ਪੜਚੋਲ ਕਰੋ

ਇੱਕ ਨਹੀਂ, ਦੋ ਵਿਦਿਆਰਥਣਾਂ ਦਾ ਸੋਸ਼ਣ ਕਰ ਰਿਹਾ ਸੀ ਬੀਜੇਪੀ ਦਾ ਸਵਾਮੀ, 40 ਤੋਂ ਵੱਧ ਵੀਡੀਓ ਸੌਂਪੀਆਂ

ਚਿਨਮਿਆਨੰਦ 'ਤੇ ਬਲਾਤਕਾਰ ਦੇ ਇਲਜ਼ਾਮ ਲਾਉਣ ਵਾਲੀ ਵਿਦਿਆਰਥਣ ਨੇ ਸ਼ੁੱਕਰਵਾਰ ਦੇਰ ਸ਼ਾਮ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਨੂੰ ਇੱਕ ਪੈਨ ਡਰਾਈਵ ਸੌਂਪੀ ਜਿਸ ਵਿੱਚ 40 ਤੋਂ ਜ਼ਿਆਦਾ ਵੀਡੀਓ ਮੌਜੂਦ ਹਨ। ਪੀੜਤਾ ਨੇ ਸਾਬਕਾ ਕੇਂਦਰੀ ਮੰਤਰੀ 'ਤੇ ਇਲਜ਼ਾਮ ਲਾਇਆ ਹੈ ਕਿ ਉਹ ਸਿਰਫ ਉਸ ਨਾਲ ਹੀ ਨਹੀਂ, ਬਲਕਿ ਇੱਕ ਹੋਰ ਵਿਦਿਆਰਥਣ ਦਾ ਵੀ ਜਿਣਸੀ ਸ਼ੋਸ਼ਣ ਕਰਦਾ ਸੀ।

ਸ਼ਾਹਜਹਾਨਪੁਰ: ਚਿਨਮਿਆਨੰਦ 'ਤੇ ਬਲਾਤਕਾਰ ਦੇ ਇਲਜ਼ਾਮ ਲਾਉਣ ਵਾਲੀ ਵਿਦਿਆਰਥਣ ਨੇ ਸ਼ੁੱਕਰਵਾਰ ਦੇਰ ਸ਼ਾਮ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਨੂੰ ਇੱਕ ਪੈਨ ਡਰਾਈਵ ਸੌਂਪੀ ਜਿਸ ਵਿੱਚ 40 ਤੋਂ ਜ਼ਿਆਦਾ ਵੀਡੀਓ ਮੌਜੂਦ ਹਨ। ਪੀੜਤਾ ਨੇ ਸਾਬਕਾ ਕੇਂਦਰੀ ਮੰਤਰੀ 'ਤੇ ਇਲਜ਼ਾਮ ਲਾਇਆ ਹੈ ਕਿ ਉਹ ਸਿਰਫ ਉਸ ਨਾਲ ਹੀ ਨਹੀਂ, ਬਲਕਿ ਇੱਕ ਹੋਰ ਵਿਦਿਆਰਥਣ ਦਾ ਵੀ ਜਿਣਸੀ ਸ਼ੋਸ਼ਣ ਕਰਦਾ ਸੀ।

ਦੂਜੇ ਪਾਸੇ ਸਵਾਮੀ ਦੇ ਵਕੀਲ ਨੇ ਸਫ਼ਾਈ ਦਿੱਤੀ ਕਿ ਮਸਾਜ/ਮਾਲਸ਼ ਕਰਨਾ ਕੋਈ ਗੁਨਾਹ ਨਹੀਂ। ਐਸਆਈਟੀ ਨੇ ਸ਼ੁੱਕਰਵਾਰ ਦੇਰ ਸ਼ਾਮ ਤਕ ਪਾੜਤ ਵਿਦਿਆਰਥਣ ਤੋਂ ਚਿਨਮਿਆਨੰਦ ਦੀ ਰਿਹਾਇਸ਼ ’ਤੇ ਪੁੱਛਗਿੱਛ ਕੀਤੀ। ਇਸ ਦੌਰਾਨ ਉੱਥੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਟੀਮ ਨੇ ਸ਼ਨੀਵਾਰ ਨੂੰ ਵਿਦਿਆਰਥਣ ਦੀ ਮਾਂ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

ਪੀੜਤ ਲੜਕੀ ਨੇ ਦੱਸਿਆ ਕਿ SIT ਜਦੋਂ ਸ਼ੁੱਕਰਵਾਰ ਨੂੰ ਚਿਨਮਿਆਨੰਦ ਦੇ ਬੈਡਰੂਮ ਦੀ ਜਾਂਚ ਕਰਨ ਗਈ ਤਾਂ ਉਹ ਐਸਆਈਟੀ ਦੇ ਨਾਲ ਸੀ। ਚਿਨਮਿਆਨੰਦ ਦੇ ਬੈਡਰੂਮ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਗਿਆ ਹੈ, ਪੂਰੇ ਕਮਰੇ ਨੂੰ ਨਵਾਂ ਪੇਂਟ ਕਰਾਉਣ ਦੇ ਨਾਲ-ਨਾਲ ਇੱਕ ਨਵੀਂ ਲੁਕ ਦਿੱਤੀ ਗਈ ਹੈ। ਕਮਰੇ ਵਿੱਚੋਂ ਅਹਿਮ ਸਬੂਤ ਹਟਾ ਦਿੱਤੇ ਗਏ ਹਨ ਪਰ ਫੋਰੈਂਸਿਕ ਟੀਮ ਕਮਰੇ ਵਿੱਚੋਂ ਮਾਲਸ਼ ਦਾ ਤੇਲ ਰੱਖਣ ਵਾਲੀਆਂ ਦੋ ਕੌਲ਼ੀਆਂ, ਸਵਾਮੀ ਦਾ ਤੌਲੀਆ, ਮੰਜਨ ਤੇ ਸਾਬਣ ਆਦਿ ਸੀਲ ਕਰਕੇ ਨਾਲ ਲੈ ਗਈ।

ਟੀਮ ਦੇ ਪ੍ਰਸ਼ਨਾਂ ਦੇ ਜਵਾਬ ਵਿੱਚ ਪੀੜਤ ਵਿਦਿਆਰਥਣ ਨੇ ਕਿਹਾ ਕਿ ਚਿਨਮਿਆਨੰਦ ਬੀਏ ਐਲਐਲਬੀ ਦੀ ਇੱਕ ਵਿਦਿਆਰਥਣ ਨਾਲ ਜਿਣਸੀ ਸ਼ੋਸ਼ਣ ਕਰ ਰਿਹਾ ਸੀ। ਉਸ ਨੇ ਕਿਹਾ, 'ਵਿਦਿਆਰਥਣ ਨੇ ਮੈਨੂੰ ਕਈ ਵਾਰ ਆਪਣੀ ਪਰੇਸ਼ਾਨੀ ਦੱਸੀ ਸੀ।'

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget