ਪੜਚੋਲ ਕਰੋ

ਪੰਜਾਬ ਪੁਲਿਸ ਦੀ ਵਰਦੀ 'ਚ ਛਾ ਗਈ ਯੂਪੀ ਦੀ ਕੁੜੀ, ਹੁਣ ਵੀਡੀਓ ਵਾਇਰਲ

ਵਰਕਰਾਂ ਨੂੰ ਰੋਕਣ ਲਈ ਲਹਿਰਾਗਾਗਾ ਪੁਲਿਸ ਦੀ ਇਸ ਵਿਲੱਖਣ ਪਹਿਲਕਦਮੀ ਵਜੋਂ ਐਸਡੀਐਮ ਕਾਲਾ ਰਾਮ ਤੇ ਡੀਐਸਪੀ ਬੂਟਾ ਸਿੰਘ ਗਿੱਲ ਨੇ ਅੰਸ਼ੂ ਉਪਾਧਿਆਏ ਨੂੰ ਇੱਕ ਦਿਨ ਲਈ ਹੌਲਦਾਰ ਬਣਾਇਆ। ਅੰਸ਼ੂ ਨੂੰ ਪੁਲਿਸ ਦੀ ਵਰਦੀ ਦਿੱਤੀ ਗਈ। ਪੁਲਿਸ ਵਰਦੀ ‘ਚ ਅੰਸ਼ੂ ਨੇ ਪੁਲਿਸ ਮੁਲਾਜ਼ਮਾਂ ਦੇ ਨਾਲ ਬਾਜ਼ਾਰ ‘ਚ ਬਾਹਰਲੇ ਸੂਬਿਆਂ ਤੋਂ ਆਏ ਕਾਮਿਆਂ ਨੂੰ ਪੈਦਲ, ਸਾਈਕਲ ਜਾਂ ਕਿਸੇ ਹੋਰ ਢੰਗ ਨਾਲ ਆਪਣਾ ਖੇਤਰ ਨਾ ਛੱਡਣ ਦੀ ਅਪੀਲ ਕੀਤੀ।

ਸੰਗਰੂਰ: ਜੋ ਕੰਮ ਪੰਜਾਬ ਪੁਲਿਸ ਨਹੀਂ ਕਰ ਸਕੀ, ਉਹ ਯੂਪੀ ਦੀ ਇੱਕ ਲੜਕੀ ਨੇ ਪੰਜਾਬ 'ਚ ਕਰ ਦਿਖਾਇਆ। ਉੱਤਰ ਪ੍ਰਦੇਸ਼ ਦੀ ਸ਼ਾਮਲੀ ਦੀ ਅੰਸ਼ੂ ਉਪਾਧਿਆਏ ਨੇ ਪਰਵਾਸ ਕਰ ਰਹੇ ਮਜ਼ਦੂਰਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਤੇ ਪੈਦਲ ਘਰ ਨਾ ਜਾਣ ਦੀ ਭਾਵੁਕ ਅਪੀਲ ਕੀਤੀ ਜਿਸ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਵਰਕਰਾਂ ਨੂੰ ਰੋਕਣ ਲਈ ਲਹਿਰਾਗਾਗਾ ਪੁਲਿਸ ਦੀ ਇਸ ਵਿਲੱਖਣ ਪਹਿਲਕਦਮੀ ਵਜੋਂ ਐਸਡੀਐਮ ਕਾਲਾ ਰਾਮ ਤੇ ਡੀਐਸਪੀ ਬੂਟਾ ਸਿੰਘ ਗਿੱਲ ਨੇ ਅੰਸ਼ੂ ਉਪਾਧਿਆਏ ਨੂੰ ਇੱਕ ਦਿਨ ਲਈ ਹੌਲਦਾਰ ਬਣਾਇਆ। ਅੰਸ਼ੂ ਨੂੰ ਪੁਲਿਸ ਦੀ ਵਰਦੀ ਦਿੱਤੀ ਗਈ। ਪੁਲਿਸ ਵਰਦੀ ‘ਚ ਅੰਸ਼ੂ ਨੇ ਪੁਲਿਸ ਮੁਲਾਜ਼ਮਾਂ ਦੇ ਨਾਲ ਬਾਜ਼ਾਰ ‘ਚ ਬਾਹਰਲੇ ਸੂਬਿਆਂ ਤੋਂ ਆਏ ਕਾਮਿਆਂ ਨੂੰ ਪੈਦਲ, ਸਾਈਕਲ ਜਾਂ ਕਿਸੇ ਹੋਰ ਢੰਗ ਨਾਲ ਆਪਣਾ ਖੇਤਰ ਨਾ ਛੱਡਣ ਦੀ ਅਪੀਲ ਕੀਤੀ। ਅੰਸ਼ੂ ਨੇ ਕਿਹਾ ਅਜਿਹਾ ਕਰਨ ਨਾਲ ਉਨ੍ਹਾਂ ਨੂੰ ਯਾਤਰਾ ‘ਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਸਰਕਾਰ ਨੇ ਸਾਰੇ ਕਾਰੋਬਾਰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ, ਇਸ ਲਈ ਉਨ੍ਹਾਂ ਨੂੰ ਘਰ ਵਾਪਸ ਜਾਣ ਦੀ ਬਜਾਏ ਦੁਬਾਰਾ ਆਪਣੇ ਕੰਮ ‘ਤੇ ਵਾਪਸ ਜਾਣਾ ਚਾਹੀਦਾ ਹੈ ਤੇ ਕੋਰੋਨਾ ਵਿਰੁੱਧ ਲੜਾਈ ਲੜਨੀ ਚਾਹੀਦੀ ਹੈ। ਜੇ ਕਿਸੇ ਐਮਰਜੈਂਸੀ ‘ਚ ਘਰ ਜਾਣਾ ਹੈ, ਤਾਂ ਸਰਕਾਰੀ ਬੱਸਾਂ ਤੇ ਰੇਲ ਗੱਡੀਆਂ ਦੀ ਵਰਤੋਂ ਕਰੋ।
24 ਸਾਲਾ ਅੰਸ਼ੂ ਉਪਾਧਿਆਏ, ਯੂਪੀ ਦੇ ਸ਼ਾਮਲੀ ਖੇਤਰ ਦੀ ਰਹਿਣ ਵਾਲੀ ਹੈ। ਕੋਰੋਨਾ ਮਹਾਂਮਾਰੀ ਦੇ ਫੈਲਣ ਤੋਂ ਪਹਿਲਾਂ ਲਹਿਰਾਗਾਗਾ ਦੇ ਨੇੜਲੇ ਪਿੰਡ ਗਾਗਾ ਵਿਖੇ ਆਪਣੇ ਰਿਸ਼ਤੇਦਾਰਾਂ ਕੋਲ ਆਈ ਸੀ। ਕਰਫਿਊ ਕਾਰਨ ਅੰਸ਼ੂ ਉਪਾਧਿਆਏ ਆਪਣੇ ਰਿਸ਼ਤੇਦਾਰਾਂ ਕੋਲ ਫਸ ਗਈ। ਕੁਝ ਦਿਨ ਪਹਿਲਾਂ ਅੰਸ਼ੂ ਉਪਾਧਿਆਏ ਆਪਣੇ ਘਰ ਸ਼ਾਮਲੀ ਵਾਪਸ ਪਰਤਣ ਲਈ ਲਹਿਰਾਗਾਗਾ ਦੇ ਐਸਡੀਐਮ ਕਾਲਾ ਰਾਮ ਕੋਲ ਗਈ। ਜਦੋਂ ਐਸਡੀਐਮ ਨੇ ਉਸ ਨੂੰ ਵਾਪਸ ਪਰਤਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਕਿਹਾ ਕਿ ਕੋਰੋਨਾ ਪੀਰੀਅਡ ਦੀ ਅਜਿਹੀ ਸਥਿਤੀ ਵਿੱਚ ਉਹ ਇੱਥੋਂ ਵਾਪਸ ਨਹੀਂ ਜਾਣਾ ਚਾਹੁੰਦੀ, ਪਰ ਪੈਦਲ ਘਰ ਪਰਤ ਰਹੇ ਮਜ਼ਦੂਰਾਂ ਦੀ ਮੁਸੀਬਤ ਵੇਖ ਕੇ ਬਹੁਤ ਦੁਖੀ ਹੈ। ਉਨ੍ਹਾਂ ਨੂੰ ਰੋਕਣ ਲਈ ਕੁਝ ਕਰਨਾ ਚਾਹੁੰਦੀ ਹੈ। ਇਸ ਨਾਲ ਐਸਡੀਐਮ ਦੇ ਦਿਮਾਗ ‘ਚ ਇਸ ਵਿਲੱਖਣ ਪਹਿਲਕਦਮੀ ਦਾ ਵਿਚਾਰ ਆਇਆ ਤੇ ਉਨ੍ਹਾਂ ਅੰਸ਼ੂ ਅਜਿਹਾ ਸਭ ਕਰਨ ਲਈ ਕਿਹਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget