ਵਾਸ਼ਿੰਗਟਨ, ਨਿਊਯਾਰਕ, ਨਿਊਜਰਸੀ ਸਮੇਤ ਅਮਰੀਕਾ ਦੇ ਚਾਲੀ ਸ਼ਹਿਰਾਂ ‘ਚ ਕਰਫਿਊ ਲਗਾਇਆ ਗਿਆ ਹੈ।
ਦਰਅਸਲ, ਅਮਰੀਕਾ ਦੇ ਮਿਨੇਪੋਲਿਸ ਵਿੱਚ ਇੱਕ ਕਾਲੇ ਆਦਮੀ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ। ਜਦੋਂ ਕਾਲੇ ਆਦਮੀ ਨੂੰ ਪੁਲਿਸ ਨੇ ਫੜ ਲਿਆ, ਉਸਦੀ ਵੀਡੀਓ ਵਾਇਰਲ ਹੋ ਗਈ ਅਤੇ ਉਸ ਦੀ ਮੌਤ ਤੋਂ ਬਾਅਦ ਮਿਨੇਪੋਲਿਸ ਹਿੰਸਾ ਭੜਕ ਗਈ ਜੋ ਅਮਰੀਕਾ ਦੇ ਕਈ ਰਾਜਾਂ ਵਿੱਚ ਫੈਲ ਗਈ।
ਵਾਸ਼ਿੰਗਟਨ ਵਿੱਚ, ਵੱਡੀ ਗਿਣਤੀ ਵਿੱਚ ਲੋਕ ਵ੍ਹਾਈਟ ਹਾਊਸ ਦੇ ਬਾਹਰ ਇਕੱਠੇ ਹੋਏ ਅਤੇ ਨਾਅਰੇਬਾਜ਼ੀ ਕਰਨ ਲੱਗੇ।
ਲੌਕਡਾਊਨ ਤੋਂ ਬਾਅਦ ਦੇਸ਼ ‘ਚ ਨਵੀਂ ਸਵੇਰ ਦੀ ਸ਼ੁਰੂਆਤ, ਜਾਣੋਂ Unlock 1 ‘ਚ ਅੱਜ ਤੋਂ ਕੀ-ਕੀ ਖੁੱਲ੍ਹੇਗਾ?
ਉਥੇ ਹੀ ਪ੍ਰਦਰਸ਼ਨਕਾਰੀਆਂ ਨੇ ਵ੍ਹਾਈਟ ਹਾਊਸ ਨੇੜੇ ਸ਼ੇਵਰਲੇਟ ਵਾਹਨਾਂ ਨੂੰ ਅੱਗ ਲਗਾ ਦਿੱਤੀ। ਇਹ ਵਾਹਨ ਪੁਲਿਸ ਅਤੇ ਵਿਸ਼ੇਸ਼ ਸੇਵਾ ਅਧਿਕਾਰੀ ਵਰਤਦੇ ਹਨ। ਪੁਲਿਸ ਨੇ ਦੱਸਿਆ ਕਿ ਹੁਣ ਤੱਕ ਸਾਰੇ ਅਮਰੀਕਾ ਵਿੱਚ 1400 ਪ੍ਰਦਰਸ਼ਨਕਾਰੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।
ਪਾਕਿਸਾਤਾਨ ਦੀ ਇੱਕ ਹੋਰ ਕਰਤੂਤ ਦਾ ਪਰਦਾਫਾਸ਼, ਜਸੂਸੀ ਦੇ ਆਰੋਪ ‘ਚ ਫੜੇ ਗਏ ਪਾਕਿ ਹਾਈ ਕਮਿਸ਼ਨ ਦੇ ਦੋ ਅਧਿਕਾਰੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ