ਪੜਚੋਲ ਕਰੋ

ਪ੍ਰਿੰਸ ਚਾਰਲਸ ਨੂੰ ਹੋਇਆ ਕੋਰੋਨਾਵਾਇਰਸ ਤੇ ਪੁੱਤ ਵਿਲੀਅਮ ਨੂੰ ਸੁਝਦੈ ਮਜ਼ਾਕ, ਵੀਡੀਓ ਵਾਇਰਲ  

ਕੋਰੋਨਾ ਨੂੰ ਹਲਕੇ ਚ ਲੈਣਾ ਬਹੁਤੇ ਦੇਸ਼ਾਂ ਨੂੰ ਮਹਿੰਗਾ ਪੈ ਰਿਹਾ ਹੈ। ਇਸੇ ਲਈ ਇਸ ਨਾਮੁਰਾਦ ਬਿਮਾਰੀ ਦੇ ਭਿਆਨਕ ਅਸਰ ਬਾਰੇ ਲੋਕਾਂ ਨੂੰ ਜਾਗਰੁੱਕ ਕਰਕੇ ਇਸਨੂੰ ਸੀਰੀਅਸ ਲੈਣ ਦੇ ਸੁਨੇਹੇ ਲਗਾਤਾਰ ਦਿੱਤੇ ਜਾ ਰਹੇ ਹਨ ਪਰ ਬਾਵਜੂਦ ਇਸਦੇ ਬਹੁਤ ਸਾਰੇ ਲੋਕ ਲਗਾਤਾਰ ਕੋਰੋਨਾ ਨੂੰ ਲੈਕੇ ਤੰਜ ਕੱਸਦੇ ਅਤੇ ਮਜ਼ਾਕ ਕਰਦੇ ਨਜ਼ਰ ਆ ਰਹੇ ਹਨ।

ਤਾਜ਼ੀ ਘਟਨਾ ਪ੍ਰਿੰਸ ਵਿਲੀਅਮ ਨਾਲ ਜੁੜੀ ਹੋਈ ਹੈ। ਜਿਨ੍ਹਾਂ ਨੇ ਪ੍ਰਿੰਸ ਕੋਰੋਨਾ ਵਾਇਰਸ ਦਾ ਮਜ਼ਾਕ ਉਡਾਇਆ ਹੈ।  ਉਨ੍ਹਾਂ ਕਿਹਾ ਕਿ ਵਾਇਰਸ ਨੂੰ ਲੈਕੇ ਚਾਰੇ ਪਾਸੇ ਡਰਾਮਾ ਹੋ ਰਿਹਾ ਹੈ। ਥੋੜੀ ਜਹੀ ਖੰਘ 'ਤੇ ਵੀ ਕੋਰੋਨਾ ਦਾ ਰੌਲਾ ਪੈ ਰਿਹਾ ਹੈ। ਪ੍ਰਿੰਸ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।
ਦੱਸਣਯੋਗ ਹੈ ਕਿ ਬ੍ਰਿਟੇਨ 'ਚ ਕੋਰੋਨਾ ਨਾਲ 465 ਲੋਕ ਫੌਤ ਹੋ ਚੁੱਕੇ ਹਨ ਜਦਕਿ ਪ੍ਰਿੰਸ ਵਿਲੀਅਮ ਦੇ ਪਿਤਾ ਪ੍ਰਿੰਸ ਚਾਲਰਸ ਖੁਦ ਇਸ ਬਿਮਾਰੀ ਦਾ ਸਾਹਮਣਾ ਕਰ ਰਹੇ ਹਨ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget