ਪੜਚੋਲ ਕਰੋ

ਵਿਕਾਸ ਦੂਬੇ ਦੇ ਸਾਥੀ ਨੇ ਕੀਤਾ ਫ਼ਿਲਮੀ ਅੰਦਾਜ਼ 'ਚ ਸਰੇਂਡਰ, ਐਨਕਾਊਂਟਰ ਦਾ ਸੀ ਡਰ 

ਗੈਂਗਸਟਰ ਵਿਕਾਸ ਦੂਬੇ ਅਤੇ 50 ਹਜ਼ਾਰ ਦੇ ਇਨਾਮੀ ਉਮਾਕਾਂਤ ਨੇ ਸ਼ਨੀਵਾਰ ਨੂੰ ਚੌਬੇਪੁਰ ਵਿੱਚ ਸੇਰੇਂਡਰ ਕਰ ਦਿੱਤਾ। ਨਾਟਕੀ ਅੰਦਾਜ਼ 'ਚ ਹੋਏ ਇਸ ਸੇਰੇਂਡਰ 'ਚ ਉਮਕਾਂਤ ਆਪਣੇ ਬੱਚਿਆਂ ਅਤੇ ਪਤਨੀ ਦੇ ਨਾਲ ਸੀ।

ਕਾਨਪੁਰ: ਗੈਂਗਸਟਰ ਵਿਕਾਸ ਦੂਬੇ ਅਤੇ 50 ਹਜ਼ਾਰ ਦੇ ਇਨਾਮੀ ਉਮਾਕਾਂਤ ਨੇ ਸ਼ਨੀਵਾਰ ਨੂੰ ਚੌਬੇਪੁਰ ਵਿੱਚ ਸੇਰੇਂਡਰ ਕਰ ਦਿੱਤਾ। ਨਾਟਕੀ ਅੰਦਾਜ਼ 'ਚ ਹੋਏ ਇਸ ਸੇਰੇਂਡਰ 'ਚ ਉਮਕਾਂਤ ਆਪਣੇ ਬੱਚਿਆਂ ਅਤੇ ਪਤਨੀ ਦੇ ਨਾਲ ਸੀ। ਦੱਸ ਦੇਈਏ ਕਿ ਉਮਕਾਂਤ ਵਿਕਾਸ ਦੂਬੇ ਦਾ ਸਾਥੀ ਹੈ। ਵਿਕਾਸ ਦੂਬੇ ਦੇ ਇਨਕਾਊਂਟਰ ਤੋਂ ਬਾਅਦ ਉਮਾਕਾਂਤ ਵੀ ਪੁਲਿਸ ਕਾਰਵਾਈ ਤੋਂ ਡਰਿਆ ਹੋਇਆ ਸੀ। ਜਿਸ ਕਾਰਨ ਅੱਜ ਉਸ ਨੇ ਆਪਣੇ ਆਪ ਨੂੰ ਸਮਰਪਣ ਕਰ ਦਿੱਤਾ। ਇਸ ਤੋਂ ਪਹਿਲਾਂ ਵਿਕਾਸ ਦੂਬੇ ਦੇ ਸਾਥੀ ਜੈਅਕਾਂਤ ਬਾਜਪਾਈ ਖ਼ਿਲਾਫ਼ ਗੈਂਗਸਟਰ ਐਕਟ ਤਹਿਤ ਕਾਰਵਾਈ ਕੀਤੀ ਜਾ ਚੁੱਕੀ ਹੈ। 'ਮੋਦੀ ਜ਼ਿੰਦਾਬਾਦ' ਤੇ 'ਜੈ ਸ਼੍ਰੀ ਰਾਮ' ਨਾ ਬੋਲਣ 'ਤੇ ਬਜ਼ੁਰਗ ਆਟੋ ਰਿਕਸ਼ਾ ਡਰਾਈਵਰ ਦੀ ਕੁੱਟ-ਮਾਰ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਜੈਯਕਾਂਤ ਬਾਜਪਾਈ ਖ਼ਿਲਾਫ਼ ਨਜੀਰਾਬਾਦ ਕਾਨਪੁਰ ਥਾਣੇ ਵਿੱਚ ਯੂਪੀ ਗੈਂਗਸਟਰ ਐਕਟ ਤਹਿਤ ਇੱਕ ਗਿਰੋਹ ਬਣਾ ਕੇ ਅਤੇ ਨਾਜਾਇਜ਼ ਜਾਇਦਾਦ ਹਾਸਲ ਕਰਕੇ ਅਪਰਾਧ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ। ਗਿਰੋਹ ਦੇ ਹੋਰ ਮੈਂਬਰਾਂ 'ਚ ਉਸ ਦੇ ਭਰਾ ਸ਼ੋਭਿਤ ਬਾਜਪਾਈ, ਰਾਜਿਆਕਾਂਤ ਬਾਜਪਾਈ ਅਤੇ ਅਜੈਕਾਂਤ ਬਾਜਪਾਈ ਸ਼ਾਮਲ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget