ਪੜਚੋਲ ਕਰੋ

ਜਨਰਲ ਰਾਵਤ ਨੇ ਫੌਜ ਨੂੰ ਤਿਆਰ-ਬਰ-ਤਿਆਰ ਰਹਿਣ ਦਾ ਇਸ਼ਾਰਾ, ਉਂਝ ਪਾਕਿਸਤਾਨ ਨਾਲ ਜੰਗ ਦੀ ਭਵਿੱਖਬਾਣੀ ਮੁਸ਼ਕਲ

ਜਲ ਸੈਨਾ ਦੇ ਸਾਬਕਾ ਮੁਖੀ ਬਿਪਿਨ ਰਾਵਤ ਨੇ ਹਾਲ ਹੀ 'ਚ ਤਿੰਨੇ ਫੌਜਾਂ ਦੀ ਕਮਾਨ ਸੰਭਾਲਦਿਆਂ ਸੀਡੀਐਸ ਦਾ ਅਹੁਦਾ ਸੰਭਾਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਹੁਣ ਉਨ੍ਹਾਂ ਰੱਖਿਆ ਬਲਾਂ ਦੀ ਤਾਕਤ ਬਾਰੇ ਆਪਣਾ ਬਿਆਨ ਦਿੱਤਾ ਹੈ।

ਤੰਜਾਵਰ: ਜਲ ਸੈਨਾ ਦੇ ਸਾਬਕਾ ਮੁਖੀ ਬਿਪਿਨ ਰਾਵਤ ਨੇ ਹਾਲ ਹੀ 'ਚ ਤਿੰਨੇ ਫੌਜਾਂ ਦੀ ਕਮਾਨ ਸੰਭਾਲਦਿਆਂ ਸੀਡੀਐਸ ਦਾ ਅਹੁਦਾ ਸੰਭਾਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਹੁਣ ਉਨ੍ਹਾਂ ਰੱਖਿਆ ਬਲਾਂ ਦੀ ਤਾਕਤ ਬਾਰੇ ਆਪਣਾ ਬਿਆਨ ਦਿੱਤਾ ਹੈ। ਬਿਪਿਨ ਰਾਵਤ ਨੇ ਸੋਮਵਾਰ ਨੂੰ ਕਿਹਾ ਕਿ ਇਹ ਦੱਸਣਾ ਮੁਸ਼ਕਲ ਹੈ ਕਿ ਪਾਕਿਸਤਾਨ ਨਾਲ ਯੁੱਧ ਦੀ ਸਥਿਤੀ ਪੈਦਾ ਹੋਏਗੀ ਜਾਂ ਨਹੀਂ, ਪਰ ਸੈਨਾ ਦੇ ਸਾਰੇ ਹਿੱਸੇ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ। ਸੀਡੀਐਸ ਬਿਪਿਨ ਰਾਵਤ ਨੇ ਤਾਮਿਲਨਾਡੂ 'ਚ ਸੁਖੋਈ 30 ਐਮਕੇਆਈ ਦੇ ਪਹਿਲੇ ਸਕੁਐਡਰਨ ਦੀ ਤਾਇਨਾਤੀ ਲਈ ਪ੍ਰੋਗਰਾਮ 'ਚ ਹਿੱਸਾ ਲਿਆ ਸੀ। ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਸੈਨਾ ਦੇ ਤਿੰਨੇ ਅੰਗਾਂ ਦਾ ਕੰਮ ਉਭਰਨ ਵਾਲੀਆਂ ਕਿਸੇ ਵੀ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਤਿਆਰ ਰਹਿਣਾ ਹੋਵੇਗਾ ਤੇ ਅਸੀਂ ਇਸ ਲਈ ਤਿਆਰ ਹਾਂ। ਭਾਰਤ ਤੇ ਪਾਕਿਸਤਾਨ ਵਿਚਾਲੇ ਜੰਗ ਦੀ ਸੰਭਾਵਨਾ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ 'ਚ ਰਾਵਤ ਨੇ ਕਿਹਾ, "ਕਿਸੇ ਵੀ ਸਥਿਤੀ ਬਾਰੇ ਦੱਸਣਾ ਬਹੁਤ ਮੁਸ਼ਕਲ ਹੈ ਪਰ ਅਸੀਂ ਸਾਨੂੰ ਦਿੱਤੇ ਕਿਸੇ ਵੀ ਕੰਮ ਲਈ ਹਮੇਸ਼ਾਂ ਤਿਆਰ ਹਾਂ।" ਹਿੰਦ ਮਹਾਂਸਾਗਰ 'ਚ ਚੀਨ ਦੀ ਮੌਜੂਦਗੀ ਤੋਂ ਭਾਰਤ ਦੇ ਖ਼ਤਰੇ ਦੇ ਸਵਾਲ 'ਤੇ ਉਨ੍ਹਾਂ ਕਿਹਾ, “ਹਰ ਦੇਸ਼ ਆਪਣੀ ਸੁਰੱਖਿਆ ਨੂੰ ਰਣਨੀਤਕ ਨਜ਼ਰੀਏ ਤੋਂ ਵੇਖਦਾ ਹੈ। ਇੱਥੇ ਲੜਾਕੂ ਜਹਾਜ਼ਾਂ ਦਾ ਸਕੁਐਡਰਨ ਭਾਰਤੀ ਸਮਰੱਥਾਵਾਂ, ਖਾਸ ਕਰਕੇ ਹਿੰਦ ਮਹਾਂਸਾਗਰ ਦੇ ਖਿੱਤੇ ', ਜਿੱਥੇ ਚੀਨ ਦੀ ਮੌਜੂਦਗੀ ਵੀ ਵਧ ਰਹੀ ਹੈ, ਨੂੰ ਵਾਧਾ ਦੇਵੇਗਾ।” ਸੁਖੋਈ 30 ਐਮਕੇਆਈ ਦਾ ਪਹਿਲਾ ਸਕੁਐਡਰਨ ਏਅਰ ਫੋਰਸ ਸਟੇਸ਼ਨ 'ਤੇ ਭਾਰਤੀ ਹਵਾਈ ਸੈਨਾ ਦੁਆਰਾ ਸੇਵਾ 'ਚ ਸੀ। ਇਹ ਲੜਾਕੂ ਜਹਾਜ਼ਾਂ ਲਈ ਦੱਖਣੀ ਭਾਰਤ 'ਚ ਅਜਿਹਾ ਪਹਿਲਾ ਅੱਡਾ ਹੈ। ਲੜਾਕੂ ਜਹਾਜ਼ ਸੁਖੋਈ 30 ਐਮਕੇਆਈ ਦਾ ਸਕੁਐਡਰਨ 'ਟਾਈਗਰਸ਼ਾਰਕਸ' ਏਅਰਫੋਰਸ ਦੇ ਚੀਫ ਤੇ ਉੱਚ ਅਧਿਕਾਰੀਆਂ ਦੀ ਹਾਜ਼ਰੀ ਸੇਵਾ 'ਚ ਸ਼ਾਮਲ ਸੀ। ਇਹ ਜਹਾਜ਼ ਬ੍ਰਹਮੌਸ ਕਰੂਜ਼ ਮਿਜ਼ਾਈਲਾਂ ਨਾਲ ਲੈਸ ਹਨ।

ਟਾਪ ਹੈਡਲਾਈਨ

Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 16 IAS ਅਫਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਕਈ ਕਮਿਸ਼ਨਰਾਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ: ਲਿਸਟ 'ਚ ਜ਼ਿਲ੍ਹਾ ਮੈਜਿਸਟ੍ਰੇਟ ਵੀ ਸ਼ਾਮਲ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 16 IAS ਅਫਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਕਈ ਕਮਿਸ਼ਨਰਾਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ: ਲਿਸਟ 'ਚ ਜ਼ਿਲ੍ਹਾ ਮੈਜਿਸਟ੍ਰੇਟ ਵੀ ਸ਼ਾਮਲ...
Punjab News: ਕਾਂਗਰਸ ਹਾਈਕਮਾਨ ਦੇ ਫ਼ੈਸਲੇ ਤੇ ਟਿੱਕੀਆਂ ਸਭ ਦੀਆਂ ਨਜ਼ਰਾਂ, ਕਦੇ ਵੀ ਹੋ ਸਕਦਾ ਵੱਡਾ ਐਲਾਨ; ਜਾਣੋ ਕੀ ਬੋਲੇ ਰਾਜਾ ਵੜਿੰਗ? ਪਾਰਟੀ ਆਗੂਆਂ ਅਤੇ ਕਾਰਕੁਨਾਂ ਨਾਲ ਮੀਟਿੰਗ...
ਕਾਂਗਰਸ ਹਾਈਕਮਾਨ ਦੇ ਫ਼ੈਸਲੇ ਤੇ ਟਿੱਕੀਆਂ ਸਭ ਦੀਆਂ ਨਜ਼ਰਾਂ, ਕਦੇ ਵੀ ਹੋ ਸਕਦਾ ਵੱਡਾ ਐਲਾਨ; ਜਾਣੋ ਕੀ ਬੋਲੇ ਰਾਜਾ ਵੜਿੰਗ? ਪਾਰਟੀ ਆਗੂਆਂ ਅਤੇ ਕਾਰਕੁਨਾਂ ਨਾਲ ਮੀਟਿੰਗ...
Lucknow Coaching Center Fire : 15 ਲੋਕਾਂ ਨੂੰ ਨਿਗਲ ਗਈ ਅੱਗ, ਕਿਸੇ ਦਾ ਹੋਣਾ ਸੀ ਵਿਆਹ, ਕੋਈ ਸੀ ਘਰ ਦਾ ਇਕੱਲਾ ਸਹਾਰਾ
Lucknow Coaching Center Fire : 15 ਲੋਕਾਂ ਨੂੰ ਨਿਗਲ ਗਈ ਅੱਗ, ਕਿਸੇ ਦਾ ਹੋਣਾ ਸੀ ਵਿਆਹ, ਕੋਈ ਸੀ ਘਰ ਦਾ ਇਕੱਲਾ ਸਹਾਰਾ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ, ਕ੍ਰਾਸ ਫਾਈਰਿੰਗ ਤੋਂ ਬਾਅਦ 2 ਗ੍ਰਿਫਤਾਰ; ਪਿਸਤੌਲ ਤੇ ਕਾਰ ਬਰਾਮਦ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ, ਕ੍ਰਾਸ ਫਾਈਰਿੰਗ ਤੋਂ ਬਾਅਦ 2 ਗ੍ਰਿਫਤਾਰ; ਪਿਸਤੌਲ ਤੇ ਕਾਰ ਬਰਾਮਦ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget