ਪੜਚੋਲ ਕਰੋ

Video: ਕੋਰੋਨਾ ਮੁਕਤ ਹੋਇਆ ਨਿਊਜ਼ੀਲੈਂਡ, ਖੁਸ਼ੀ ‘ਚ ਪੀਐਮ ਜੈਸਿੰਡਾ ਆਰਡਰਨ ਨੇ ਕੀਤਾ ਡਾਂਸ

ਨਿਊਜ਼ੀਲੈਂਡ ਆਪਣੇ ਆਪ ਨੂੰ ਕੋਰੋਨਾ ਮੁਕਤ ਘੋਸ਼ਿਤ ਕਰਨ ਵਾਲਾ ਦੱਖਣੀ ਪ੍ਰਸ਼ਾਂਤ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਥੇ ਕੋਰੋਨਾਵਾਇਰਸ ਨਾਲ ਹੁਣ ਕੋਈ ਸੰਕਰਮਿਤ ਨਹੀਂ ਹੋਇਆ ਹੈ। ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਕਿਹਾ ਹੈ ਕਿ ਜਦੋਂ ਉਨ੍ਹਾਂ ਨੂੰ ਇਹ ਖ਼ਬਰ ਮਿਲੀ ਤਾਂ ਉਨ੍ਹਾਂ ਆਪਣੀ ਧੀ ਨਾਲ ਖੁਸ਼ੀ 'ਚ ਡਾਂਸ ਕੀਤਾ।

ਵੇਲਿੰਗਟਨ: ਨਿਊਜ਼ੀਲੈਂਡ ਆਪਣੇ ਆਪ ਨੂੰ ਕੋਰੋਨਾ ਮੁਕਤ ਘੋਸ਼ਿਤ ਕਰਨ ਵਾਲਾ ਦੱਖਣੀ ਪ੍ਰਸ਼ਾਂਤ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਥੇ ਕੋਰੋਨਾਵਾਇਰਸ ਨਾਲ ਹੁਣ ਕੋਈ ਸੰਕਰਮਿਤ ਨਹੀਂ ਹੋਇਆ ਹੈ। ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਕਿਹਾ ਹੈ ਕਿ ਜਦੋਂ ਉਨ੍ਹਾਂ ਨੂੰ ਇਹ ਖ਼ਬਰ ਮਿਲੀ ਤਾਂ ਉਨ੍ਹਾਂ ਆਪਣੀ ਧੀ ਨਾਲ ਖੁਸ਼ੀ 'ਚ ਡਾਂਸ ਕੀਤਾ। ਇਸ ਤੋਂ ਬਾਅਦ ਸੋਮਵਾਰ ਨੂੰ ਦੇਸ਼ ਨੂੰ ਦਿੱਤੇ ਸੰਦੇਸ਼ ‘ਚ ਉਨ੍ਹਾਂ ਕਿਹਾ, 'ਸਾਡਾ ਮੰਨਣਾ ਹੈ ਕਿ ਦੇਸ਼ ‘ਚ ਇਸ ਸਮੇਂ ਲਾਗ ਖ਼ਤਮ ਹੋ ਗਿਆ ਹੈ, ਕਿਉਂਕਿ ਆਖਰੀ ਮਰੀਜ਼ ਵੀ ਕੋਰੋਨਾਵਾਇਰਸ ਦੀ ਲਾਗ ਤੋਂ ਠੀਕ ਹੋ ਗਿਆ ਹੈ।' ਨਿਊਜ਼ੀਲੈਂਡ ਵਿੱਚ ਲਾਗ ਦਾ ਆਖਰੀ ਕੇਸ 17 ਦਿਨ ਪਹਿਲਾਂ ਆਇਆ ਸੀ। ਆਰਡਰਨ ਨੇ ਇਕ ਨਿਊਜ਼ ਕਾਨਫਰੰਸ ‘ਚ ਦੱਸਿਆ ਕਿ ਨਿਊਜ਼ੀਲੈਂਡ ਨੇ ਪਿਛਲੇ 17 ਦਿਨਾਂ ‘ਚ 40,000 ਲੋਕਾਂ ਦੀ ਜਾਂਚ ਕੀਤੀ ਹੈ ਅਤੇ ਪਿਛਲੇ 12 ਦਿਨਾਂ ਤੋਂ ਕੋਈ ਵੀ ਹਸਪਤਾਲ ‘ਚ ਨਹੀਂ ਹੈ। ਮੰਤਰੀ ਮੰਡਲ ਨੇ ਅੱਧੀ ਰਾਤ ਤੋਂ ਦੇਸ਼ ਖੋਲ੍ਹਣ ਦੇ ਦੂਜੇ ਪੜਾਅ 'ਤੇ ਸਹਿਮਤੀ ਜਤਾਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨਿਸ਼ਚਤ ਰੂਪ ਵਿੱਚ ਕੇਸ ਵਾਪਸ ਆਉਣਗੇ, ਪਰ ਇਹ ਅਸਫਲ ਹੋਣ ਦੀ ਨਿਸ਼ਾਨੀ ਨਹੀਂ ਹੋਵੇਗੀ। ਇਹ ਇਸ ਵਾਇਰਸ ਦੀ ਅਸਲੀਅਤ ਹੈ। ਪਰ ਸਾਨੂੰ ਪੂਰੀ ਤਰ੍ਹਾਂ ਤਿਆਰ ਰਹਿਣਾ ਪਏਗਾ।
ਕੋਰੋਨਾ ‘ਤੇ ਨਹੀਂ ਲੱਗ ਰਗੀ ਬ੍ਰੇਕ, ਪਿਛਲੇ 24 ਘੰਟਿਆਂ ‘ਚ ਇੱਕ ਲੱਖ ਨਵੇਂ ਕੇਸ ਤੇ 3 ਹਜ਼ਾਰ ਮੌਤਾਂ ਸਖਤੀ ਨਾਲ ਲੌਕਡਾਊਨ ਦੇ ਨਿਯਮਾਂ ਨੂੰ ਲਾਗੂ ਕੀਤਾ: ਮਾਹਰ ਕਹਿੰਦੇ ਹਨ ਕਿ 50 ਲੱਖ ਦੀ ਆਬਾਦੀ ਵਾਲੇ ਇਸ ਦੇਸ਼ ‘ਚੋਂ ਲਾਗ ਖ਼ਤਮ ਹੋਣ ਪਿੱਛੇ ਬਹੁਤ ਸਾਰੇ ਕਾਰਨ ਹਨ। ਦੱਖਣੀ ਪ੍ਰਸ਼ਾਂਤ ਵਿੱਚ ਸਥਿਤ ਹੋਣ ਕਰਕੇ, ਇਸ ਦੇਸ਼ ਨੂੰ ਇਹ ਵੇਖਣ ਦਾ ਮੌਕਾ ਮਿਲਿਆ ਕਿ ਇਹ ਸੰਕਰਮਣ ਕਿਵੇਂ ਦੂਜੇ ਦੇਸ਼ਾਂ ਵਿੱਚ ਫੈਲ ਗਿਆ ਅਤੇ ਆਰਡਰਨ ਨੇ ਤੇਜ਼ੀ ਨਾਲ ਕਦਮ ਚੁਕਦਿਆਂ ਸ਼ੁਰੂਆਤ ਵਿੱਚ ਸਖ਼ਤ ਤਾਲਾਬੰਦ ਨਿਯਮਾਂ ਨੂੰ ਲਾਗੂ ਕੀਤਾ ਅਤੇ ਦੇਸ਼ ਦੀਆਂ ਸਰਹੱਦਾਂ ਨੂੰ ਵੀ ਬੰਦ ਕਰ ਦਿੱਤਾ। ਜ਼ੋਰਾਂ-ਸ਼ੋਰਾਂ ਨਾਲ ਬੀਜੇਪੀ ਕਰ ਰਹੀ ਚੋਣਾਂ ਦੀਆਂ ਤਿਆਰੀਆਂ, ਅੱਜ ਬੰਗਾਲ ‘ਚ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ ਅਮਿਤ ਸ਼ਾਹ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget