ਪੜਚੋਲ ਕਰੋ

Viral Video: Tiger ਲੈ ਰਿਹਾ ਟੱਬ ਬਾਥ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ 

ਇੰਟਰਨੈੱਟ ਦੀ ਦੁਨੀਆ 'ਚ ਆਏ ਦਿਨ ਕੁਝ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜਾਨਵਰਾਂ ਦੀਆਂ ਅਜਿਹੀਆਂ ਕਈ ਵੀਡੀਓ ਇੰਟਰਨੈਟ 'ਤੇ ਵਾਇਰਲ ਹੁੰਦੀਆਂ ਹਨ ਜੋ ਲੋਕਾਂ ਦਾ ਦਿਲ ਜਿੱਤਦੀਆਂ ਹਨ। ਅਜਿਹੀ ਹੀ ਇੱਕ ਵੀਡੀਓ ਅੱਜਕੱਲ੍ਹ ਵਾਇਰਲਹੋ ਰਹੀ ਹੈ।

ਨਵੀਂ ਦਿੱਲੀ: ਇੰਟਰਨੈੱਟ ਦੀ ਦੁਨੀਆ 'ਚ ਆਏ ਦਿਨ ਕੁਝ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜਾਨਵਰਾਂ ਦੀਆਂ ਅਜਿਹੀਆਂ ਕਈ ਵੀਡੀਓ ਇੰਟਰਨੈਟ 'ਤੇ ਵਾਇਰਲ ਹੁੰਦੀਆਂ ਹਨ ਜੋ ਲੋਕਾਂ ਦਾ ਦਿਲ ਜਿੱਤਦੀਆਂ ਹਨ। ਅਜਿਹੀ ਹੀ ਇੱਕ ਵੀਡੀਓ ਅੱਜਕੱਲ੍ਹ ਵਾਇਰਲਹੋ ਰਹੀ ਹੈ। ਇਸ ਵਾਇਰਲ ਵੀਡੀਓ 'ਚ ਸ਼ੇਰ ਨੂੰ ਟੱਬ ਬਾਥ ਲੈਂਦੇ ਦੇਖਿਆ ਜਾ ਸਕਦਾ ਹੈ। ਵਾਇਰਲ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਇਕ ਸ਼ਾਂਤ ਜੰਗਲ 'ਚ ਅਚਾਨਕ ਇੱਕ ਟਾਈਗਰ ਆ ਜਾਂਦਾ ਹੈ ਅਤੇ ਟੱਬ 'ਚ ਭਰੇ ਪਾਣੀ ਦਾ ਮਜ਼ਾ ਲੈਣਾ ਸ਼ੁਰੂ ਕਰ ਦਿੰਦਾ ਹੈ। ਬਹੁਤ ਸਾਰੇ ਲੋਕ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਰਹੇ ਹਨ। ਇਸ ਵੀਡੀਓ ਨੂੰ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਆਪਣੇ ਟਵਿੱਟਰ ਹੈਂਡਲ 'ਤੇ ਸਾਂਝਾ ਕੀਤਾ ਹੈ। ਜੈਰਾਮ ਰਮੇਸ਼ ਦੇ ਟਵੀਟ ਅਨੁਸਾਰ ਇਹ ਵੀਡੀਓ ਕਰਨਾਟਕ ਦੇ ਕੁਰਗ ਦੀ ਹੈ।
ਕਿਸਾਨਾਂ ਦਾ ਐਲਾਨ! ਕਾਨੂੰਨ ਵਾਪਸ ਲੈਣੇ ਹੀ ਪੈਣੇ, ਜੇ ਸਰਕਾਰ ਜ਼ਿੱਦੀ ਤਾਂ ਅਸੀਂ ਵੀ ਨਹੀਂ ਘੱਟ Viral Video,Tiger ਜੈਰਾਮ ਰਮੇਸ਼ ਨੇ ਲਿਖਿਆ, 'ਕਿੰਨੀ ਅਜੀਬ ਘਟਨਾ ਹੈ।' ਵੀਡੀਓ 'ਤੇ 46 ਹਜ਼ਾਰ ਤੋਂ ਜ਼ਿਆਦਾ ਵਿਊਜ਼ ਅਤੇ 3 ਹਜ਼ਾਰ ਤੋਂ ਜ਼ਿਆਦਾ ਲਾਈਕ ਹਨ। ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਸ਼ੇਰ ਅਚਾਨਕ ਆ ਗਿਆ। ਉਹ ਆਸ ਪਾਸ ਵੇਖਦਾ ਹੈ ਕਿ ਕਿਤੇ ਕੋਈ ਹੈ ਤਾਂ ਨਹੀਂ। ਟੱਬ ਦਾ ਚੱਕਰ ਕੱਢਣ ਤੋਂ ਬਾਅਦ, ਇਹ ਟੱਬ ਵਿੱਚ ਬੈਠ ਜਾਂਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget