ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਸਕੂਲ ਪ੍ਰਬੰਧਕ ਨੇ 7ਵੀਂ ਦੀ ਵਿਦਿਆਰਥਣ ਨਾਲ ਰੇਪ ਕਰ ਬਣਾਈ ਵੀਡੀਓ

ਉੱਤਰ ਪ੍ਰਦੇਸ਼ ਦੇ ਗੋਰਖਪੁਰ ਸ਼ਹਿਰ 'ਚ ਸਕੂਲ ਮੈਨੇਜਰ 'ਤੇ ਵਿਦਿਆਰਥਣ ਨਾਲ ਰੇਪ ਦਾ ਮਾਮਲਾ ਦਰਜ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ 7 ਵੀਂ ਜਮਾਤ 'ਚ ਪੜ੍ਹਦੀ ਹੈ।

ਗੋਰਖਪੁਰ: ਉੱਤਰ ਪ੍ਰਦੇਸ਼ ਦੇ ਗੋਰਖਪੁਰ ਸ਼ਹਿਰ 'ਚ ਸਕੂਲ ਮੈਨੇਜਰ 'ਤੇ ਵਿਦਿਆਰਥਣ ਨਾਲ ਰੇਪ ਦਾ ਮਾਮਲਾ ਦਰਜ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ 7 ਵੀਂ ਜਮਾਤ 'ਚ ਪੜ੍ਹਦੀ ਹੈ। ਪੁਲਿਸ ਨੇ ਬੁੱਧਵਾਰ ਨੂੰ ਕਥਿਤ ਤੌਰ 'ਤੇ ਦੱਸਿਆ ਸੀ ਕਿ ਲੜਕੀ ਦੇ ਪਿਤਾ ਨੇ ਰੇਪ ਦੀ ਸ਼ਿਕਾਇਤ ਦਰਜ ਕਰਵਾਈ ਹੈ। ਪੀੜਤਾ ਦਾ ਕਹਿਣਾ ਹੈ ਕਿ 30 ਜੁਲਾਈ ਨੂੰ ਸਕੂਲ ਮੈਨੇਜਰ ਹਰਿੰਦਰ ਯਾਦਵ ਨੇ ਉਸ ਨੂੰ ਘਰ ਬੁਲਾ ਕੇ ਉਸ ਦਾ ਰੇਪ ਕੀਤਾ। ਫਿਲਹਾਲ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਪੀੜਤਾ ਨੇ ਮੁਲਜ਼ਮ 'ਤੇ ਰੇਪ ਦਾ ਵੀਡੀਓ ਬਣਾ ਕੇ ਉਸ ਨੂੰ ਬਲਾਕਮੇਲ ਕਰਨ ਦਾ ਵੀ ਇਲਜ਼ਾਮ ਲਾਇਆ ਹੈ। ਪੀੜਤ ਨੇ ਦੱਸਿਆ ਕਿ ਉਸ ਨੂੰ ਵੀਡੀਓ ਵਾਇਰਲ ਕਰਨ ਦੀ ਧਮਕੀ ਵੀ ਦਿੱਤੀ ਗਈ ਹੈ। ਇਸ ਤੋਂ ਕੁਝ ਦਿਨਾਂ ਬਾਅਦ ਉਸ ਨੇ ਪਰਿਵਾਰ ਨੂੰ ਪੂਰੀ ਘਟਨਾ ਦੱਸੀ। ਕੋਰੋਨਾ ਮਰੀਜ਼ਾਂ ਦੀ ਗਿਣਤੀ 2.43 ਕਰੋੜ ਤੱਕ ਪਹੁੰਚੀ, 8 ਲੱਖ ਤੋਂ ਵੀ ਵੱਧ ਮੌਤਾਂ ਕੇਸ ਵਿੱਚ ਗਿਰਫ਼ਤਾਰੀ ਨਾ ਹੋਣ 'ਤੇ ਬੱਚੀ ਦੇ ਪਿਤਾ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮੁਲਜ਼ਮ ਪ੍ਰਬੰਧਕ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਸੂਤਰਾਂ ਅਨੁਸਾਰ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣ ਤੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਜਾਣਕਾਰੀ ਦੇਣ ਲਈ ਸਬੰਧਤ ਥਾਣਾ ਪ੍ਰਭਾਰੀ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Barnala ਵਿਖੇ ਭਾਜਪਾ ਨੇ ਲੱਡੂ ਵੰਡ ਕੇ ਜਿੱਤ ਦਾ ਮਨਾਇਆ ਜਸ਼ਨ , ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ : ਕੇਵਲ ਸਿੰਘ ਢਿੱਲੋਂ

Election Results 2026 : ਬੰਗਾਲ ਅਤੇ ਅਸਾਮ 'ਚ ਭਾਜਪਾ ਦੀ ਸ਼ਾਨਦਾਰ ਜਿੱਤ, ਥੋੜੀ ਦੇਰ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ PM ਮੋਦੀ 

Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 

Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend

ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'

Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ

ਅੰਮ੍ਰਿਤਸਰ ਦੇ ਹੋਟਲ 'ਚ ਨਾਬਾਲਗ ਨਾਲ ਕੀਤਾ ਬਲਾਤਕਾਰ, ਗੁਆਂਢੀਆਂ ਨੇ ਅਪਰਾਧ ਨੂੰ ਦਿੱਤਾ ਅੰਜਾਮ; ਮੱਚੀ ਹਾਹਾਕਾਰ

Embed widget