੀ ਨੇ ਵੈਂਟੀਲੇਟਰ ਬਾਹਰੀ ਜ਼ਿਲ੍ਹਿਆਂ ਨੂੰ ਭੇਜੇ ਜਾਣ ਦਾ ਵਿਰੋਧ ਕੀਤਾ।

ਬਰਨਾਲਾ: ਕੋਰੋਨਾਵਾਇਰਸ ਦਾ ਖ਼ਤਰਾ ਲਗਾਤਾਰ ਜਾਰੀ ਹੈ। ਇਸ ਦਰਮਿਆਨ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਆਏ 8 ਵੈਂਟੀਲੇਟਰ ਹੋਰਨਾਂ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ ਭੇਜ ਦਿੱਤੇ ਗਏ। ਸਿਹਤ ਅਧਿਕਾਰੀਆਂ ਨੇ ਵੈਂਟੀਲੇਟਰ ਬਾਹਰ ਭੇਜੇ ਜਾਣ ਲਈ ਜ਼ਿਲ੍ਹੇ ਵਿੱਚ ਵੈਂਟੀਲੇਟਰ ਚਲਾਉਣ ਲਈ ਆਈਸੀਯੂ ਯੂਨਿਟ ਜਾਂ ਲੋੜ ਅਨੁਸਾਰ ਸਟਾਫ਼ ਨਾ ਹੋਣ ਨੂੰ ਕਾਰਨ ਦੱਸਿਆ। ਸਿਵਲ ਹਸਪਤਾਲ ਬਚਾਉ ਕਮੇਟੀ ਨੇ ਵੈਂਟੀਲੇਟਰ ਬਾਹਰੀ ਜ਼ਿਲ੍ਹਿਆਂ ਨੂੰ ਭੇਜੇ ਜਾਣ ਦਾ ਵਿਰੋਧ ਕੀਤਾ।

ਉਨ੍ਹਾਂ ਸਰਕਾਰ ਨੂੰ ਵੈਂਟੀਲੇਟਰ ਮੁੜ ਬਰਨਾਲਾ ਹਸਪਤਾਲ ਭੇਜ ਕੇ ਆਈਸੀਯੂ ਵਾਰਡ ਚਲਾਉਣ ਤੇ ਲੋੜੀਂਦਾ ਸਟਾਫ਼ ਭੇਜਣ ਦੀ ਸਰਕਾਰ ਤੋਂ ਮੰਗ ਕੀਤੀ ਹੈ। ਇਸ ਸਬੰਧੀ ਬਰਨਾਲਾ ਦੇ ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ ਨੇ ਦੱਸਿਆ ਕਿ ਬਰਨਾਲਾ ਵਿੱਚ ਹੁਣ ਤੱਕ ਕੋਰੋਨਾ ਕਾਰਨ 216 ਮੌਤਾਂ ਹੋਈਆਂ ਹਨ। ਉਨ੍ਹਾਂ ਵੱਲੋਂ ਸਿਵਲ ਸਰਜਨ ਦੇ ਤੌਰ ’ਤੇ 25 ਮਈ ਨੂੰ ਚਾਰਜ ਸੰਭਾਲਿਆ ਗਿਆ ਹੈ। ਉਸ ਤੋਂ ਪਹਿਲਾਂ ਹੀ ਬਰਨਾਲਾ ਦੇ ਵੈਂਟੀਲੇਟਰ ਹੋਰਨਾਂ ਜ਼ਿਲ੍ਹਿਆਂ ਦੇ ਹਸਪਤਾਲਾਂ ਨੂੰ ਭੇਜ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ 8 ਵੈਂਟੀਲੇਟਰ ਸਨ, ਜਿਨ੍ਹਾਂ ਵਿੱਚੋਂ 6 ਵੈਂਟੀਲੇਟਰ ਬਠਿੰਡਾ ਤੇ 2 ਵੈਂਟੀਲੇਟਰ ਫ਼ਰੀਦਕੋਟ ਹਸਪਤਾਲ ਨੂੰ ਭੇਜ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਵੈਂਟੀਲੇਟਰ ਚਲਾਉਣ ਲਈ ਜ਼ਿਲ੍ਹੇ ਭਰ ਵਿੱਚ ਕੋਈ ਵੀ ਆਈਸੀਯੂ ਯੂਨਿਟ ਜਾਂ ਲੋੜੀਂਦਾ ਸਟਾਫ਼ ਨਹੀਂ। ਇਹ ਸਹੂਲਤ ਦੇਣਾ ਜ਼ਿਲ੍ਹਾ ਪੱਧਰ ’ਤੇ ਸੰਭਵ ਨਹੀਂ। ਜਦਕਿ ਇਹ ਸਹੂਲਤ ਕੇਂਦਰ ਤੇ ਪੰਜਾਬ ਸਰਕਾਰ ਦੇ ਹੱਥ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕੋਰੋਨਾ ਦੇ ਕੇਸ ਵੀ ਘਟ ਗਏ ਹਨ ਤੇ ਮੌਤ ਦਰ ਵੀ ਘਟੀ ਹੈ।

ਉਧਰ ਇਸ ਸਬੰਧੀ ਸਿਵਲ ਹਸਪਤਾਲ ਬਚਾਉ ਕਮੇਟੀ ਦੇ ਮੈਂਬਰ ਨਰਾਇਣ ਦੱਤ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕੋਰੋਨਾ ਮਹਾਮਾਰੀ ਦੇ ਦੌਰ ਵਿੱਚ ਬਰਨਾਲਾ ਵਿੱਚ ਸਿਹਤ ਸਹੂਲਤਾਂ ਵਧਾਉਣ ਦੀ ਥਾਂ ਸਰਕਾਰਾਂ ਨੇ ਇੱਥੇ ਸਹੂਲਤਾਂ ਦੇਣ ਲਈ ਪਹੁੰਚੇ ਵੈਂਟੀਲੇਟਰ ਵੀ ਵਾਪਸ ਲੈ ਲਏ ਹਨ। ਉਨ੍ਹਾਂ ਕਿਹਾ ਕਿ ਐਮਰਜੈਂਸੀ ਹਾਲਤ ਵਿੱਚ ਮਰੀਜ਼ ਨੂੰ ਕੁਝ ਮਿੰਟਾਂ ਵਿੱਚ ਹੀ ਵੈਂਟੀਲੇਟਰ ਦੀ ਸਹੂਲਤ ਦੇਣ ਦੀ ਲੋੜ ਹੁੰਦੀ ਹੈ ਅਤੇ ਵੈਂਟੀਲੇਟਰ ਮਿਲਣ ਕਾਰਨ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ।

ਉਨ੍ਹਾਂ ਕਿਹਾ ਬਰਨਾਲਾ ਵਿੱਚ ਮੌਤ ਦਰ ਪੰਜਾਬ ਭਰ ਵਿੱਚੋਂ ਤੀਜੇ ਨੰਬਰ ’ਤੇ ਹੈ ਜਿਸ ਕਰਕੇ ਬਰਨਾਲਾ ਨੂੰ ਵੈਂਟੀਲੇਟਰ ਦੀ ਸਹੂਲਤ ਦੀ ਵੱਧ ਲੋੜ ਹੈ। ਜਿਸ ਲਈ ਉਨ੍ਹਾਂ ਵੱਲੋਂ ਡੀਸੀ ਬਰਨਾਲਾ ਤੇ ਸਿਹਤ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇ ਕੇ ਬਰਨਾਲਾ ਤੋਂ ਬਾਹਰ ਭੇਜੇ ਗਏ ਵੈਂਟੀਲੇਟਰ ਵਾਪਸ ਭੇਜਣ, ਜ਼ਿਲ੍ਹੇ ਵਿੱਚ ਆਈਸੀਯੂ ਯੂਨਿਟ ਬਣਾ ਕੇ ਲੋੜੀਂਦੇ ਮਾਹਰ ਡਾਕਟਰ ਅਤੇ ਸਟਾਫ਼ ਭੇਜਣ ਦੀ ਮੰਗ ਕੀਤੀ ਗਈ ਹੈ। 

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget